ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਕਰਵਾਏ ਜਾਣਗੇ ਪੀਡੀਐਸ ਸੁਧਾਰਾਂ ਅਤੇ ਪੋਸ਼ਣ ’ਤੇ ਦੋ ਸੈਮੀਨਾਰ

ਚੰਡੀਗੜ੍ਹ, 3 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐਸ.ਐਫ.ਸੀ.) ਨੇ ਅੱਜ ਇੱਥੇ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ (ਮਗਸੀਪਾ) ਵਿਖੇ ਹੋਈ ਮੀਟਿੰਗ ਵਿੱਚ 7 ਸਤੰਬਰ ਨੂੰ ਮਗਸੀਪਾ ਵਿਖੇ ਦੋ ਸੈਮੀਨਾਰ ਕਰਵਾਉਣ ਦਾ ਫੈਸਲਾ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਪਹਿਲਾ ਸੈਮੀਨਾਰ ‘ਜਨਤਕ ਵੰਡ […]

Continue Reading

ਹਰਕਮਲਪ੍ਰੀਤ ਸਿੰਘ ਖੱਖ ਨੇ ਐਸ.ਐਸ.ਪੀ. ਮਾਲੇਰਕੋਟਲਾ ਦਾ ਅਹੁਦਾ ਸੰਭਾਲਿਆ

ਮਾਲੇਰਕੋਟਲਾ, 3 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ, ਗ੍ਰਹਿ ਵਿਭਾਗ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ, ਹਰਕਮਲਪ੍ਰੀਤ ਸਿੰਘ ਖੱਖ, ਪੀ.ਪੀ.ਐਸ. ਨੇ ਅੱਜ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.), ਮਾਲੇਰਕੋਟਲਾ ਦਾ ਅਹੁਦਾ ਸੰਭਾਲ ਲਿਆ ਹੈ। ਇਸ ਤਾਇਨਾਤੀ ਤੋਂ ਪਹਿਲਾਂ, ਐਸ.ਐਸ.ਪੀ. ਖੱਖ ਵਧੀਕ ਇੰਸਪੈਕਟਰ ਜਨਰਲ (ਏ.ਆਈ.ਜੀ.), ਐਨ.ਆਰ.ਆਈ. ਵਿੰਗ, ਜਲੰਧਰ ਵਜੋਂ ਸੇਵਾ ਨਿਭਾ ਰਹੇ ਸਨ ਅਤੇ ਇਸ ਦੇ ਨਾਲ ਹੀ […]

Continue Reading

5 ਕਰੋੜ ਰੁਪਏ ਨਾਲ ਜੁੜੇ ਮਾਮਲੇ ’ਚ ਹਾਈਕੋਰਟ ’ਚ ਸੁਣਵਾਈ, ਪੰਜਾਬ ਪੁਲਿਸ ਤੇ CBI ਤੋਂ ਜਵਾਬ ਤਲਬ

ਚੰਡੀਗੜ੍ਹ, 3 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ‘ਤੇ ਇੱਕ ਜ਼ਬਰ-ਜਨਾਹ (ਰੇਪ) ਮਾਮਲੇ ਨੂੰ ਨਿਪਟਾਉਣ ਲਈ ਕਥਿਤ ਤੌਰ ‘ਤੇ 5 ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦੇ ਇਲਜ਼ਾਮ ਲੱਗੇ ਹਨ, ਜਿਸ ਕਾਰਨ ਪੰਜਾਬ ਦੀ ਸਿਆਸਤ ਵਿੱਚ ਕਾਫੀ ਹੰਗਾਮਾ ਚੱਲ ਰਿਹਾ ਹੈ। ਇਸ ਕਥਿਤ ਰਿਸ਼ਵਤ ਮਾਮਲੇ ਵਿੱਚ ਅੱਜ […]

Continue Reading

ਮੋਹਾਲੀ ‘ਚ ਸੜਕ ਕਿਨਾਰੇ ਟਰਾਲੀਆਂ ‘ਤੇ ਵੱਸੇ ਪਿੰਡ, ਹੰਕਾਰੀ ਸਰਕਾਰ ਦਾ ਉਜਾੜਾ ਬਣਨਗੇ – ਗਿਆਨੀ ਹਰਪ੍ਰੀਤ ਸਿੰਘ

ਮੋਹਾਲੀ, 3 ਸਤੰਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਦੇਸ਼ ਭਰ ਦੇ ਲੋਕਾਂ ਦਾ ਢਿੱਡ ਭਰਨ ਵਾਲਾ ਕਿਸਾਨ ਆਪਣੀਆਂ ਹੱਕੀ ਮੰਗਾਂ ਲਈ ਅੱਜ ਸੜਕਾਂ ‘ਤੇ ਉਤਰਨ ਲਈ ਮਜਬੂਰ ਹੈ। ਪਰ ਸਰਕਾਰ ਨੇ ਮੰਗਾਂ ਤਾਂ ਕੀ ਮੰਨਣੀਆਂ ਹਨ, ਉਹਨਾਂ ਨਾਲ ਗੱਲਬਾਤ ਕਰਕੇ […]

Continue Reading

ਸਾਬਕਾ ਮੇਅਰ ਜੀਤੀ ਸਿੱਧੂ ਅਤੇ ਯੂਥ ਕਾਂਗਰਸੀ ਆਗੂ ਰੂਬੀ ਸਿੱਧੂ ਦੀ ਅਗਵਾਈ ਹੇਠ ਦਰਜਨਾਂ ਨੌਜਵਾਨ ਕਾਂਗਰਸ ’ਚ ਸ਼ਾਮਲ

ਮੋਹਾਲੀ, 3 ਸਤੰਬਰ (ਦੇਸ਼ ਕਲਿੱਕ ਬਿਊਰੋ): ਪਿੰਡ ਸੰਭਾਲਕੀ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਸਾਬਕਾ ਮੇਅਰ ਮੋਹਾਲੀ ਸ. ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਯੂਥ ਕਾਂਗਰਸੀ ਆਗੂ ਸ. ਕੰਵਰਬੀਰ ਸਿੰਘ ਰੂਬੀ ਸਿੱਧੂ ਦੀ ਅਗਵਾਈ ਹੇਠ ਦਰਜਨਾਂ ਨੌਜਵਾਨਾਂ ਨੇ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਨੌਜਵਾਨਾਂ ਦਾ ਪਾਰਟੀ ਵਿੱਚ ਸ਼ਾਮਲ ਹੋਣਾ ਕਾਂਗਰਸ ਦੀਆਂ ਲੋਕ […]

Continue Reading

ਮੀਰੀ ਪੀਰੀ ਖਾਲਸਾ ਮਾਰਚ ਖ਼ਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਲਈ ਹੋਇਆ ਰਵਾਨਾ

ਸ੍ਰੀ ਚਮਕੌਰ ਸਾਹਿਬ/ਅੰਮ੍ਰਿਤਸਰ, 3 ਸਤੰਬਰ (ਦੇਸ਼ ਕਲਿੱਕ ਬਿਊਰੋ): ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਬੀਤੀ ਰਾਤ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਸ੍ਰੀ ਚਮਕੌਰ ਸਾਹਿਬ ਵਿਖੇ ਵਿਸ਼ਰਾਮ ਕਰਨ ਮਗਰੋਂ ਅੱਜ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਤੋਂ […]

Continue Reading

ਨਿਹੰਗ ਹਰਜੀਤ ਸਿੰਘ ਰਸੂਲਪੁਰ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

ਚੰਡੀਗੜ੍ਹ, 3 ਸਤੰਬਰ (ਦੇਸ਼ ਕਲਿੱਕ ਬਿਊਰੋ): ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਨਿਹੰਗ ਬਾਬਾ ਹਰਜੀਤ ਸਿੰਘ ਰਸੂਲਪੁਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਧਮਕੀ ਭਰੀ ਕਾਲ ਮਿਲਣ ਤੋਂ ਬਾਅਦ ਬਾਬਾ ਹਰਜੀਤ ਸਿੰਘ ਨੇ ਪੁਲਿਸ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਬਾਬਾ ਹਰਜੀਤ ਸਿੰਘ ਰਸੂਲਪੁਰ ਦਾ ਕਹਿਣਾ ਹੈ ਕਿ ਉਹ ਲਗਾਤਾਰ […]

Continue Reading

ਕੈਨੇਡਾ ’ਚ ਸਿੱਖ ਨੌਜਵਾਨ ’ਤੇ ਚਾਕੂ ਨਾਲ ਹਮਲਾ, ਹਮਲਾਵਰ ‘ਤੇ ਨਸਲੀ ਟਿੱਪਣੀਆਂ ਕਰਨ ਦੇ ਵੀ ਦੋਸ਼; ਪੁਲਿਸ ਵੱਲੋਂ ਜਾਂਚ ਸ਼ੁਰੂ

ਚੰਡੀਗੜ੍ਹ, 3 ਸਤੰਬਰ (ਦੇਸ਼ ਕਲਿੱਕ ਬਿਊਰੋ): ਕੈਨੇਡਾ ਦੇ ਟੋਰਾਂਟੋ ਵਿੱਚ ਇੱਕ ਸਿੱਖ ਵਿਅਕਤੀ ’ਤੇ ਚਾਕੂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਟੋਰਾਂਟੋ ਪੁਲਿਸ ਇਸ ਘਟਨਾ ਨੂੰ ਸੰਭਾਵਿਤ ਹੇਟ-ਮੋਟੀਵੇਟਿਡ ਕ੍ਰਾਈਮ ਵਜੋਂ ਜਾਂਚ ਰਹੀ ਹੈ। ਪੁਲਿਸ ਮੁਤਾਬਕ ਹਮਲੇ ਦੌਰਾਨ ਸ਼ੱਕੀ ਵਿਅਕਤੀ ਨੇ ਸਿੱਖ ਵਿਰੋਧੀ ਅਤੇ ਨਸਲੀ ਟਿੱਪਣੀਆਂ ਕੀਤੀਆਂ। ਬਿਨਾਂ ਕਿਸੇ ਉਕਸਾਵੇ ਦੇ ਹਮਲਾ ਕਰਨ ਦਾ […]

Continue Reading

ਗੰਨ ਕਲਚਰ ਖ਼ਿਲਾਫ਼ ਪੰਜਾਬ ਸਰਕਾਰ ਸਖ਼ਤ, ਨਵੇਂ ਅਸਲਾ ਲਾਇਸੈਂਸ ਜਾਰੀ ਕਰਨ ‘ਤੇ ਮੁਕੰਮਲ ਰੋਕ

ਚੰਡੀਗੜ੍ਹ, 3 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ ਵਧ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ, ਗੰਨ ਕਲਚਰ ਅਤੇ ਅਸਲਾ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਸੂਬਾ ਸਰਕਾਰ ਨੇ ਸਖ਼ਤ ਕਦਮ ਚੁੱਕਿਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਮਿਲੇ ਅਲਰਟ ਅਤੇ ਰੈੱਡ ਫਲੈਗ ਤੋਂ ਬਾਅਦ ਪੰਜਾਬ ਵਿੱਚ ਨਵੇਂ ਅਸਲਾ ਲਾਇਸੈਂਸ ਜਾਰੀ ਕਰਨ ‘ਤੇ ਪੂਰੀ […]

Continue Reading

ਵੱਡੀ ਖ਼ਬਰ: ਮੋਹਾਲੀ ’ਚ ASI ਦੀ ਗੋਲੀ ਲੱਗਣ ਨਾਲ ਮੌਤ

  ਵੱਡੀ ਖ਼ਬਰ: ਮੋਹਾਲੀ ’ਚ ASI ਦੀ ਗੋਲੀ ਲੱਗਣ ਨਾਲ ਮੌਤ ਮੋਹਾਲੀ/ਚੰਡੀਗੜ੍ਹ, 2 ਸਤੰਬਰ 2026: ਮੋਹਾਲੀ ਦੇ ਸੈਕਟਰ-80 ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਪੰਜਾਬ ਪੁਲਿਸ ਦੇ ਇੱਕ ਸੇਵਾਮੁਕਤ ਸੀਨੀਅਰ ਅਧਿਕਾਰੀ ਦੀ ਸੁਰੱਖਿਆ ਵਿੱਚ ਤੈਨਾਤ ਗਨਮੈਨ ਏ.ਐੱਸ.ਆਈ. ਓਂਕਾਰ ਸਿੰਘ ਦੀ ਸਰਕਾਰੀ ਪਿਸਤੌਲ ਤੋਂ ਚੱਲੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਸੂਤਰਾਂ ਅਨੁਸਾਰ ਓਂਕਾਰ […]

Continue Reading