ਬੀਬੀ ਜਤਿੰਦਰ ਕੌਰ ਰੰਧਾਵਾ ਨੂੰ ਡੇਰਾ ਬਾਬਾ ਨਾਨਕ ਤੋਂ ਟਿਕਟ ਮਿਲਣ ‘ਤੇ ਵਧਾਈ ਦੇਣ ਵਾਲੇ ਲੋਕਾਂ ਦਾ ਲੱਗਿਆ ਤਾਂਤਾ

ਡੇਰਾ ਬਾਬਾ ਨਾਨਕ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ :ਕਾਂਗਰਸ ਹਾਈਕਮਾਂਡ ਵੱਲੋਂ ਬੀਬੀ ਜਤਿੰਦਰ ਕੌਰ ਰੰਧਾਵਾ ਧਰਮ ਪਤਨੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜਿਮਣੀ ਚੋਣ ਵਿੱਚ ਕਾਂਗਰਸ ਪਾਰਟੀ ਦੀ ਟਿਕਟ […]

Continue Reading

ਸਾਬਕਾ ਵਿਧਾਇਕਾ ਸਤਕਾਰ ਕੌਰ ਨੂੰ ਭਾਜਪਾ ਨੇ ਪਾਰਟੀ ’ਚੋਂ ਕੱਢਿਆ

ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਨਸ਼ੇ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੀ ਗਈ ਸਾਬਕਾ ਵਿਧਾਇਕਾ ਸਤਕਾਰ ਕੌਰ ਨੂੰ ਭਾਰਤੀ ਜਨਤਾ ਪਾਰਟੀ ਨੇ ਪਾਰਟੀ ਵਿਚੋਂ ਕੱਢ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤ ਕੱਲ੍ਹ ਖਰੜ ਦੇ ਸੰਨੀ ਇਨਕਲੇਵ ਤੋਂ ਸਾਬਕਾ ਵਿਧਾਇਕਾ ਸਤਕਾਰ ਕੌਰ ਨੂੰ ਨਸ਼ੇ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਇੱਥੇ ਇਹ ਵੀ ਦੱਸਣਯੋਗ […]

Continue Reading

ਅਕਾਲੀ ਦਲ ਨੂੰ ਹੋਰ ਵੱਡਾ ਝਟਕਾ: ਸਾਬਕਾ ਮੰਤਰੀ ਭਾਜਪਾ ‘ਚ ਸ਼ਾਮਲ

ਚੰਡੀਗੜ੍ਹ: 24 ਅਕਤੂਬਰ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਇੱਕ ਹੋਰ ਵੱਡਾ ਝਟਕਾ ਲੱਗਿਆ ਜਦੋਂ ਚਾਰ ਵਾਰ ਦੇ ਵਿਧਾਇਕ ਤੇ ਸਾਬਕਾ ਮੰਤਰੀ ਨੇ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਦਾ ਪੱਲਾ ਫੜ ਲਿਆ ਹੈ। ਸਾਬਕਾ ਮੰਤਰੀ ਸੋਹਨ ਸਿੰਘ ਠੰਡਲ ਅਤੇ ਉਨ੍ਹਾ ਦੇ ਪੁੱਤਰ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਸੋਹਨ ਸਿੰਘ ਠੰਡਲ […]

Continue Reading

ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ

ਕਾਂਗਰਸ ਹਾਈਕਮਾਂਡ ਵੱਲੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਣੀ ਚੋਣ ਕਾਂਗਰਸ ਪਾਰਟੀ  ਦੀ ਟਿਕਟ  ਨਾਲ ਨਿਵਾਜੀ ਗ‌ਈ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਦਾ ਜਨਮ ਮਾਤਾ ਦਲਜੀਤ ਕੌਰ ਦੀ ਕੁੱਖੋਂ 1966 ਵਿੱਚ ਆਪਣੇ ਨਾਨਕੇ ਘਰ ਪਿੰਡ ਰੁਪਾਣਾ ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਿਤਾ  ਸਰਦਾਰ ਨਛੱਤਰ ਪਾਲ ਸਿੰਘ ਬਰਾੜ ‌ ਦੇ ਘਰ ਹੋਇਆ  ਉਹਨਾਂ ਦਾ  […]

Continue Reading

ਅੱਜ ਦਾ ਇਤਿਹਾਸ

24 ਅਕਤੂਬਰ 1945 ਨੂੰ ਸੰਯੁਕਤ ਰਾਸ਼ਟਰ ਦੀ ਸਥਾਪਨਾ ਹੋਈ ਸੀਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਵਿਸ਼ਵ ਦੇ ਇਤਿਹਾਸ ਵਿੱਚ 24 ਅਕਤੂਬਰ ਦੀ ਮਿਤੀ ਨੂੰ ਦਰਜ ਪ੍ਰਮੁੱਖ ਘਟਨਾਵਾਂ ਇਸ ਪ੍ਰਕਾਰ ਹਨ:-1605: ਅਕਬਰ ਦੀ ਮੌਤ ਤੋਂ ਬਾਅਦ, ਸ਼ਹਿਜ਼ਾਦਾ ਸਲੀਮ ਨੇ ਮੁਗਲ ਸਲਤਨਤ ਦੀ ਵਾਗਡੋਰ ਸੰਭਾਲੀ। ਇਤਿਹਾਸ ਵਿੱਚ ਉਸਨੂੰ ਜਹਾਂਗੀਰ ਦੇ ਨਾਂ ਨਾਲ ਜਾਣਿਆ ਜਾਂਦਾ ਹੈ।1775: […]

Continue Reading

ਆਪ ਵੱਲੋਂ ਜ਼ਿਮਨੀ ਚੋਣਾਂ ਲਈ ਕੇਜਰੀਵਾਲ, ਭਗਵੰਤ ਮਾਨ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ ਕੇਜਰੀਵਾਲ ਅਤੇ ਮਾਨ ਤੋਂ ਇਲਾਵਾ ਮਨੀਸ਼ ਸਿਸੋਦੀਆ, ਨਵੀਂ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ, ਪਾਰਟੀ ਦੇ ਰਾਜ […]

Continue Reading

ਬੀਕਾਨੇਰ ਤੋਂ ਪੰਜਾਬ ਆਈ ਬੱਸ ‘ਚੋਂ ਫੜਿਆ 10 ਕੁਇੰਟਲ ਸਿੰਥੈਟਿਕ ਖੋਆ

ਅੰਮ੍ਰਿਤਸਰ, 23 ਅਕਤੂਬਰ, ਦੇਸ਼ ਕਲਿਕ ਬਿਊਰੋ :ਸਿਹਤ ਵਿਭਾਗ ਨੇ ਅੱਜ ਬੁੱਧਵਾਰ ਸਵੇਰੇ ਅੰਮ੍ਰਿਤਸਰ ‘ਚ ਕਾਰਵਾਈ ਕਰਦੇ ਹੋਏ 10 ਕੁਇੰਟਲ ਸਿੰਥੈਟਿਕ ਖੋਆ ਬਰਾਮਦ ਕੀਤਾ ਹੈ। ਬੀਕਾਨੇਰ ਤੋਂ ਬੱਸ ਵਿੱਚ ਖੋਆ ਅੰਮ੍ਰਿਤਸਰ ਲਿਆਂਦਾ ਜਾ ਰਿਹਾ ਸੀ।ਸਿਹਤ ਵਿਭਾਗ ਦੇ ਅਧਿਕਾਰੀ ਰਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਫੂਡ ਐਂਡ ਡਰੱਗ ਕਮਿਸ਼ਨਰ ਅਭਿਨਵ ਤ੍ਰਿਖਾ ਦੇ ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਦੀ ਡਿਪਟੀ […]

Continue Reading

ਆਰਡੀਨੈਂਸ ਫੈਕਟਰੀ ‘ਚ ਧਮਾਕਾ, ਦੋ ਮੁਲਾਜ਼ਮਾਂ ਦੀ ਮੌਤ ਦੋ ਗੰਭੀਰ

ਭੋਪਾਲ, 22 ਅਕਤੂਬਰ, ਦੇਸ਼ ਕਲਿਕ ਬਿਊਰੋ :ਜਬਲਪੁਰ ਦੀ ਆਰਡੀਨੈਂਸ ਫੈਕਟਰੀ ਖਮਾਰੀਆ (OFK) ਵਿੱਚ ਮੰਗਲਵਾਰ ਸਵੇਰੇ ਜ਼ਬਰਦਸਤ ਧਮਾਕਾ ਹੋਇਆ। ਦੋ ਮੁਲਾਜ਼ਮਾਂ ਦੀ ਮੌਤ ਹੋ ਗਈ। 10 ਤੋਂ ਵੱਧ ਵਿਅਕਤੀ ਸੜ ਚੁੱਕੇ ਹਨ। ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਫੈਕਟਰੀ ਪ੍ਰਬੰਧਕਾਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ […]

Continue Reading

ਪੰਜਾਬ ਦੇ ਪਿੰਡਾਂ ‘ਚ ਸਾਰੇ ਘਰਾਂ ਉੱਤੇ ਲੱਗਣਗੇ ਨੰਬਰ, ਹਾਈਕੋਰਟ ਵੱਲੋਂ ਹੁਕਮ ਜਾਰੀ

ਚੰਡੀਗੜ੍ਹ, 22 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸੂਬੇ ਭਰ ਦੇ ਪਿੰਡਾਂ ਦੇ ਸਾਰੇ ਘਰਾਂ ਨੂੰ ਨੰਬਰ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਸ ਸਾਰੀ ਪ੍ਰਕਿਰਿਆ ਨੂੰ ਇੱਕ ਸਾਲ ਵਿੱਚ ਪੂਰਾ ਕਰਨ ਲਈ ਕਿਹਾ ਗਿਆ ਹੈ।ਜਸਟਿਸ ਸੁਰੇਸ਼ਵਰ ਠਾਕੁਰ ਅਤੇ ਸੁਦੀਪਤੀ ਸ਼ਰਮਾ ਦੀ ਡਿਵੀਜ਼ਨ ਬੈਂਚ ਨੇ ਸਪੱਸ਼ਟ ਕੀਤਾ ਕਿ […]

Continue Reading