ਡਿਪਟੀ ਕਮਿਸ਼ਨਰ ਵੱਲੋਂ ਜੇ.ਈ.ਈ ਅਤੇ ਨੀਟ ਦੀ ਪ੍ਰੀਖਿਆ ਤਿਆਰੀ ਲਈ ਸਿਖਲਾਈ ਕੈਂਪ ਦਾ ਨਿਰੀਖਣ
ਵਿਦਿਆਰਥੀਆਂ ਨੂੰ ਹੋਰ ਸਖਤ ਮਿਹਨਤ ਕਰਨ ਲਈ ਕੀਤਾ ਪ੍ਰੇਰਿਤ ਬਠਿੰਡਾ, 26 ਦਸੰਬਰ : ਦੇਸ਼ ਕਲਿੱਕ ਬਿਓਰੋ ਵਿੱਦਿਆ ਮਨੁੱਖ ਦਾ ਤੀਜਾ ਨੇਤਰ ਹੈ। ਚੰਗੀ ਪੜ੍ਹਾਈ ਕਰਨ ਦੇ ਨਾਲ ਹੀ ਵਿਦਿਆਰਥੀ ਸਮਾਜ ਵਿੱਚ ਇੱਕ ਚੰਗਾ ਰੁਤਬਾ ਹਾਸਲ ਕਰ ਸਕਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਮੈਰੀਟੋਰੀਅਸ ਸਕੂਲ ਵਿਖੇ 31 ਦਸੰਬਰ 2024 ਤੱਕ […]
Continue Reading
