ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਲੋਕਾਂ ਨੂੰ “ਸੂਰਜ ਘਰ ਮੁਫ਼ਤ, ਬਿਜਲੀ ਯੋਜਨਾ” ਦਾ ਲਾਭ ਲੈਣ ਦਾ ਸੱਦਾ
ਮਾਲੇਰਕੋਟਲਾ 02 ਦਸੰਬਰ : ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜ਼ਿਲ੍ਹੇ ਦੇ ਲੋਕਾਂ ਨੂੰ “ਸੂਰਜ ਘਰ ਮੁਫ਼ਤ, ਬਿਜਲੀ ਯੋਜਨਾ” ਦਾ ਲਾਭ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਸਕੀਮ ਤਹਿਤ ਲੋਕ ਆਪਣੇ ਘਰਾਂ ਦੀਆਂ ਛੱਤਾਂ ਉਤੇ ਸਬਸਿਡੀ ’ਤੇ ਸੋਲਰ ਪਲਾਂਟ ਲਗਵਾ ਕੇ ਆਪਣੇ ਘਰਾਂ ਲਈ ਆਪਣੀ […]
Continue Reading