ਗੁਜਰਾਤ ਦੇ ਇੱਕ ਕੈਮੀਕਲ ਪਲਾਂਟ ‘ਚ ਗੈਸ ਲੀਕ ਹੋਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ

ਗਾਂਧੀਨਗਰ, 29 ਦਸੰਬਰ, ਦੇਸ਼ ਕਲਿਕ ਬਿਊਰੋ :ਗੁਜਰਾਤ ਦੇ ਭਰੂਚ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ ਇੱਕ ਕੈਮੀਕਲ ਪਲਾਂਟ ਵਿੱਚ ਗੈਸ ਲੀਕ ਹੋਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ। ਇਹ ਹਾਦਸਾ ਦਹੇਜ ਸਥਿਤ ਗੁਜਰਾਤ ਫਲੋਰੋਕੈਮੀਕਲਸ ਲਿਮਟਿਡ (ਜੀਐਫਐਲ) ਦੇ ਸੀਐਮਐਸ ਪਲਾਂਟ ਵਿੱਚ ਵਾਲਵ ਲੀਕ ਹੋਣ ਕਾਰਨ ਵਾਪਰਿਆ। ਹਾਦਸੇ ਦਾ ਸ਼ਿਕਾਰ ਹੋਏ ਮਜ਼ਦੂਰਾਂ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ […]

Continue Reading

ਲਾਰੈਂਸ ਇੰਟਰਵਿਊ ਮਾਮਲਾ : ਪੰਜਾਬ ਸਰਕਾਰ ਨੇ DSP ਨੂੰ ਬਰਖਾਸਤ ਕਰਨ ਲਈ ਫਾਈਲ ਪਬਲਿਕ ਸਰਵਿਸ ਕਮਿਸ਼ਨ ਨੂੰ ਭੇਜੀ

ਚੰਡੀਗੜ੍ਹ, 29 ਦਸੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਸਰਕਾਰ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਿਰਾਸਤੀ ਇੰਟਰਵਿਊ ਸਬੰਧੀ ਫ਼ਾਈਲ ਪਬਲਿਕ ਸਰਵਿਸ ਕਮਿਸ਼ਨ ਨੂੰ ਭੇਜ ਦਿੱਤੀ ਹੈ। ਜਿਸ ਨੂੰ ਉਸਨੇ ਸਵੀਕਾਰ ਕਰ ਲਿਆ ਹੈ। ਰਿਪੋਰਟ ਵਿੱਚ ਪੰਜਾਬ ਪੁਲੀਸ ਦੇ ਡੀਐਸਪੀ ਗੁਰਸ਼ੇਰ ਸਿੰਘ ਨੂੰ ਬਰਖ਼ਾਸਤ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।ਸੂਬਾ ਸਰਕਾਰ ਨੇ ਹਾਈ ਕੋਰਟ […]

Continue Reading

ਡੱਲੇਵਾਲ, ਮਰਨ ਵਰਤ ਤੇ ਕਿਸਾਨਾਂ ਦੇ ਸਾਂਝੇ ਪਲੇਟਫਾਰਮ ਦੀ ਲੋੜ

ਸੁਖਦੇਵ ਸਿੰਘ ਪਟਵਾਰੀ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ 26 ਨਵੰਬਰ 2024 ਤੋਂ ਮਰਨ ਵਰਤ ‘ਤੇ ਬੈਠੇ ਹਨ। ਅੱਜ ਉਨ੍ਹਾਂ ਦੇ ਵਰਤ ਦਾ 34ਵਾਂ ਦਿਨ ਹੈ। ਜਿਉਂ ਜਿਉਂ ਦਿਨ ਗੁਜ਼ਰਦਾ ਹੈ, ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਵਿੱਚ ਬੇਚੈਨੀ ਵੱਧਦੀ ਜਾ ਰਹੀ ਹੈ। ਇਸ ਦੇ ਕਈ ਕਾਰਨ ਹਨ। ਮੋਦੀ ਸਰਕਾਰ ਲਈ ਹੁਣ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਐਤਵਾਰ, ੧੫ ਪੋਹ (ਸੰਮਤ ੫੫੬ ਨਾਨਕਸ਼ਾਹੀ) 29-12-2024 ਵਡਹੰਸੁ ਮਹਲਾ ੧ ॥ ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥ ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥ ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ ਕਾਚੀ ॥ ਜਿਨਿ ਥਾਪੀ ਬਿਧਿ ਜਾਣੈ ਸੋਈ […]

Continue Reading

CM ਮਾਨ ਵੱਲੋਂ ਬਠਿੰਡਾ ਬੱਸ ਹਾਦਸੇ ‘ਚ ਜਾਨਾਂ ਗੁਆਉਣ ਵਾਲਿਆਂ ਦੇ ਵਾਰਸਾਂ ਨੂੰ 3-3 ਲੱਖ ਸਹਾਇਤਾ ਰਾਸ਼ੀ ਦਾ ਐਲਾਨ

ਚੰਡੀਗੜ੍ਹ: 28 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਨੇੜੇ ਪ੍ਰਾਈਵੇਟ ਬੱਸ ਦੇ ਨਾਲੇ ਵਿੱਚ ਡਿੱਗਣ ਕਾਰਨ ਯਾਤਰੀਆਂ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਭਿਆਨਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ […]

Continue Reading

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਹੁਣ 30 ਦੀ ਬਜਾਏ 31 ਦਸੰਬਰ ਨੂੰ ਹੋਵੇਗੀ

ਅੰਮ੍ਰਿਤਸਰ, 28 ਦਸੰਬਰ: ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 30 ਦਸੰਬਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੁਣ 31 ਦਸੰਬਰ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਫੈਸਲਾ ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦੇ ਸਮਰਥਨ ਵਿੱਚ ਲਿਆ ਹੈ। ਉਨ੍ਹਾਂ ਕਿਹਾ ਕਿ 31 ਦਸੰਬਰ ਨੂੰ ਹੋਣ […]

Continue Reading

ASI ਨਰਿੰਦਰ ਸਿੰਘ ਸੋਲਖੀਆਂ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਫਤਿਹਗੜ੍ਹ ਸਾਹਿਬ ,28, ਦਸੰਬਰ (ਮਲਾਗਰ ਖਮਾਣੋਂ) ਪੰਜਾਬ ਪੂਲੀਸ ਬਲਾਕ ਅਮਲੋਹ ਵਿਖੇ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ASI ਨਰਿੰਦਰ ਸਿੰਘ ਸੋਲਖੀਆਂ ਦੀ 20 ਦਸੰਬਰ ਨੂੰ ਅਚਾਨਕ ਮੌਤ ਹੋ ਗਈ ਸੀ। ਇਹਨਾਂ ਦੀ ਸੇਵਾ ਮੁਕਤੀ ਹੋਣ ਵਿੱਚ ਲਗਭਗ ਪੰਜ ਸਾਲ ਰਹਿੰਦੇ ਸਨ। ਨਰਿੰਦਰ ਸਿੰਘ ਦੀ 2018 ਵਿੱਚ ਏਐਸਆਈ ਵਜੋਂ ਪ੍ਰਮੋਸ਼ਨ ਹੋਈ ਸੀ। ਇਸ ਤੋਂ ਪਹਿਲਾਂ  ਲੰਮਾਂ ਸਮਾਂ […]

Continue Reading

ਸੰਧਵਾਂ ਨੇ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਕਿਹਾ, ਦੇਸ਼ ਇੱਕ ਮਹਾਨ ਨੇਤਾ ਤੋਂ ਵਾਂਝਾ ਹੋਇਆ ਚੰਡੀਗੜ੍ਹ, 27 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਸ. ਸੰਧਵਾਂ ਨੇ […]

Continue Reading

ਹੁਸ਼ਿਆਰਪੁਰ : ਮੀਂਹ ਨਾਲ ਸੜਕ ‘ਤੇ ਹੋਏ ਚਿੱਕੜ ਕਾਰਨ ਬੱਸ ਤੇ ਟਰੱਕ ਵਿਚਕਾਰ ਟੱਕਰ

ਹੁਸ਼ਿਆਰਪੁਰ, 27 ਦਸੰਬਰ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ ਕਰੀਬ 10 ਵਜੇ ਹੁਸ਼ਿਆਰਪੁਰ ਦਸੂਹਾ ਦੇ ਤਲਵਾੜਾ ਰੋਡ ‘ਤੇ ਇਕ ਨਿੱਜੀ ਕੰਪਨੀ ਦੀ ਬੱਸ ਅਤੇ ਟਰੱਕ ਦੀ ਟੱਕਰ ਹੋ ਗਈ, ਜਿਸ ਕਾਰਨ ਬੱਸ ਸਿੱਧੀ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਟਕਰਾ ਗਈ। ਖੁਸ਼ਕਿਸਮਤੀ ਰਹੀ ਕਿ ਇਸ ਹਾਦਸੇ ਵਿੱਚ ਕੋਈ ਵੀ ਗੰਭੀਰ ਰੂਪ ਵਿੱਚ ਜ਼ਖਮੀ ਨਹੀਂ ਹੋਇਆ।ਬੱਸ ਚਾਲਕ ਗੁਰਨਾਮ […]

Continue Reading

ਨਗਰ ਕੌਂਸਲ ਮੋਰਿੰਡਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਵੱਲੋਂ ਸਿੰਗਲ ਯੂਜ ਪਲਾਸਟਿਕ ਦੀ ਜਾਂਚ ਲਈ ਅਚਨਚੇਤ ਚੈਕਿੰਗ

ਮੋਰਿੰਡਾ: 27 ਦਸੰਬਰ, ਭਟੋਆ  ਨਗਰ ਕੌਂਸਲ ਮੋਰਿੰਡਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਦੀ ਸਾਂਝੀ ਟੀਮ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਰਿੰਡਾ ਦੇ ਵੱਖ ਵੱਖ ਬਾਜ਼ਾਰਾਂ ਵਿੱਚ ਚਾਈਨਾ ਡੋਰ ਅਤੇ ਸਿੰਗਲ ਯੂਜ ਪਲਾਸਟਿਕ ਦੀ ਜਾਂਚ ਲਈ ਅਚਨਚੇਤ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਮੋਰਿੰਡਾ ਦੇ ਸੈਨੇਟਰੀ ਇੰਸਪੈਕਟਰ […]

Continue Reading