ਪੰਜਾਬ ਵਿਧਾਨ ਸਭਾ ‘ਚ ਬੇਜ਼ੁਬਾਨ ਜਾਨਵਰਾਂ ਦੀ ਭਲਾਈ ਲਈ ਇਤਿਹਾਸਕ ਬਿਲ ਪੇਸ਼, ਡਾ. ਬਲਜੀਤ ਕੌਰ ਨੇ ਕੀਤੀ ਸ਼ਲਾਘਾ

ਪੰਜਾਬ ਵਿਧਾਨ ਸਭਾ ‘ਚ ਬੇਜ਼ੁਬਾਨ ਜਾਨਵਰਾਂ ਦੀ ਭਲਾਈ ਲਈ ਇਤਿਹਾਸਕ ਬਿਲ ਪੇਸ਼, ਡਾ. ਬਲਜੀਤ ਕੌਰ ਨੇ ਬਿੱਲ ਦੀ ਕੀਤੀ ਸ਼ਲਾਘਾ ਚੰਡੀਗੜ੍ਹ , 11 ਜੁਲਾਈ : ਅੱਜ ਇਥੇ ਪੰਜਾਬ ਵਿਧਾਨ ਸਭਾ ਵਿੱਚ ‘ਪ੍ਰੀਵੈਨਸ਼ਨ ਆਫ ਕਰੂਐਲਟੀ ਟੂ ਐਨੀਮਲਜ਼ (ਪੰਜਾਬ ਸੋਧਨਾ) ਬਿਲ 2025’ ਦੀ ਪੇਸ਼ਕਸ਼ ਤੇ ਚਰਚਾ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ […]

Continue Reading

ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ: ਸਿਹਤ ਮੰਤਰੀ ਵੱਲੋਂ ਆਪਣੇ ਕੈਬਨਿਟ ਸਾਥੀਆਂ ਦੇ ਘਰਾਂ ਦਾ ਨਿਰੀਖਣ

ਡੇਂਗੂ ਨੂੰ ਹਰਾਉਣ ਲਈ ਵੱਡੇ ਪੱਧਰ ‘ਤੇ ਸਾਰਿਆਂ ਦੀ ਸ਼ਮੂਲੀਅਤ ਜ਼ਰੂਰੀ: ਡਾ. ਬਲਬੀਰ ਸਿੰਘ ਚੰਡੀਗੜ੍ਹ, 11 ਜੁਲਾਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਦੇ ਹਿੱਸੇ ਵਜੋਂ ਆਪਣੇ ਕੈਬਨਿਟ ਸਾਥੀਆਂ ਅਤੇ ਵਿਰੋਧੀ ਧਿਰ ਦੇ ਨੇਤਾ […]

Continue Reading

ਡਾ. ਬਲਜੀਤ ਕੌਰ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ, ਭੂਮੀ ਵਿਕਾਸ ਅਤੇ ਵਿੱਤ ਨਿਗਮ ਨੂੰ ਸਕੀਮਾਂ ਦੀ ਪਹੁੰਚ ਲੋੜਵੰਦਾਂ ਤੱਕ ਯਕੀਨੀ ਬਣਾਉਣ ਦੇ ਹੁਕਮ

ਹਰ ਜ਼ਿਲ੍ਹੇ ਵਿੱਚ ਵਿਸ਼ੇਸ਼ ਕੈਂਪ ਲੱਗਣਗੇ ਚੰਡੀਗੜ੍ਹ, 11 ਜੁਲਾਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੀ ਤਰੱਕੀ ਅਤੇ ਸੁਵਿਧਾਵਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਵਿਸ਼ੇਸ਼ ਤਰਜ਼ੀਹ ਦਿੱਤੀ ਜਾ ਰਹੀ ਹੈ। ਇਹ ਪ੍ਰਗਟਾਵਾ ਅੱਜ ਇੱਥੇ […]

Continue Reading

FRS ਨਾ ਕਰਨ ਕਰਕੇ ਆਂਗਣਵਾੜੀ ਯੂਨੀਅਨ ਆਗੂ ਦੀਆਂ ਸੇਵਾਵਾਂ ਖਤਮ ਕਰਨ ਦੇ ਆਦੇਸ਼

ਯੂਨੀਅਨ ਵੱਲੋਂ ਡੀ ਸੀ ਦਫ਼ਤਰ ਅੱਗੇ ਧਰਨਾ, ਐਫ ਆਰ ਐਸ ਦਾ ਮੁਕੰਮਲ ਬਾਈਕਾਟ ਕਰਨ ਦਾ ਐਲਾਨ ਤਰਨਤਾਰਨ, 11 ਜੁਲਾਈ :ਸਰਕਾਰ ਵੱਲੋਂ ਐਫਆਰਐਸ ਲਈ ਆਂਗਣਵਾੜੀ ਵਰਕਰਾਂ ਉਤੇ ਲਗਾਤਾਰ ਦਬਾਅ ਬਣਾਇਆ ਜਾ ਰਿਹਾ ਹੈ। ਸਰਕਾਰ ਨੇ ਇਕ ਹੋਰ ਹੱਥ ਕੰਡਾ ਵਰਤਦੇ ਹੋਏ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਤਰਨ ਤਾਰਨ ਅਨੂਪ ਕੌਰ ਦੀਆਂ ਸੇਵਾਵਾਂ ਖਤਮ ਕਰਨ ਦੇ […]

Continue Reading

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 90 ਸਰਪੰਚਾਂ ਅਤੇ 1771 ਪੰਚਾਂ ਦੀਆਂ ਅਸਾਮੀਆਂ ਲਈ ਉਪ-ਚੋਣਾਂ ਦਾ ਐਲਾਨ

ਚੰਡੀਗੜ੍ਹ 11 ਜੁਲਾਈ 2025, ਦੇਸ਼ ਕਲਿੱਕ ਬਿਓਰੋ : ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 15.10.2024 ਨੂੰ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਤੋਂ ਬਾਅਦ, ਇਸ ਸਮੇਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਪੰਚਾਂ ਦੀਆਂ 90 ਅਸਾਮੀਆਂ ਅਤੇ ਪੰਚਾਂ ਦੀਆਂ 1771 ਅਸਾਮੀਆਂ ਖਾਲੀ ਹਨ। ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਨ ਲਈ, ਰਾਜ ਚੋਣ ਕਮਿਸ਼ਨ ਨੇ ਉਪ-ਚੋਣਾਂ ਦਾ […]

Continue Reading

ਪੰਜਾਬ ਸਰਕਾਰ ਸਰਹੱਦੀ ਖੇਤਰਾਂ ਵਿੱਚ ਨਵੇਂ ਸਰਕਾਰੀ ਕਾਲਜ ਖੋਲ੍ਹੇਗੀ : ਹਰਜੋਤ ਬੈਂਸ

ਸਰਕਾਰੀ ਕਾਲਜਾਂ ਦੇ ਦਾਖਲਿਆਂ ਵਿੱਚ 85 ਫ਼ੀਸਦ ਵਾਧਾ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪੈਣ ਦਾ ਸਬੂਤ: ਬੈਂਸ ਪੰਜਾਬ ਗਲੋਬਲ ਐਜੂਕੇਸ਼ਨ ਹੱਬ ਵਜੋਂ ਉੱਭਰਮਈ: ਸਿੱਖਿਆ ਮੰਤਰੀ ਚੰਡੀਗੜ੍ਹ, 11 ਜੁਲਾਈ, ਦੇਸ਼ ਕਲਿੱਕ ਬਿਓਰੋ :- ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸਰਹੱਦੀ ਅਤੇ ਪਛੜੇ ਖੇਤਰਾਂ […]

Continue Reading

ਮੁੱਖ ਮੰਤਰੀ ਨੇ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਸੁਰੱਖਿਅਤ ਰੱਖਣ ਪ੍ਰਤੀ ਵਚਨਬੱਧਤਾ ਦੁਹਰਾਈ

ਪੰਜਾਬ ਵਿਧਾਨ ਸਭਾ ਵੱਲੋਂ ਪਸ਼ੂਆਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਬਿੱਲ-2025 ਸਰਬਸੰਮਤੀ ਨਾਲ ਪਾਸ ਪੇਂਡੂ ਖੇਡਾਂ ਪੰਜਾਬ ਦੀ ਸ਼ਾਨਦਾਰ ਵਿਰਾਸਤ ਦਾ ਅਨਿਖੜਵਾਂ ਅੰਗਚੰਡੀਗੜ੍ਹ, 11 ਜੁਲਾਈ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਸੁਰੱਖਿਅਤ ਰੱਖਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ […]

Continue Reading

ਮੁੱਖ ਮੰਤਰੀ ਦੀ ਅਗਵਾਈ ‘ਚ ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ ‘ਤੇ CISF ਤਾਇਨਾਤ ਕਰਨ ਦੀ ਮੁਖਾਲਫ਼ਤ ਲਈ ਇਤਿਹਾਸਕ ਮਤਾ ਪਾਸ

ਚੰਡੀਗੜ੍ਹ, 11 ਜੁਲਾਈ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਕੁਝ ਦਹਾਕਿਆਂ ਤੋਂ ਕਾਂਗਰਸ ਅਤੇ ਭਾਜਪਾ ਦੀਆਂ ਫੁੱਟਪਾਊ ਨੀਤੀਆਂ ਲਈ ਦੋਵਾਂ ਪਾਰਟੀਆਂ ‘ਤੇ ਅੱਜ ਵਰ੍ਹਦਿਆਂ ਕਿਹਾ ਕਿ ਜੇਕਰ ਇਹ ਧਿਰਾਂ ਦੇਸ਼ ਪ੍ਰਤੀ ਇਮਾਨਦਾਰੀ ਨਾਲ ਕੰਮ ਕਰਨ ਤਾਂ ਸਾਡਾ ਮੁਲਕ ਹਰ ਖੇਤਰ ਵਿੱਚ ਬੇਮਿਸਾਲ ਤਰੱਕੀ ਦਾ ਗਵਾਹ ਬਣ ਸਕਦਾ ਹੈ।ਡੈਮਾਂ ‘ਤੇ […]

Continue Reading

ਜਪਾਨ ਨੇ 1.20 ਲੱਖ GB ਪ੍ਰਤੀ ਸਕਿੰਟ ਦੀ ਇੰਟਰਨੈੱਟ ਸਪੀਡ ਪ੍ਰਾਪਤ ਕਰਕੇ ਨਵਾਂ ਵਿਸ਼ਵ ਰਿਕਾਰਡ ਬਣਾਇਆ

ਟੋਕੀਓ, 11 ਜੁਲਾਈ, ਦੇਸ਼ ਕਲਿਕ ਬਿਊਰੋ :ਜਪਾਨ ਨੇ 1.20 ਲੱਖ GB ਪ੍ਰਤੀ ਸਕਿੰਟ ਦੀ ਇੰਟਰਨੈੱਟ ਸਪੀਡ ਪ੍ਰਾਪਤ ਕਰਕੇ ਇੱਕ ਨਵਾਂ ਵਿਸ਼ਵ ਰਿਕਾਰਡ ਕਾਇਮ ਕੀਤਾ ਹੈ। ਇਸ ਸਪੀਡ ਨਾਲ, ਤੁਸੀਂ ਸਿਰਫ਼ ਇੱਕ ਸਕਿੰਟ ਵਿੱਚ ਪੂਰੀ Netflix ਲਾਇਬ੍ਰੇਰੀ ਜਾਂ 10,000 4K ਫਿਲਮਾਂ ਡਾਊਨਲੋਡ ਕਰ ਸਕਦੇ ਹੋ।ਇਹ ਭਾਰਤ ਦੀ ਔਸਤ ਇੰਟਰਨੈੱਟ ਸਪੀਡ ਲਗਭਗ 63.55 Mbps ਨਾਲੋਂ ਲਗਭਗ 1.6 […]

Continue Reading

ਸਾਬਕਾ ਫੌਜੀ ਨਾਲ 35 ਲੱਖ ਰੁਪਏ ਦੀ ਠੱਗੀ ਮਾਰਨ ਵਾਲੀ 3 ਸਾਲਾ ਤੋਂ ਫਰਾਰ ਔਰਤ ਗ੍ਰਿਫਤਾਰ

ਜਗਰਾਓਂ, 11 ਜੁਲਾਈ, ਦੇਸ਼ ਕਲਿਕ ਬਿਊਰੋ :ਜਗਰਾਉਂ ਵਿੱਚ ਪੁਲਿਸ ਨੇ ਕੈਨੇਡਾ ਭੇਜਣ ਦੇ ਨਾਮ ‘ਤੇ 35 ਲੱਖ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿੱਚ ਇੱਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਮਹਿਲਾ ਮੁਲਜ਼ਮ ਤਿੰਨ ਸਾਲਾਂ ਤੋਂ ਫਰਾਰ ਸੀ। ਫੌਜ ਦੇ ਇੱਕ ਸਾਬਕਾ ਫੌਜੀ ਨਾਲ ਕੈਨੇਡਾ ਭੇਜਣ ਦੇ ਬਹਾਨੇ ਇੱਕ ਔਰਤ ਸਮੇਤ ਦੋ ਲੋਕਾਂ ਨੇ ਠੱਗੀ ਮਾਰੀ […]

Continue Reading