ਮੋਹਾਲੀ ਦੇ ਕਰਮਨ ਤਲਵਾੜ ਨੇ ਭਾਰਤੀ ਫ਼ੌਜ ਦੀ ਟੈਕਨੀਕਲ ਐਂਟਰੀ ਸਕੀਮ ‘ਚ ਆਲ ਇੰਡੀਆ ਮੈਰਿਟ ਸੂਚੀ ‘ਚ ਦੂਜਾ ਸਥਾਨ ਹਾਸਲ ਕੀਤਾ
ਚੰਡੀਗੜ੍ਹ, 7 ਨਵੰਬਰ, ਦੇਸ਼ ਕਲਿੱਕ ਬਿਓਰੋ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ.ਆਰ.ਐੱਸ.ਐੱਫ.ਪੀ.ਆਈ.) ਐਸ.ਏ.ਐੱਸ. ਨਗਰ ਦੇ ਕੈਡਿਟ ਕਰਮਨ ਸਿੰਘ ਤਲਵਾੜ ਨੇ ਭਾਰਤੀ ਫੌਜ ਦੀ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.)-52 ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ। ਨਵੀਂ ਦਿੱਲੀ ਸਥਿਤ ਆਰਮੀ ਹੈੱਡਕੁਆਰਟਰ ਵੱਲੋਂ ਅੱਜ ਸ਼ਾਮ ਨੂੰ ਇਹ ਮੈਰਿਟ ਸੂਚੀ ਜਾਰੀ ਕੀਤੀ […]
Continue Reading