ਅਸਲਾ ਲਾਇੰਸਸ ਧਾਰਕ ਆਪਣੇ ਅਸਲਾ ਲਾਇਸੰਸ ਈ ਸੇਵਾ ਸਾਫਟਵੇਅਰ ਰਾਹੀਂ ਸੇਵਾ ਕੇਂਦਰਾਂ ਵਿੱਚ ਤੁਰੰਤ ਨਵੀਨ ਕਰਵਾਉਣ
ਫਰੀਦਕੋਟ: 18 ਦਸੰਬਰ, ਦੇਸ਼ ਕਲਿੱਕ ਬਿਓਰੋ ਈ. ਗਵਰਨੈਂਸ ਸੁਸਾਇਟੀ ਪ੍ਰਸ਼ਾਸ਼ਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਮੋਹਾਲੀ ਵੱਲੋਂ ਜਾਰੀ ਪੱਤਰ ਅਨੁਸਾਰ ਜਿਨ੍ਹਾਂ ਅਸਲਾ ਧਾਰਕਾਂ ਨੇ ਮਿਤੀ 1 ਜਨਵਰੀ 2020 ਤੋਂ ਬਾਅਦ ਆਪਣੇ ਅਸਲਾ ਲਾਇਸੰਸ ਸਬੰਧੀ ਈ- ਸੇਵਾ ਸਾਫਟਵੇਅਰ ਵਿੱਚ ਕੋਈ ਸਰਵਿਸ ਪ੍ਰਾਪਤ ਨਹੀਂ ਕੀਤੀ ਹੈ, ਉਨ੍ਹਾਂ ਵਿਅਕਤੀਆਂ ਨੂੰ ਮਿਤੀ 1 ਜਨਵਰੀ 2025 ਤੋਂ ਬਾਅਦ ਅਸਲਾ ਲਾਇਸੰਸ […]
Continue Reading
