ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ASI ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 09 ਅਪ੍ਰੈਲ, 2025, ਦੇਸ਼ ਕਲਿੱਕ ਬਿਓਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਸਵੰਤ ਸਿੰਘ ਨੂੰ 3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰੂ […]

Continue Reading

DTF ਪੰਜਾਬ ਪ੍ਰਤੀਨਿਧ ਕੌਂਸਲ ਦਾ ਜੱਥੇਬੰਦਕ ਇਜਲਾਸ ਸੰਪੰਨ

ਰੇਸ਼ਮ ਸਿੰਘ ਨੂੰ ਸੂਬਾ ਸਕੱਤਰ ਚੁਣਿਆਲੁਧਿਆਣਾ : 8 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਸੂਬਾ ਪੱਧਰੀ ਪ੍ਰਤੀਨਿਧ ਕੌਂਸਲ ਦਾ ਇਜਲਾਸ ਪੰਜਾਬੀ ਭਵਨ ਲੁਧਿਆਣਾ ਵਿਖੇ ਭਰਵੀਂ ਹਾਜ਼ਰੀ ਨਾਲ ਸ਼ੁਰੂ ਹੋਇਆ। ਇਜਲਾਸ ਦੀ ਸ਼ੁਰੂਆਤ ਦੌਰਾਂਨ ਪਿਛਲੇ ਸਮੇਂ ਦੌਰਾਨ ਲੋਕ ਲਹਿਰ ਦੇ ਵਿਛੜੇ ਨਾਇਕਾਂ ਨੂੰ ਦੋ ਮਿੰਟ ਦਾ ਮੌਨ ਧਾਰ ਸ਼ਰਧਾਂਜਲੀ ਦਿੱਤੀ ਗਈ।ਸੂਬਾ ਕਮੇਟੀ ਦੀ […]

Continue Reading

ਪੰਜਾਬ ਸਿੱਖਿਆ ਕ੍ਰਾਂਤੀ : ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਦੇ ਸਰਕਾਰੀ ਸਕੂਲਾਂ ‘ਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਚੰਡੀਗੜ੍ਹ/ਲਹਿਰਾਗਾਗਾ, 9 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਲਹਿਰਾਗਾਗਾ ਤੋਂ ਵਿਧਾਇਕ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਪਿੰਡ ਕੜੈਲ ਦੇ ਸਰਕਾਰੀ ਮਿਡਲ ਸਕੂਲ ਵਿੱਚ 33.03 ਲੱਖ […]

Continue Reading

ਪੰਜਾਬ ‘ਚ ਸਰਹੱਦੀ ਕੰਡਿਆਲੀ ਤਾਰ ਦੇ ਪਾਰ ਧਮਾਕਾ, BSF ਦਾ ਜਵਾਨ ਜ਼ਖ਼ਮੀ

ਗੁਰਦਾਸਪੁਰ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :ਗੁਰਦਾਸਪੁਰ ‘ਚ ਬੀਓਪੀ ਚੌਤਰਾ ਸਰਹੱਦ ਨੇੜੇ ਕੰਡਿਆਲੀ ਤਾਰ ਦੇ ਪਾਰ ਹੋਏ ਸ਼ੱਕੀ ਧਮਾਕੇ ‘ਚ ਬੀਐੱਸਐੱਫ ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ। ਗੁਰਦਾਸਪੁਰ ਦੇ ਬੀਐਸਐਫ ਸੈਕਟਰ ਨੇੜੇ ਵਾਪਰੀ ਇਸ ਸ਼ੱਕੀ ਘਟਨਾ ਨੇ ਅਧਿਕਾਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਬੀਐਸਐਫ ਅਧਿਕਾਰੀ ਜਾਂਚ ਲਈ ਮੌਕੇ ‘ਤੇ ਪਹੁੰਚ ਗਏ ਹਨ।ਜਾਣਕਾਰੀ […]

Continue Reading

ਸਿੱਖਿਆ ਕ੍ਰਾਂਤੀ ਬਦਲੇਗੀ ਪੰਜਾਬ ਦੀ ਤਸਵੀਰ: ਹਰਭਜਨ ਸਿੰਘ ਈ. ਟੀ. ਓ.

ਚੰਡੀਗੜ੍ਹ, 8 ਅਪ੍ਰੈਲ: ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀ ਵਾਗਡੋਰ ਸੰਭਾਲਣ ਸਾਰ ਸਭ ਤੋਂ ਪਹਿਲਾਂ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਦੀ ਦਿਸ਼ਾ ਵਿਚ ਕੰਮ ਸ਼ੁਰੂ ਕੀਤਾ। ਉਕਤ ਪ੍ਰਗਟਾਵਾ ਇਕ ਪ੍ਰੈਸ ਬਿਆਨ ਰਾਹੀਂ ਸੂਬੇ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕੀਤਾ। ਉਨ੍ਹਾਂ ਕਿਹਾ ਸਿੱਖਿਆ […]

Continue Reading

ਵਿਸਾਖੀ ਤੋਂ ਪਹਿਲਾਂ ਅਕਾਲੀ ਦਲ ਨੂੰ ਮਿਲੇਗਾ ਨਵਾਂ ਪ੍ਰਧਾਨ

ਚੰਡੀਗੜ੍ਹ: 8 ਅਪ੍ਰੈਲ, ਦੇਸ਼ ਕਲਿੱਕ ਬਿਓਰੋਅੱਜ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਵਿੱਚ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਜਨਰਲ ਹਾਉਸ ਬੁਲਾਉਣ ਦਾ ਫੈਸਲਾ ਕੀਤਾ ਗਿਆ।ਵਰਕਿੰਗ ਕਮੇਟੀ ਵੱਲੋਂ 12 ਅਪ੍ਰੈਲ ਨੂੰ 11 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਵਿਚ ਜਨਰਲ ਇਜਲਾਸ ਬੁਲਾਇਆ ਗਿਆ ਹੈ, ਜਿੱਥੇ ਨਵੇਂ ਪ੍ਰਧਾਨ ਦੀ […]

Continue Reading

BJP ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਅੱਤਵਾਦੀ ਹਮਲਾ

ਜਲੰਧਰ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਘਰ ਬੀਤੀ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਅੱਤਵਾਦੀ ਹਮਲਾ (Terrorist attack) ਹੋਇਆ ਹੈ। ਘਟਨਾ ਦੇ ਸਮੇਂ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਆਪਣੇ ਘਰ ਅੰਦਰ ਸੌਂ ਰਹੇ ਸਨ। ਉਨ੍ਹਾਂ ਦੇ ਹੋਰ ਪਰਿਵਾਰਕ ਮੈਂਬਰ ਵੀ ਘਰ ਦੇ […]

Continue Reading

ਮੋਹਾਲੀ ਦੇ ਖਿਡਾਰੀ ਰੀਜਨ ਭਾਰਤੀ ਦੀ ਸਪੋਰਟਸ ਕੋਟੇ ਅਧੀਨ ਇੰਡੀਅਨ ਫੋਰਸ ਵਿੱਚ ਬਤੌਰ ਗੋਲਕੀਪਰ ਹੋਈ ਚੋਣ

ਮੋਹਾਲੀ, 7 ਅਪ੍ਰੈਲ 2025: ਦੇਸ਼ ਕਲਿੱਕ ਬਿਓਰੋਕੋਚਿੰਗ ਸੈਂਟਰ (ਹੈਂਡਬਾਲ) ਸ.ਸ.ਸ.ਸਕੂਲ 3ਬੀ1 ਮੋਹਾਲੀ ਦੇ ਖਿਡਾਰੀ ਰੀਜਨ ਭਾਰਤੀ ਪੁੱਤਰ ਸ੍ਰੀ ਗੋਰੇ ਲਾਲ ਦੀ ਚੋਣ ਇੰਡੀਅਨ ਫੋਰਸ ਵਿੱਚ ਬਤੌਰ ਗੋਲਕੀਪਰ (goalkeeper) ਸਪੋਰਟਸ ਕੋਟੇ ਅਧੀਨ ਹੋਈ ਹੈ। ਇਸ ਖਿਡਾਰੀ ਵੱਲੋਂ ਸਾਲ 2024-25 ਵਿੱਚ ਸੀਨੀਅਰ ਨੈਸ਼ਨਲ ਹੈਂਡਬਾਲ ਚੈਪੀਅਨਸਿਪ ਵਿੱਚ ਜੋ ਕਿ ਰਾਂਚੀ (ਝਾਰਖੰਡ) ਵਿਖੇ ਆਯੋਜਿਤ ਹੋਈ ਸੀ, ਵਿੱਚ ਟੀਮ ਦੀ […]

Continue Reading

ਪੰਜਾਬ ਸਰਕਾਰ ਵੱਲੋਂ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ’ਤੇ ਜਨਤਕ ਛੁੱਟੀ ਘੋਸ਼ਿਤ

ਚੰਡੀਗੜ੍ਹ, 7 ਅਪ੍ਰੈਲ: ਦੇਸ਼ ਕਲਿੱਕ ਬਿਓਰੋਡਾ. ਬੀ.ਆਰ. ਅੰਬੇਡਕਰ (Dr. B. R. Ambedkar) ਦੇ ਜਨਮ ਦਿਵਸ ਮੌਕੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ (Punjab Government) ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਦੀ ਧਾਰਾ 25 ਦੇ ਤਹਿਤ 14 ਅਪ੍ਰੈਲ, 2025 (ਸੋਮਵਾਰ) ਨੂੰ ਜਨਤਕ ਛੁੱਟੀ ਦੀ ਘੋਸ਼ਣਾ ਕੀਤੀ ਹੈ।

Continue Reading

ਬੱਲੀ ਬਾਜਵਾ ਲੇਬਰਫੈੱਡ ਜ਼ਿਲਾ ਮੋਹਾਲੀ ਦੇ ਚੇਅਰਮੈਨ ਚੁਣੇ ਗਏ

ਮੋਹਾਲੀ: 7 ਅਪ੍ਰੈਲ, ਦੇਸ਼ ਕਲਿੱਕ ਬਿਓਰੋਅੱਜ ਲੇਬਰਫੈੱਡ ਦੀ ਜ਼ਿਲਾ ਮੋਹਾਲੀ ਦੀ ਮੀਟਿੰਗ ਹੋਈ। ਜਿਸ ਵਿੱਚ ਪ੍ਰਭਜੀਤ ਸਿੰਘ ਬੱਲੀ ਬਾਜਵਾ ਨੂੰ ਸਰਬ ਸੰਮਤੀ ਨਾਲ ਲੇਬਰਫੈੱਡ ਜ਼ਿਲਾ ਮੋਹਾਲੀ ਦੇ ਚੇਅਰਮੈਨ ਚੁਣਿਆਂ ਗਿਆ ਹੈ।

Continue Reading