ਕੀ ਹਨ ਭੋਜਨ ਤੇ ਸਿਹਤ ਦੇ ਸਹੀ ਸਿਧਾਂਤ ?

ਤਣਾਪੂਰਨ ਭੱਜ ਨੱਠ ਭਰੀ ਲਾਈਫ ਚ ਜਿੰਨਾ ਜ਼ਰੂਰੀ ਆਰਾਮ ਹੈ, ਉਸ ਤੋਂ ਕਿਤੇ ਵੱਧ ਜ਼ਰੂਰੀ ਹੈ ਪੋਸ਼ਟਿਕ ਆਹਾਰ l ਇਹੀ ਹੈ ਅਸਲ ਚ ਸਿਹਤ ਦਾ ਆਧਾਰ l ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਅਸੀਂ ਦੁਰਲੱਭ ਚੀਜ਼ਾਂ ਖਾਂਦੇ ਹਾਂ ਤੇ ਬਹੁਤ ਮਹਿੰਗੀਆਂ ਹਨ l ਇਥੇ ਗੌਰ ਕਰੀਏ ਕਿ ਸਿਰਫ ਮਹਿੰਗੀਆਂ ਖੁਰਾਕੀ ਵਸਤਾਂ ਹੀ ਪੋਸ਼ਟਿਕ ਹੋਣ […]

Continue Reading

ਲੋਕ ਸੰਗਰਾਮ ਮੋਰਚਾ ਨੇ ਹਕੂਮਤੀ ਜਬਰ ਵਿਰੁੱਧ ਰੱਖੀ ਵਧਵੀਂ ਮੀਟਿੰਗ

ਮੋਗਾ: 2 ਜਨਵਰੀ, ਦੇਸ਼ ਕਲਿੱਕ ਬਿਓਰੋਲੋਕ ਸੰਗਰਾਮ ਮੋਰਚਾ ਦੇ ਪ੍ਰੈਸ ਸਕੱਤਰ ਪਰਮਜੀਤ ਜੀਰਾ ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਕਿ ਪਿਛਲੇ ਦਿਨੀ ਸੂਬਾ ਪ੍ਰਧਾਨ ਤਾਰਾ ਸਿੰਘ ਮੋਗਾ ਦੀ ਪ੍ਰਧਾਨਗੀ ਵਿੱਚ ਮੋਗਾ ਵਿਖੇ ਸੂਬਾ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਫੈਸਲਾ ਕੀਤਾ ਕਿ 5 ਜਨਵਰੀ ਨੂੰ ਟੀਚਰ ਹੋਮ ਰਾਮਪੁਰਾ ਵਿਖੇ ਲੋਕ ਸੰਗਰਾਮ ਮੋਰਚੇ ਦੀ ਬਦਵੀ ਮੀਟਿੰਗ ਕੀਤੀ […]

Continue Reading

ਪਲੇਅ ਵੇਅ ਸਕੂਲਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਨ ਲਈ ਨਵੀਆਂ ਹਦਾਇਤਾਂ ਜਾਰੀ

ਮਾਲੇਰਕੋਟਲਾ 01 ਜਨਵਰੀ : ਦੇਸ਼ ਕਲਿੱਕ ਬਿਓਰੋ ਅਰਲੀ ਚਾਇਲਡ ਹੁੱਡ ਕੇਅਰ ਐਂਡ ਐਜੂਕੇਸ਼ਨ ਸਕੀਮ ਅਧੀਨ ਪ੍ਰਾਈਵੇਟ ਪਲੇਅ-ਵੇਸਕੂਲਾਂ ਦੀ ਨਵੀਂ ਰਜਿਸਟਰੇਸ਼ਨ ਕਰਵਾਉਣ ਸਬੰਧੀ ਪੰਜਾਬ ਸਰਕਾਰ ਵਲੋਂ ਪਲੇਅ ਵੇਅ ਸਕੂਲਾਂ ਲਈ ਆਨ-ਲਾਈਨ ਰਜਿਸਟ੍ਰੇਸ਼ਨ ਕਰਨ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ ਜਿਸ ਤਹਿਤ ਪੰਜਾਬ ਵਿਚ ਚੱਲ ਰਹੇ ਸਾਰੇ ਪ੍ਰਾਈਵੇਟ ਪਲੇਅ-ਵੇ ਸਕੂਲ ਹੁਣ ਤੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਰਜਿਸਟਰਡ ਕੀਤੇ ਜਾਣਗੇ । ਜਿਸ ਤੋਂ ਬਾਅਦ ਸਰਕਾਰ ਕੋਲ ਬੱਚਿਆਂ ਦੇ ਸਾਰੇ ਵੇਰਵੇ ਹੋਣਗੇ।                            ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੂਰਤਨ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਨਿੱਜੀ ਪਲੇਅ-ਵੇ ਸਕੂਲਾਂ ਵਿਚ ਬਚਪਨ ਦੇ ਸ਼ੁਰੂਆਤੀ ਵਿਕਾਸ ਲਈ ਬੱਚਿਆਂ ਨੂੰ ਖੇਡਾਂ ਦੇ ਜਰੀਏ ਪੜ੍ਹਾਇਆ ਜਾਵੇਗਾ, ਜਿਸ ਨਾਲ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਨਿਖਾਰ ਆਵੇਗਾ। ਉਨ੍ਹਾਂ  ਦੱਸਿਆ ਕਿ ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ ਇਨ੍ਹਾਂ ਪਲੇਅ ਵੇਅ ਸਕੂਲਾਂ ਦੀ ਨਵੀਂ ਰਜਿਸਟਰੇਸ਼ਨ ਅਤੇ ਪੁਰਾਣੀ ਰਜਿਸਟਰੇਸ਼ਨ ਰਿਨਿਊ ਕਾਰਵਾਈ ਜਾਣੀ ਲਾਜ਼ਮੀ ਕਰਾਰ ਦਿੱਤਾ ਗਿਆ ਹੈ ਜਿਸ ਸਬੰਧੀ ਵਿਸਥਾਰ ਵਿਚ ਨਿਯਮ ਅਤੇ ਹਦਾਇਤਾਂ ਲਾਗੂ ਹੋਣਗੀਆਂ । ਜਿਵੇ ਕਿ ਪਲੇਅ ਸਕੂਲ ਦੀ ਇਮਾਰਤ ਦਾ ਹਵਾਦਾਰ ਹੋਣਾ,ਸਕੂਲ ਦੀ ਚਾਰ-ਦੀਵਾਰੀ,ਸਾਫ ਸੁਥਰਾ ਪੀਣ ਯੋਗ ਪਾਣੀ, ਸੇਫਟੀ ਨੌਰਮ, ਅਧਿਆਪਕਾਂ ਅਤੇ ਬੱਚਿਆਂ ਦੀ ਗਿਣਤੀ ਦਾ 1:20  ਦਾ ਅਨੁਪਾਤ ਭਾਵ ਇੱਕ ਅਧਿਕਾਪਕ 20 ਤੋਂ ਵੱਧ ਬੱਚਿਆਂ ਨੂੰ ਨਹੀਂ ਪੜ੍ਹਾ ਸਕੇਗਾ। ਉਸ ਦੇ ਨਾਲ ਇਕ ਕੇਅਰਟੇਕਰ ਵੀ ਹੋਵੇਗਾ ਤਾਂ ਜੋ ਬੱਚਿਆਂ ਦੀ ਸਿਹਤ ਨਾਲ ਸਮਝੌਤਾ ਨਾ ਕੀਤਾ ਜਾਵੇ।

Continue Reading

ਨਵੇਂ ਸਾਲ ਦੀ ਆਮਦ ਮੌਕੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ

ਐਮ.ਐਲ.ਏ ਸ. ਗੁਰਦਿੱਤ ਸਿੰਘ ਨੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਦਿੱਤੀਆਂ ਨਵੇਂ ਸਾਲ ਦੀਆਂ ਵਧਾਈਆ          ਫ਼ਰੀਦਕੋਟ 1 ਜਨਵਰੀ 2025, ਦੇਸ਼ ਕਲਿੱਕ ਬਿਓਰੋ ਸਰਬ ਸਾਂਝੀ ਧਾਰਮਿਕ ਕਮੇਟੀ, ਮਿੰਨੀ ਸਕੱਤਰੇਤ ਫਰੀਦਕੋਟ ਵੱਲੋਂ ਅੱਜ ਨਵੇਂ ਸਾਲ 2025 ਦੀ ਆਮਦ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਮਿੰਨੀ ਸਕੱਤਰੇਤ ਵਿਖੇ ਕੰਮ ਕਰਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ, ਕਾਨੂੰਗੋ, ਪਟਵਾਰੀਆਂ, ਫੋਟੋ ਸਟੇਟ ਮੇਕਰਾਂ, ਟਾਈਪਿਸਟਾਂ, ਅਰਜੀ ਨਵੀਸਾਂ, ਨਕਸ਼ਾ ਨਵੀਸਾਂ, ਅਸਟਾਮ […]

Continue Reading

ਪੰਜਾਬ ਸਰਕਾਰ ਵੱਲੋਂ ਤਿੰਨ IAS ਅਧਿਕਾਰੀ ਪਦਉੱਨਤ

ਚੰਡੀਗੜ੍ਹ: 1 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਤਿੰਨ ਆਈ ਏ ਐਸ ਅਧਿਕਾਰੀਆਂ ਦੀ ਪਦਉੱਨਤੀ ਲਈ ਪੱਤਰ ਪੰਜਾਬ ਰਾਜਪਾਲ ਨੂੰ ਭੇਜਿਆ ਗਿਆ ਹੈ।

Continue Reading

ਪੰਜਾਬ ‘ਚ ਅਜੇ ਠੰਡ ਤੋਂ ਨਹੀਂ ਮਿਲੇਗੀ ਨਿਜਾਤ, ਦੁਬਾਰਾ ਮੀਂਹ ਦੀ ਸੰਭਾਵਨਾ

ਚੰਡੀਗੜ੍ਹ: 1 ਜਨਵਰੀ, ਦੇਸ਼ ਕਲਿੱਕ ਬਿਓਰੋਨਵੇਂ ਸਾਲ ਦੀ ਸ਼ੁਰੂਆਤ ਕੜਾਕੇ ਦੀ ਠੰਢ ਅਤੇ ਧੁੰਦ ਨਾਲ ਹੋ ਗਈ ਹੈ। ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸੇ ਮੰਗਲਵਾਰ ਨੂੰ ਕੜਾਕੇ ਦੀ ਠੰਡ ਦੀ ਲਪੇਟ ‘ਚ ਰਹੇ। ਜਦੋਂ ਕਿ ਪੱਛਮੀ ਹਿਮਾਲੀਅਨ ਰਾਜਾਂ ਦੇ ਉੱਚ ਉਚਾਈ ਵਾਲੇ ਖੇਤਰਾਂ ਵਿੱਚ ਪਾਰਾ ਜ਼ੀਰੋ ਜਾਂ […]

Continue Reading

1 ਜਨਵਰੀ : ਅੱਜ ਦਾ ਇਤਿਹਾਸ

ਚੰਡੀਗੜ੍ਹ, 1 ਜਨਵਰੀ, ਦੇਸ਼ ਕਲਿੱਕ ਬਿਓਰੋ : ਨਵੇਂ ਸਾਲ ਦੀਆਂ ਮੁਬਾਰਕਾਂ ਦੇ ਨਾਲ, ਅੱਜ ਦੇ ਇਤਿਹਾਸ ਬਾਰੇ ਜਾਣਕਾਰੀ ਦੇਣ ਦੀ ਕੋਸ਼ਿਸ ਕਰ ਰਹੇ ਹਾਂ। 1 ਜਨਵਰੀ ਨਾਲ ਜੁੜੀਆਂ ਬਹੁਤ ਅਹਿਮ ਜਾਣਕਾਰੀਆਂ ਹਨ। ਅੱਜ ਦੇ ਦਿਨ ਪੰਜਾਬ, ਦੇਸ਼ ਅਤੇ ਦੁਨੀਆ ਵਿੱਚ ਬਹੁਤ ਸਾਰੀਆਂ ਘਟਨਾਵਾਂ ਵਾਪਰੀਆਂ। 1622 –  ਈਸਾਈ ਚਰਚ ਵਿਚ ਵੀ ਪਹਿਲੀ ਜਨਵਰੀ ਤੋਂ ਨਵੇਂ ਸਾਲ […]

Continue Reading

ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ

ਫਰੀਦਕੋਟ, 31 ਦਸੰਬਰ, ਦੇਸ਼ ਕਲਿੱਕ ਬਿਓਰੋ  ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ  ਜਿਲੇ ਵਿੱਚ ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ / ਮੁਰੰਮਤ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਜਿਸ ‘ਚ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਅਤੇ ਬੋਰਵੈਲ/ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨਾਂ ‘ਚ ਡਿਗ ਜਾਣ […]

Continue Reading

ਪੰਜਾਬ ਦੇ ਸਕੂਲਾਂ ਦੀਆਂ ਛੁੱਟੀਆਂ ‘ਚ ਕੀਤਾ ਵਾਧਾ

ਚੰਡੀਗੜ੍ਹ: 31 ਦਸੰਬਰ, ਦੇਸ਼ ਕਲਿੱਕ ਬਿਓਰੋ ਕੜਾਕੇ ਦੀ ਪੈ ਰਹੀ ਠੰਢ ਦੇ ਕਾਰਨ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਹੋ ਗਈਆਂ ਹਨ। ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਜੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ, ਠੰਢ ਦੇ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ , ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ […]

Continue Reading

ਪ੍ਰਿੰਸੀਪਲ ਅਮਰਬੀਰ ਸਿੰਘ ਨੂੰ ਸਦਮਾ, ਪਤਨੀ ਦਾ ਦਿਹਾਂਤ

ਮੋਹਾਲੀ: 31 ਦਸੰਬਰ, ਜਸਵੀਰ ਸਿੰਘ ਗੋਸਲ ਬੜੀ ਦੁੱਖ ਭਰੀ ਸੂਚਨਾ ਦਿੱਤੀ ਜਾਂਦੀ ਹੈ ਕਿ ਪ੍ਰਿੰਸੀਪਲ ਅਮਰਬੀਰ ਸਿੰਘ ਦੇ ਪਤਨੀ ਸ਼੍ਰੀਮਤੀ ਸਤਿੰਦਰ ਕੌਰ ਸਾਬਕਾ ਲੈਕਚਰਾਰ ਕਮਰਸ (9/7/1969 ਤੋਂ 29/12/2024 ਤਕ ) ਜੋ ਕਿ ਪਿਛਲੇ ਦਿਨੀ 29 ਦਸੰਬਰ 2024 ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਪ੍ਰਭੂ ਚਰਨਾਂ ਵਿੱਚ ਜਾ ਬਿਰਾਜੇ ਹਨ। ਉਨਾ ਦਾ ਸੰਸਕਾਰ ਮੁਹਾਲੀ ਸ਼ਮਸ਼ਾਨਘਾਟ ਵਿਖੇ […]

Continue Reading