ਵੋਟ ਪਾਉਣਾ ਹਰ ਨਾਗਰਿਕ ਦਾ ਅਧਿਕਾਰ-ਐਸ.ਡੀ.ਐਮ. ਨਿਤੇਸ਼ ਕੁਮਾਰ ਜੈਨ
ਵੋਟ ਪਾਉਣਾ ਹਰ ਨਾਗਰਿਕ ਦਾ ਅਧਿਕਾਰ-ਐਸ.ਡੀ.ਐਮ. ਨਿਤੇਸ਼ ਕੁਮਾਰ ਜੈਨ ਰਾਸ਼ਟਰੀ ਵੋਟਰ ਦਿਵਸ ਮੌਕੇ ਸਰਦੂਲਗੜ੍ਹ ਦੇ ਪੋਲਿੰਗ ਬੂਥਾਂ ’ਤੇ ਨੌਜਵਾਨਾਂ ਨੂੰ ਵੋਟਰ ਵਜ਼ੋਂ ਕੀਤਾ ਰਜਿਸਟਰਡਸਰਦੂਲਗੜ੍ਹ/ਮਾਨਸਾ, 25 ਜਨਵਰੀ: ਦੇਸ਼ ਕਲਿੱਕ ਬਿਓਰੋਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਦੀ ਰਹਿਨੁਮਾਈ ਹੇਠ ਹਲਕਾ 97-ਸਰਦੂਲਗੜ੍ਹ ਦੇ ਵੱਖ-ਵੱਖ ਪੋਲਿੰਗ ਬੂਥਾਂ ’ਤੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਇਸ ਦੌਰਾਨ ਬੀ.ਐਲ.ਓਜ਼. ਵੱਲੋਂ ਆਪਣੇ ਆਪਣੇ […]
Continue Reading
