ਚੰਡੀਗੜ੍ਹ ‘ਚ ਪ੍ਰਦਰਸ਼ਨ ਦੌਰਾਨ APP ਆਗੂਆਂ ਤੇ ਮੰਤਰੀਆਂ ‘ਤੇ ਜਲ ਤੋਪਾਂ ਦੀ ਵਰਤੋਂ

ਕਈ ਹਿਰਾਸਤ ‘ਚ ਲਏ, ਹਰਜੋਤ ਸਿੰਘ ਬੈਂਸ ਜ਼ਖਮੀਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਅੱਜ ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਤੇ ਸਮਰਥਕ ਕੇਂਦਰ ਸਰਕਾਰ ਖ਼ਿਲਾਫ਼ ਚੰਡੀਗੜ੍ਹ ਵਿੱਚ ਸੜਕਾਂ ’ਤੇ ਉਤਰ ਆਏ।ਇਸ ਦੌਰਾਨ ਉਨ੍ਹਾਂ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫਤਰ ਦਾ ਘਿਰਾਓ […]

Continue Reading

ਇਜ਼ਰਾਈਲ ਵਲੋਂ ਗਾਜ਼ਾ ‘ਚ ਹਵਾਈ ਹਮਲੇ, 88 ਲੋਕਾਂ ਦੀ ਮੌਤ

ਗ਼ਾਜ਼ਾ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਇਜ਼ਰਾਈਲ ਨੇ ਉੱਤਰੀ ਗਾਜ਼ਾ ਦੇ ਦੋ ਇਲਾਕਿਆਂ ‘ਤੇ ਹਵਾਈ ਹਮਲੇ ਕੀਤੇ, ਜਿਸ ‘ਚ 88 ਲੋਕ ਮਾਰੇ ਗਏ। ਨਿਊਜ਼ ਏਜੰਸੀ ਏਪੀ ਮੁਤਾਬਕ ਮਰਨ ਵਾਲਿਆਂ ‘ਚ ਜ਼ਿਆਦਾਤਰ ਬੱਚੇ ਅਤੇ ਔਰਤਾਂ ਸ਼ਾਮਲ ਹਨ। ਗਾਜ਼ਾ ਦੇ ਇੱਕ ਹਸਪਤਾਲ ਦੇ ਨਿਰਦੇਸ਼ਕ ਨੇ ਦੱਸਿਆ ਕਿ ਹਮਲਿਆਂ ਵਿੱਚ ਜ਼ਖਮੀ ਹੋਏ ਕਈ ਲੋਕਾਂ ਦੀ ਹਾਲਤ ਗੰਭੀਰ ਹੈ।ਮਿਲੀ […]

Continue Reading

ਹੋਰਨਾਂ ਪਾਰਟੀਆਂ ਦੇ ਆਗੂ ਸੁਖਜਿੰਦਰ ਰੰਧਾਵਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ‘ਚ ਸ਼ਾਮਲ

ਡੇਰਾ ਬਾਬਾ ਨਾਨਕ, 29 ਅਕਤੂਬਰ, ਦੇਸ਼ ਕਲਿੱਕ ਬਿਓਰੋ :ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਣੀ ਚੋਣ ਨੇੜੇ ਆ ਰਹੀ ਹੈ ਤਿਉਂ ਤਿਉਂ ਹੀ ਆਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਇਲਾਕੇ ਦੇ ਸੂਝਵਾਨ ਵੋਟਰ ਅਲਵਿਦਾ ਕਹਿ ਕਿ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 29-10-2024

ਸੋਰਠਿ ਮਹਲਾ ੫ ਘਰੁ ੨ ਦੁਪਦੇੴ ਸਤਿਗੁਰ ਪ੍ਰਸਾਦਿ ॥ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ […]

Continue Reading

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਕੌਮੀ ਮਾਮਲਿਆਂ ਸਬੰਧੀ ਅਹਿਮ ਮਤੇ ਪਾਸ

ਅੰਮ੍ਰਿਤਸਰ, 28 ਅਕਤੂਬਰ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਕਈ ਅਹਿਮ ਮਤੇ ਪਾਸ ਕੀਤੇ ਗਏ, ਜਿਨ੍ਹਾਂ ਨੂੰ ਹਾਜ਼ਰ ਮੈਂਬਰ ਸਾਹਿਬਾਨ ਨੇ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ। ਇਨ੍ਹਾਂ ਵਿਚ ਸਿੱਖ ਕੌਮ ਨੂੰ ਢਾਅ ਲਾ ਰਹੀਆਂ ਦੁਸ਼ਮਣ ਸ਼ਕਤੀਆਂ ਵਿਰੁੱਧ ਅਵਾਜ਼ ਉਠਾਉਣ, ਸੋਸ਼ਲ ਮੀਡੀਆ ’ਤੇ ਸਿੱਖਾਂ ਦੀ ਕਿਰਦਾਰਕੁਸ਼ੀ ਨੂੰ ਰੋਕਣ ਸਬੰਧੀ […]

Continue Reading

ਪਟਾਕਿਆਂ ਦੀ ਲੜੀ ਨੂੰ ਤਿਆਰ, ਸਟਾਕ, ਵੰਡਣ, ਵੇਚਣ ਅਤੇ ਵਰਤੋਂਕਰਨ ’ਤੇ ਮੁਕੰਮਲ ਰੋਕ

ਮਾਨਸਾ, 28 ਅਕਤੂਬਰ : ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਮੈਜਿਸਟੇ੍ਰਟ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਪਟਾਕਿਆਂ ਦੀ ਲੜੀ ਨੂੰ ਤਿਆਰ, ਸਟਾਕ, ਵੰਡਣ, ਵੇਚਣ ਅਤੇ ਵਰਤੋਂ ਕਰਨ ’ਤੇ ਮੁਕੰਮਲ ਰੋਕ ਲਗਾਈ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਗਰੀਨ ਪਟਾਕਿਆਂ ਦੀ ਵਰਤੋਂ ਕੀਤੀ […]

Continue Reading

ਕਾਂਗਰਸੀ ਆਗੂਆਂ ਨੇ ਜਤਿੰਦਰ ਕੌਰ ਰੰਧਾਵਾ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ

ਡੇਰਾ ਬਾਬਾ ਨਾਨਕ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ : ਜ਼ਿਮਨੀ ਚੋਣ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਨੂੰ ਤੇਜੀ ਦੇਂਦਿਆ ਅੱਜ ਸਵੇਰ ਤੋਂ ਹੀ ਆਪਣੇ ਗ੍ਰਹਿ ਵਿਖੇ ਵਰਕਰਾਂ ਅਤੇ ਸਮਰਥਕਾਂ ਨਾਲ ਮੁਲਾਕਾਤਾਂ ਕਰਨ ਤੋਂ ਬਾਅਦ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਅਤੇ ਡੇਰਾ ਬਾਬਾ ਨਾਨਕ ਦੇ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਨੇ ਫਤਹਿਗੜ੍ਹ ਚੂੜੀਆਂ ਦੇ ਵਿਧਾਇਕ ਤ੍ਰਿਪਤ […]

Continue Reading

ਕਿਸਾਨਾਂ ਨਾਲ ਅੱਜ ਪੰਜਾਬ ਸਰਕਾਰ ਕਰੇਗੀ ਗੱਲਬਾਤ

ਚੰਡੀਗੜ੍ਹ: 27 ਅਕਤੂਬਰ, ਦੇਸ਼ ਕਲਿੱਕ ਬਿਓਰੋ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਪੰਜਾਬ ਵਿੱਚ ਅੱਜ ਦੂਜੇ ਦਿਨ ਵੀ ਕਿਸਾਨ ਮੰਡੀਆਂ ਵਿੱਚ ਝੋਨੇ ਦੀ ਢੁੱਕਵੀਂ ਲਿਫਟਿੰਗ ਅਤੇ ਡੀਏਪੀ ਦੀ ਘਾਟ ਦੇ ਮੁੱਦੇ ਨੂੰ ਲੈ ਕੇ ਚਾਰੇ ਰਾਜ ਮਾਰਗਾਂ ’ਤੇ ਖੜ੍ਹੇ ਹਨ। ਇਸ ਦੇ ਨਾਲ ਹੀ ਹੁਣ ਪੰਜਾਬ ਸਰਕਾਰ […]

Continue Reading

ਡੇਰਾ ਬਾਬਾ ਨਾਨਕ ਤੋਂ ਦੂਜੀਆਂ ਪਾਰਟੀਆਂ ਨਾਲ ਸਬੰਧਤ ਪਰਿਵਾਰ ਕਾਂਗਰਸ ਪਾਰਟੀ ਵਿੱਚ ਸ਼ਾਮਲ

ਡੇਰਾ ਬਾਬਾ ਨਾਨਕ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ :ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਦੀ ਯੋਗ ਅਗਵਾਈ ਹੇਠ ਵਿਧਾਨ ਸਭਾ […]

Continue Reading

ਕੌਣ ਹੈ ਉਹ ਤਿੰਨ ਸਾਲਾ ਬੱਚੀ ਜੋ ਦੋ ਪ੍ਰਧਾਨ ਮੰਤਰੀਆਂ ਦੀ ਮੀਟਿੰਗ ਦਾ ਬਣੀ ਏਜੰਡਾ

ਨਵੀਂ ਦਿੱਲੀ, 27 ਅਕਤੂਬਰ, ਦੇਸ਼ ਕਲਿਕ ਬਿਊਰੋ :ਪਿਛਲੇ ਸ਼ੁੱਕਰਵਾਰ ਨੂੰ ਜਰਮਨੀ ਦੇ ਚਾਂਸਲਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗੱਲਬਾਤ ਦਾ ਏਜੰਡਾ ਬਣ ਗਈ ਤਿੰਨ ਸਾਲਾ ਬੱਚੀ ਅਰੀਹਾ ਸ਼ਾਹ, ਜੋ ਪਿਛਲੇ ਤਿੰਨ ਸਾਲਾਂ ਤੋਂ ਜਰਮਨ ਵਿੱਚ ਆਪਣੇ ਮਾਪਿਆਂ ਤੋਂ ਅਲੱਗ ਜਰਮਨੀ ਦੇ ਫੋਸਟਰ ਕੇਅਰ ‘ਚ ਰੱਖੀ ਗਈ ਹੈ। ਜਰਮਨੀ ਵਿੱਖੇ ਇੱਕ ਚਿਲਡਰਨ ਹੋਮ ਵਿੱਚ ਇਸ […]

Continue Reading