ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ- ਵਿਨੀਤ ਕੁਮਾਰ

ਪੰਚਾਇਤ / ਸਹਿਕਾਰੀ ਸਭਾਵਾਂ ਵੱਲੋਂ ਛੋਟੇ ਕਿਸਾਨਾਂ ਤੋਂ ਮਸ਼ੀਨਰੀ ਦਾ ਕਿਰਾਇਆ ਨਹੀਂ ਲਿਆ ਜਾਵੇਗਾ – ਕਿਸਾਨਾਂ ਨੂੰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ – ਪਿੰਡ/ਕਲੱਸਟਰ ਪੱਧਰ ਤੇ ਅੱਗ ਲੱਗਣ ਦੀਆਂ ਘਟਨਾਵਾਂ ਤੇ ਰੱਖੀ ਜਾਵੇਗੀ ਖਾਸ ਨਜ਼ਰ ਫ਼ਰੀਦਕੋਟ 08 ਅਕਤੂਬਰ,2024, ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਅੱਜ ਆਨਲਾਈਨ […]

Continue Reading

ਗਾਇਕ ਐਮੀ ਵਿਰਕ ਦੇ ਪਿਤਾ ਸਰਬਸੰਮਤੀ ਨਾਲ ਸਰਪੰਚ ਚੁਣੇ

ਪਟਿਆਲਾ, 8 ਅਕਤੂਬਰ, ਦੇਸ਼ ਕਲਿਕ ਬਿਊਰੋ :ਗਾਇਕ ਐਮੀ ਵਿਰਕ ਦੇ ਪਿਤਾ ਪਟਿਆਲਾ ਦੇ ਨਾਭਾ ਸਥਿਤ ਲੋਹਾਰ ਮਾਜਰਾ ਬਲਾਕ ਦੇ ਸਰਪੰਚ ਚੁਣੇ ਗਏ ਹਨ। ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਪਿੰਡ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਸਰਪੰਚ ਚੁਣ ਲਿਆ ਗਿਆ ਹੈ। ਦੱਸ ਦੇਈਏ ਕਿ ਨਾਭਾ ਬਲਾਕ ਦੇ ਪਿੰਡ ਲੋਹਾਰ ਮਾਜਰਾ ਦੇ ਜੰਮਪਲ ਐਮੀ ਵਿਰਕ ਦੇ […]

Continue Reading

ਪੰਜਾਬ ਹਲਕਾਏ ਕੁੱਤੇ ਨੇ 15 ਨੂੰ ਵੱਢਿਆ

ਗੁਰਦਾਸਪੁਰ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਗੁਰਦਾਸਪੁਰ ਸ਼ਹਿਰ ਵਿੱਚ ਹਲਕਾਏ ਕੁੱਤੇ ਨੇ 15 ਤੋਂ ਵੱਧ ਲੋਕਾਂ ਨੂੰ ਵੱਢਣ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਦਾਸਪੁਰ ਦੇ ਗੀਤਾ ਭਵਨ ਮੁਹੱਲਾ ਵਿੱਚ ਨਾਥ ਚਾਰਟ ਹਾਉਸ ਵਾਲੀ ਗਲੀ ਦੇ ਨੇੜੇ ਬੀਤੀ ਸ਼ਾਮ ਨੂੰ ਬਾਜ਼ਾਰ ਵਿੱਚ ਇਕ ਅਵਾਰਾ ਕੁੱਤਾ ਹਲਕਾ ਗਿਆ, ਜਿਸ ਨੇ ਲੋਕਾਂ ਨੂੰ ਵੱਢਣਾ ਸ਼ੁਰੂ ਕਰ ਦਿੱਤਾ। […]

Continue Reading

ਹੈਵੀ ਕਮਰਸ਼ੀਅਲ ਵਹੀਕਲਾਂ ਦੀ ਸਵੇਰੇ 7 ਤੋਂ ਰਾਤ 8 ਵਜੇ ਤੱਕ ਸ਼ਹਿਰ ਅੰਦਰ ਦਾਖ਼ਲ ਹੋਣ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 8 ਅਕਤੂਬਰ : ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਬਠਿੰਡਾ ਸ਼ਹਿਰ ਅੰਦਰ ਟਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹੈਵੀ ਕਮਰਸ਼ੀਅਲ ਵਹੀਕਲਾਂ (ਟਰੱਕ, ਟਰਾਲੇ, ਤੇਲ ਵਾਲੀਆਂ ਗੱਡੀਆਂ ਆਦਿ) ਦੀ ਸਵੇਰੇ 7 ਤੋਂ ਰਾਤ 8 ਵਜੇ ਤੱਕ ਸ਼ਹਿਰ ਅੰਦਰ ਦਾਖ਼ਲ […]

Continue Reading

ਪੰਜਾਬ ਸਰਕਾਰ ਨੇ ਤਨਖਾਹ ਕਮਿਸ਼ਨ ਸਬੰਧੀ ਜਾਰੀ ਕੀਤਾ ਨਵਾਂ ਅਹਿਮ ਪੱਤਰ

ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਛੇਵੇਂ ਤਨਖਾਹ ਕਮਿਸ਼ਨ, ਪੰਜਾਬ ਦੀਆਂ ਸਿਫਾਰਸ਼ਾਂ ਦੇ ਆਧਾਰ ਉਤੇ ਨੋਟੀਫਾਈ ਕੀਤੇ ਗਏ ਸੋਧੇ ਤਨਖਾਹ ਢਾਂਚੇ ਵਿਚੋਂ ਤੁਰੱਟੀਆਂ ਦੂਰ ਕਰਨ ਬਾਰੇ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਅੱਜ ਹੋਣ ਵਾਲੀ ਪੰਜਾਬ ਕੈਬਨਿਟ ਮੀਟਿੰਗ ਦੀ ਥਾਂ ਬਦਲੀ

ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਵੱਲੋਂ ਅੱਜ ਕੈਬਨਿਟ ਮੀਟਿੰਗ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਮੰਤਰੀ ਮੰਡਲ ਵਿੱਚ ਪੰਜ ਮੰਤਰੀਆਂ ਦੇ ਫੇਰਬਦਲ ਤੋਂ ਬਾਅਦ ਇਹ ਪਹਿਲੀ ਕੈਬਨਿਟ ਮੀਟਿੰਗ ਹੋ ਰਹੀ ਹੈ। ਜਿਕਰਯੋਗ ਹੈ ਕਿ ਪਹਿਲਾਂ ਇਹ ਮੀਟਿੰਗ ਜਲੰਧਰ ਵਿੱਚ ਹੋਣੀ ਸੀ ਪਰ ਫਿਰ ਕੁਝ […]

Continue Reading

ਪੰਜਾਬ ‘ਚ ਅੱਜ ਆਧਾਰ ਕਾਰਡ ਦਿਖਾ ਕੇ ਮਿਲਣਗੇ ਸਸਤੇ ਪਿਆਜ਼

ਜਲੰਧਰ, 8 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਪਿਆਜ਼ ਦੀਆਂ ਕੀਮਤਾਂ ਇਸ ਵੇਲੇ ਅਸਮਾਨ ਨੂੰ ਛੂਹ ਰਹੀਆਂ ਹਨ। ਇਸ ਦੇ ਮੱਦੇਨਜ਼ਰ ਸਰਕਾਰ ਨੇ ਪਿਛਲੇ ਸਾਲ ਵਾਂਗ ਇਸ ਸਾਲ ਵੀ ਲੋਕਾਂ ਤੱਕ ਸਸਤੇ ਪਿਆਜ਼ ਦੀ ਪਹੁੰਚ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਿਆ ਹੈ। ਜਲੰਧਰ ‘ਚ ਅੱਜ ਯਾਨੀ ਮੰਗਲਵਾਰ ਨੂੰ ਸਰਕਾਰ ਸਿਰਫ 35 ਰੁਪਏ ਪ੍ਰਤੀ ਕਿਲੋ ਪਿਆਜ਼ […]

Continue Reading

ਅੱਜ ਦਾ ਇਤਿਹਾਸ

8 ਅਕਤੂਬਰ 2004 ਨੂੰ ਭਾਰਤੀ ਕਣਕ ‘ਤੇ ਮੌਨਸੈਂਟੋ ਦਾ ਪੇਟੈਂਟ ਰੱਦ ਕਰ ਦਿੱਤਾ ਗਿਆ ਸੀਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 8 ਅਕਤੂਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 8 ਅਕਤੂਬਰ ਦੇ ਇਤਿਹਾਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 08-10-2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ,ਮੰਗਲਵਾਰ, ੨੩ ਅੱਸੂ (ਸੰਮਤ ੫੫੬ ਨਾਨਕਸ਼ਾਹੀ),08-10-2024 ਬਿਲਾਵਲੁ ਮਹਲਾ ੫ ॥ ਸਿਮਰਿ ਸਿਮਰਿ ਪ੍ਰਭੁ ਆਪਨਾ ਨਾਠਾ ਦੁਖ ਠਾਉ ॥ ਬਿਸ੍ਰਾਮ ਪਾਏ ਮਿਲਿ ਸਾਧਸੰਗਿ ਤਾ ਤੇ ਬਹੁੜਿ ਨ ਧਾਉ ॥੧॥ ਬਲਿਹਾਰੀ ਗੁਰ ਆਪਨੇ ਚਰਨਨੑ ਬਲਿ ਜਾਉ ॥ ਅਨਦ ਸੂਖ ਮੰਗਲ ਬਨੇ ਪੇਖਤ ਗੁਨ ਗਾਉ ॥੧॥ ਰਹਾਉ ॥ ਕਥਾ ਕੀਰਤਨੁ ਰਾਗ ਨਾਦ ਧੁਨਿ […]

Continue Reading

ਵਿਧਾਇਕ ਡਾ.ਚਰਨਜੀਤ ਵੱਲੋਂ ਸ਼ਹਿਰ ‘ਚ ਲਮਕ ਰਹੀਆਂ ਬਿਜਲੀ ਦੀਆਂ ਤਾਰਾਂ ਤੇ ਖੰਭਿਆਂ ਦਾ ਨਿਰੀਖਣ 

ਮੋਰਿੰਡਾ 07 ਅਕਤੂਬਰ ( ਭਟੋਆ) ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਮੁਹਿਮ ‘ਆਪ ਕੀ ਸਰਕਾਰ ਆਪ ਕੇ ਦੁਆਰ “ਤਹਿਤ ਅੱਜ ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਵੱਲੋਂ ਮੋਰਿੰਡਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੇ ਵਾਰਡਾਂ ਵਿੱਚ ਲਮਕ ਰਹੀਆਂ ਬਿਜਲੀ ਦੀਆਂ ਤਾਰਾਂ ਤੇ ਖੰਭਿਆਂ ਦਾ ਨਿਰੀਖਣ ਕੀਤਾ। ਇਸ ਸਮੇਂ ਉਹਨਾਂ ਦੇ ਨਾਲ ਬਿਜਲੀ ਬੋਰਡ […]

Continue Reading