ਬਰਨਾਲਾ: ਜਮਹੂਰੀ ਜਥੇਬੰਦੀਆਂ ਵੱਲੋਂ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਜੋਸ਼ ਭਰਪੂਰ ਰੈਲੀ ਕਰਕੇ ਕੀਤਾ ਮਾਰਚ

ਅਧਿਕਾਰਾਂ ਦੀ ਰਾਖੀ ਲਈ ਇਨ੍ਹਾਂ ਤੋਂ ਜਾਣੂ ਹੋਣ ਦੀ ਅਤੇ ਵਿਸ਼ਾਲ ਜਥੇਬੰਦਕ ਏਕਾ ਦੀ ਜਰੂਰਤ: ਜਥੇਬੰਦਕ ਆਗੂ ਦਲਜੀਤ ਕੌਰ  ਬਰਨਾਲਾ, 10 ਦਸੰਬਰ, 2024: ਅੱਜ ਜਮਹੂਰੀ ਅਧਿਕਾਰ ਸਭਾ ਅਤੇ ਤਰਕਸ਼ੀਲ ਸੁਸਾਇਟੀ ਦੇ ਸਾਂਝੇ ਮੁਹਾਜ਼ ਦੇ ਸੱਦੇ ’ਤੇ  ਬਰਨਾਲਾ ਜਿਲ੍ਹੇ ਦੀਆਂ ਸਮੂਹ ਜਨਤਕ ਜਮਹੂਰੀ ਜਥੇਬੰਦੀਆਂ ਨੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ  ਪੂਰੇ ਜੋਸ਼ੋ-ਖਰੋਸ਼  ਨਾਲ ਮਨਾਇਆ। ਰੇਲਵੇ ਸਟੇਸ਼ਨ ਬਰਨਾਲਾ […]

Continue Reading

ਜਨਤਕ ਜਥੇਬੰਦੀਆਂ ਵਲੋਂ ਮਨੁੱਖੀ ਅਧਿਕਾਰ ਦਿਵਸ ਮੌਕੇ ਕਨਵੈਨਸ਼ਨ ਤੇ ਮੁਜ਼ਾਹਰਾ

ਨਵੇਂ ਫੌਜਦਾਰੀ ਤੇ ਕਾਲੇ ਕਾਨੂੰਨ ਕਿਰਤ ਕੋਡ, ਐਨਆਈਏ ਅਤੇ ਪਰਸਨਲ ਡਾਟਾ ਐਕਟ ਰੱਦ ਕਰਨ ਦੀ ਮੰਗ ਬਠਿੰਡਾ: 10 ਦਸੰਬਰ, ਦੇਸ਼ ਕਲਿੱਕ ਬਿਓਰੋ ਅੱਜ ਜਨਤਕ ਅਤੇ ਜਮਹੂਰੀ ਜਥੇਬੰਦੀਆਂ ਵਲੋਂ ਮਨੁੱਖੀ ਅਧਿਕਾਰ ਦਿਵਸ ਮੌਕੇ ਬਠਿੰਡਾ ਵਿਖ਼ੇ ਕਨਵੈਨਸ਼ਨ ਤੇ ਮੁਜਾਹਰਾ ਕੀਤਾ ਗਿਆ l ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੈਸ ਸਕੱਤਰ ਡਾ ਅਜੀਤਪਾਲ ਸਿੰਘ ਨੇ ਦੱਸਿਆ ਕਿ ਮੰਦਿਰ ਜੱਸੀ ਦੇ […]

Continue Reading

ਪੀਟੀਆਈ ਤੇ ਆਰਟ ਕਰਾਫਟ ਅਧਿਆਪਕਾਂ ਦਾ ਤਨਖ਼ਾਹ ਗ੍ਰੇਡ ਘਟਾਉਣ ਦੇ ਵਿਰੋਧ ‘ਚ  ਡੀਟੀਐੱਫ ਨੇ ਵਿੱਤ ਮੰਤਰੀ ਨੂੰ ਭੇਜਿਆ ਮੰਗ ਪੱਤਰ

ਦਲਜੀਤ ਕੌਰ  ਸੰਗਰੂਰ, 10 ਦਸੰਬਰ, 2024: ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਸੂਬਾ ਸਕੱਤਰੇਤ ਵੱਲੋਂ ਪੀਟੀਆਈ, ਆਰਟ ਕਰਾਫ਼ਟ ਅਧਿਆਪਕਾਂ ਦੇ ਤਨਖਾਹ ਗਰੇਡ ਘਟਾਉਣ ਅਤੇ ਪ੍ਰਮੋਸ਼ਨਾਂ ਦੌਰਾਨ ਸਾਰੇ ਖਾਲੀ ਸਟੇਸ਼ਨਾਂ ਵਿੱਚ ਚੋਣ ਦਾ ਮੌਕਾ ਨਾ ਦੇਣ ਵਿਰੁੱਧ ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ 15 ਦਸੰਬਰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ […]

Continue Reading

ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ 7ਵੇਂ ਦਿਨ ਵੀ ਜਾਰੀ

ਡੀ ਜੀ ਐਸ ਦੀ ਦਫ਼ਤਰ ਦੇ ਬਾਹਰ ਪੱਕਾ ਧਰਨਾ 13ਵੇਂ ਦਿਨ ਵੀ ਜਾਰੀ ਪਟਿਆਲਾ, 10 ਦਸੰਬਰ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਅਤੇ ਵਿੱਤ ਵਿਭਾਗ ਦੀਆ ਕੋਝੀਆ ਚਾਲਾਂ ਵਿਰੁੱਧ ਅਤੇ ਭਗਵੰਤ ਮਾਨ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੀਆ ਮੰਗਾਂ ਮੰਨਣ ਦੇ ਬਾਵਜੂਦ ਲਾਗੂ ਨਾ ਹੋਣ ਤੇ ਮੁਲਾਜ਼ਮਾਂ ਦਾ ਸਰਕਾਰ ਖਿਲਾਫ ਰੋਸ ਸਿਖਰ ਤੇ ਪੁੱਜ ਗਿਆ ਹੈ। […]

Continue Reading

WHO ਟੀਮ ਵੱਲੋਂ ਕੀਤਾ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ

ਫਾਜ਼ਿਲਕਾ  10 ਦਸੰਬਰ,ਦੇਸ਼ ਕਲਿੱਕ ਬਿਓਰੋ ਵਿਸ਼ਵ ਸਿਹਤ ਸੰਸਥਾ (ਡਬਲਐਚਓ) ਟੀਮ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਪਲਸ ਪੋਲੀਓ ਅਭਿਆਨ ਦੇ ਤਹਿਤ ਫਾਜ਼ਿਲਕਾ ਸ਼ਹਿਰ ਅਤੇ ਪੇਂਡੂ ਏਰੀਏ ਦਾ ਦੌਰਾ ਕੀਤਾ ਗਿਆ ਜਿਨਾਂ ਵਿੱਚੋਂ ਭੱਠੇ ,ਝੁੱਗੀ ਝੋਪੜੀ, ਮੁਸਲਿਮ ਪਾਪੂਲੇਸ਼ਨ ਅਤੇ ਆਮ ਘਰਾਂ ਵਿੱਚ  ਬੂੰਦਾ ਪਿਲਾ ਰਹੀਆਂ ਟੀਮਾਂ ਦਾ ਸੁਪਰਵਿਜ਼ਨ ਕੀਤਾ ਗਿਆ।  ਡਬਲਐਚਓ ਟੀਮ ਵੱਲੋਂ ਐਸਐਮਓ ਡਾਕਟਰ ਸੰਦੀਪ ਕੁਮਾਰ ਨੇ ਅੱਜ ਵੱਖ-ਵੱਖ ਖੇਤਰਾਂ ਦੇ ਵਿੱਚ ਜਾ ਕੇ ਪਲਸ […]

Continue Reading

ਮੋਗਾ ਵਿਖੇ ਪੁਲਸ ਵਲੋਂ ਹਨੀਟ੍ਰੈਪ ਮਾਮਲੇ ‘ਚ ਔਰਤ ਗ੍ਰਿਫਤਾਰ

ਮੋਗਾ, 10 ਦਸੰਬਰ, ਦੇਸ਼ ਕਲਿਕ ਬਿਊਰੋ : ਮੋਗਾ ਵਿਖੇ ਪੁਲਸ ਨੇ ਹਨੀਟ੍ਰੈਪ ਮਾਮਲੇ ‘ਚ ਇਕ ਔਰਤ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਉਸ ਦੇ ਹੋਰ ਸਾਥੀਆਂ ਦੀ ਭਾਲ ਕਰ ਰਹੀ ਹੈ। ਮੁਲਜ਼ਮਾਂ ਨੇ ਉਸ ਵਿਅਕਤੀ ਨੂੰ ਮਿਲਣ ਦੇ ਬਹਾਨੇ ਬੁਲਾ ਕੇ ਉਸ ਦੀ ਨਗਨ ਵੀਡੀਓ ਬਣਾ ਕੇ ਉਸ ਨੂੰ ਬਲੈਕਮੇਲ ਕੀਤਾ ਅਤੇ 2 ਲੱਖ ਰੁਪਏ ਦੀ […]

Continue Reading

ਸੁਖਜਿੰਦਰ ਸਿੰਘ ਰੰਧਾਵਾ ਨੇ ਸੋਨੀਆ ਗਾਂਧੀ ਨੂੰ ਦਿੱਤੀ ਜਨਮ ਦਿਨ ਦੀ ਵਧਾਈ

ਚੰਡੀਗੜ੍ਹ, 10 ਦਸੰਬਰ, ਦੇਸ਼ ਕਲਿੱਕ ਬਿਓਰੋ :ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਾਂਗਰਸ ਪਾਰਟੀ ਦੀ ਸੁਪਰੀਮੋ, ਬੇਮਿਸਾਲ ਅਤੇ ਪ੍ਰੇਰਨਾਦਾਇਕ ਹਸਤੀ ਤਿਆਗ ਦੀ ਮੂਰਤ ਅਤੇ ਕਾਂਗਰਸ ਪਾਰਟੀ ਨੂੰ ਕਠਿਨ ਸਮੇਂ ਵਿੱਚ ਅਗਵਾਈ ਪ੍ਰਦਾਨ ਕਰਕੇ ਸਫ਼ਲਤਾ ਦੀਆਂ ਮੰਜ਼ਿਲਾਂ […]

Continue Reading

CM ਮਾਨ ਦੀ ਅਗਵਾਈ ‘ਚ AAP ਦੀ ਅਹਿਮ ਮੀਟਿੰਗ ਅੱਜ, ਚੋਣਾਂ ਲਈ ਬਣੇਗੀ ਰਣਨੀਤੀ

ਚੰਡੀਗੜ੍ਹ, 10 ਦਸੰਬਰ, ਦੇਸ਼ ਕਲਿਕ ਬਿਊਰੋ : ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ 5 ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਰਣਨੀਤੀ ਬਣਾਏਗੀ। ਚੋਣਾਂ ਨੂੰ ਲੈ ਕੇ ‘ਆਪ’ ਦੀ ਪਹਿਲੀ ਅਹਿਮ ਮੀਟਿੰਗ ਸੀਐੱਮ ਭਗਵੰਤ ਮਾਨ ਦੀ ਅਗਵਾਈ ‘ਚ ਹੋਣ ਜਾ ਰਹੀ ਹੈ। ਮੀਟਿੰਗ ਵਿੱਚ ਪਾਰਟੀ ਦੇ ਕੌਮੀ […]

Continue Reading

ਖੁਸ਼ੀ ਫਾਊਂਡੇਸ਼ਨ ਦੇ ਵੱਧਦੇ ਕਦਮ ਔਰਤਾਂ ਦੀ ਸਫਾਈ ਅਤੇ ਸਿਹਤ ਸੰਭਾਲ ਵੱਲ

ਫਾਊਂਡੇਸ਼ਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਗੜ ਭੈਣੀ ਵਿੱਚ ਸੈਨੇਟਰੀ ਪੈਡ ਵੰਡੇ ਗਏ ਫਾਜ਼ਿਲਕਾ 9 ਦਸੰਬਰ, ਦੇਸ਼ ਕਲਿੱਕ ਬਿਓਰੋ ਵਿਧਾਇਕ ਨਰਿੰਦਰਪਾਲ ਸਿੰਘ ਸਵਾਨਾ ਦੀ ਪਤਨੀ ਖੁਸ਼ਬੂ ਸਾਵਣਸੁਖਾ ਦੀ ਅਗਵਾਈ ਵਿੱਚ ਖੁਸ਼ੀ ਫਾਊਂਡੇਸ਼ਨ ਵੱਲੋਂ ਔਰਤਾਂ ਦੀਆਂ ਲੋੜਾਂ ਨੂੰ ਸਮਝਦਿਆਂ ਅਤੇ ਸਾਫ-ਸਫਾਈ ਨੂੰ ਤਵਜੋ ਦਿੰਦਿਆਂ ਉਨ੍ਹਾਂ ਨੂੰ ਸੈਨੇਟਰੀ ਪੈਡ ਵੰਡ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤਹਿਤ ਸਥਾਨਕ ਸਰਕਾਰੀ […]

Continue Reading

ਆਮ ਆਦਮੀ ਪਾਰਟੀ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਨਵੀਂ ਦਿੱਲੀ: 9 ਦਸੰਬਰ, ਦੇਸ਼ ਕਲਿੱਕ ਬਿਓਰੋਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਹੈ।

Continue Reading