ਦਿਲਜੀਤ ਦੋਸਾਂਝ ਦਾ ਚੰਡੀਗੜ੍ਹ ‘ਚ ਸ਼ੋਅ ਭਲਕੇ, ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ, ਬੰਦ ਕੀਤੀਆਂ ਕੁਝ ਸੜਕਾਂ

ਚੰਡੀਗੜ੍ਹ, 13 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਭਲਕੇ ਚੰਡੀਗੜ੍ਹ ਦੇ ਸੈਕਟਰ 34 ਵਿੱਚ ਸ਼ੋਅ ਹੋਵੇਗਾ। ਇਸ ਨੂੰ ਲੈ ਕੇ ਚੰਡੀਗੜ੍ਹ ਟ੍ਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਕੁਝ ਸੜਕਾਂ ਨੂੰ ਬੰਦ ਵੀ ਕੀਤਾ ਗਿਆ ਹੈ।

Continue Reading

ਵਿਜੀਲੈਂਸ ਬਿਊਰੋ ਨੇ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਦਰਜ

ਚੰਡੀਗੜ੍ਹ 13 ਦਸੰਬਰ, 2024: ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਗਰਾਉਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਵਿਕਾਸ ਸੋਨੀ ਵਿਰੁੱਧ ਸ਼ਿਕਾਇਤਕਰਤਾ ਨੂੰ ਇੰਤਕਾਲ ਦੀ ਕਾਪੀ ਜਾਰੀ ਕਰਨ ਬਦਲੇ 1500 ਰੁਪਏ ਰਿਸ਼ਵਤ ਲੈਣ ਅਤੇ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ […]

Continue Reading

ਕੈਬਨਿਟ ਮੰਤਰੀ ਨੇ ਸਰਪੰਚਾਂ, ਪੰਚਾਂ ਅਤੇ ਮੋਹਤਵਰਾਂ ਨੂੰ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਸਬੰਧੀ ਸਖਤ ਕਦਮ ਪੁੱਟਣ ਦੀ ਕੀਤੀ ਅਪੀਲ

ਵਿਧਾਨ ਸਭਾ ਹਲਕਾ ਮਲੋਟ ਦੇ ਮੋਹਤਵਰਾਂ ਨੇ ਨਸ਼ਿਆਂ ਖਿਲਾਫ ਪਾਏ ਮਤੇ ਸ੍ਰੀ ਮੁਕਤਸਰ ਸਾਹਿਬ/ਚੰਡੀਗੜ੍ਹ,  13 ਦਸੰਬਰ, ਦੇਸ਼ ਕਲਿੱਕ ਬਿਓਰੋ : ਨਸ਼ੇ ਵੇਚਣ ਵਾਲਿਆਂ ਅਤੇ ਨਸ਼ੇ ਵੇਚਣ ਵਾਲਿਆਂ ਦਾ ਸਾਥ ਦੇਣ ਵਾਲਿਆ ਵਿਰੁੱਧ ਪੰਜਾਬ ਸਰਕਾਰ ਵਲੋਂ ਸਖਤ ਕਾਰਵਾਈ ਕੀਤੀ ਜਾਵੇਗੀ, ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਚੁਣੇ ਹੋਏ ਸਰਪੰਚਾਂ-ਪੰਚਾਂ ਅਤੇ ਮੋਹਤਵਰਾਂ ਨੂੰ […]

Continue Reading

ਨਸ਼ੇ ਵੇਚਣ ਵਾਲਿਆਂ ਵਿਰੁੱਧ ਸਰਕਾਰ ਵਲੋਂ ਕੀਤੀ ਜਾਵੇਗੀ ਸਖਤ ਕਾਰਵਾਈ: ਡਾ.ਬਲਜੀਤ ਕੌਰ

ਵਿਧਾਨ ਸਭਾ ਹਲਕਾ ਮਲੋਟ ਦੇ ਮੋਹਤਵਰਾਂ ਨੇ ਨਸ਼ਿਆਂ ਖਿਲਾਫ ਪਾਏ ਮਤੇ ਸ੍ਰੀ ਮੁਕਤਸਰ ਸਾਹਿਬ/ਚੰਡੀਗੜ੍ਹ, 13 ਦਸੰਬਰ, ਦੇਸ਼ ਕਲਿੱਕ ਬਿਓਰੋ

Continue Reading

ਪੰਜਾਬ ‘ਚ ਪੁਲਸ ਥਾਣੇ ‘ਚ IED ਰੱਖਣ ਵਾਲੇ ਦੋ ਵਿਅਕਤੀ ਕਾਬੂ, 2 ਹੈਂਡ ਗ੍ਰੇਨੇਡ ਤੇ ਪਿਸਤੌਲ ਆਦਿ ਬਰਾਮਦ

ਚੰਡੀਗੜ੍ਹ, 13 ਦਸੰਬਰ, ਦੇਸ਼ ਕਲਿਕ ਬਿਊਰੋ :ਅਜਨਾਲਾ ਪੁਲਿਸ ਥਾਣੇ ਦੇ ਬਾਹਰ ਆਈਈਡੀ ਰੱਖਣ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅਜਨਾਲਾ ਪੁਲਿਸ ਸਟੇਸ਼ਨ ’ਤੇ ਆਈਈਡੀ ਧਮਾਕੇ ਨੂੰ ਅੰਜ਼ਾਮ ਦੇਣ ਦੀ ਕੋਸ਼ਿਸ਼ ਦੇ ਪਿੱਛੇ ਬੱਬਰ ਖਾਲਸਾ ਇੰਟਰਨੈਸ਼ਨਲ ਅਤੇ ਆਈਐਸਆਈ ਦਾ ਹੱਥ ਸੀ।ਮਾਮਲੇ ਵਿੱਚ ਪੰਜਾਬ ਪੁਲਿਸ ਨੇ ਦੋ […]

Continue Reading

ਮੁੱਖ ਮੰਤਰੀ ਵੱਲੋਂ ਫਿਨਲੈਂਡ ਤੋਂ ਪਰਤੇ ਅਧਿਆਪਕਾਂ ਨੂੰ ਸੂਬੇ ਦੀ ਸਿੱਖਿਆ ਕ੍ਰਾਂਤੀ ਦੇ ਮੋਢੀ ਬਣਨ ਦਾ ਸੱਦਾ

ਚੰਡੀਗੜ੍ਹ, 13 ਦਸੰਬਰ, ਦੇਸ਼ ਕਲਿੱਕ ਬਿਓਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਿਨਲੈਂਡ ਤੋਂ ਸਿਖਲਾਈ ਲੈ ਕੇ ਪਰਤੇ ਅਧਿਆਪਕਾਂ ਨੂੰ ਸੂਬੇ ਦੀ ਸਿੱਖਿਆ ਕ੍ਰਾਂਤੀ ਦਾ ਮੋਢੀ ਬਣਨ ਦਾ ਸੱਦਾ ਦਿੱਤਾ ਹੈ।ਫਿਨਲੈਂਡ ਵਿਖੇ ਸਿਖਲਾਈ ਹਾਸਲ ਕਰਨ ਤੋਂ ਪਹੁੰਚੇ ਪ੍ਰਾਇਮਰੀ ਅਧਿਆਪਕਾਂ ਨਾਲ ਅੱਜ ਇੱਥੇ ਆਪਣੇ ਸਰਕਾਰੀ ਨਿਵਾਸ ਉਤੇ ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇਤਿਹਾਸਕ […]

Continue Reading

SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਤੇ ਪੂਰੀ ਔਰਤ ਜਾਤੀ ਤੋਂ ਮੰਗੀ ਮੁਆਫੀ

ਅੰਮ੍ਰਿਤਸਰ, 13 ਦਸੰਬਰ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਅਤੇ ਸਮੁੱਚੀ ਔਰਤ ਜਾਤ ਤੋਂ ਮੁਆਫੀ ਮੰਗੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਲਿਖਤੀ ਪੱਤਰ ਵੀ ਦੇ ਕੇ ਮੁਆਫੀ ਮੰਗੀ ਅਤੇ […]

Continue Reading

ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਕੱਲ੍ਹ ਤੋਂ

ਮੋਰਿੰਡਾ: 13 ਦਸੰਬਰ, ਭਟੋਆ  ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਤਿਕਾਰਯੋਗ ਮਾਤਾ ਜੀ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਜੀ ਦੀ ਲਾਸਾਨੀ ਅਤੇ ਆਦੁੱਤੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਕੱਲ੍ਹ ਤੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ […]

Continue Reading

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

ਚੰਡੀਗੜ੍ਹ, 13 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੇ ਚੇਅਰਮੈਨ ਦੀ ਖਾਲੀ ਪਈ ਅਸਾਮੀ ਨੂੰ ਭਰਨ ਲਈ ਬੇਦਾਗ, ਇਮਾਨਦਾਰ, ਉੱਚ ਸਮਰੱਥਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਨਾਮਵਰ ਵਿਅਕਤੀਆਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੋਗਤਾ ਦੇ […]

Continue Reading

ਕਰਮਚਾਰੀਆਂ ਦੇ ਪੈਨਸ਼ਨ ਯੋਜਨਾਂ ਨੂੰ ਲੈ ਕੇ ਸਰਕਾਰ ਨੇ ਲੋਕ ਸਭਾ ’ਚ ਦਿੱਤਾ ਜਵਾਬ

ਨਵੀਂ ਦਿੱਲੀ, 13 ਦਸੰਬਰ, ਦੇਸ਼ ਕਲਿੱਕ ਬਿਓਰੋ : ਕਰਮਚਾਰੀਆਂ ਦੀ ਘੱਟੋ ਘੱਟ ਪੈਨਸ਼ਨ ਰਕਮ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਲੋਕ ਸਭਾ ਵਿੱਚ ਜਵਾਬ ਦਿੱਤਾ ਗਿਆ ਹੈ। ਲੋਕ ਸਭਾ ਮੈਂਬਰ ਓਵੈਸੀ ਨੇ ਲੋਕ ਸਭਾ ਵਿੱਚ ਸਵਾਲ ਚੁੱਕਿਆ ਕਿ ਕੀ ਈਪੀਐਸ, 1995 ਦੇ ਤਹਿਤ ਘੱਟੋਂ ਘੱਟ ਪੈਨਸ਼ਨ ਰਕਮ ਵਧਾਉਣ ਲੈ ਕੇ ਸਰਕਾਰ ਦਾ ਕੋਈ ਪ੍ਰਸਤਾਵ ਮਿਲਿਆ […]

Continue Reading