ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ *ਵੱਡੇ ਸੁਪਨੇ ਦੇਖੋ, ਸਖ਼ਤ ਮਿਹਨਤ ਕਰੋ ਅਤੇ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣੋ: ਕੈਬਨਿਟ ਮੰਤਰੀ* ਚੰਡੀਗੜ੍ਹ, 12 ਅਕਤੂਬਰ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਬਾਗਬਾਨੀ ਅਤੇ ਆਜ਼ਾਦੀ ਘੁਲਾਟੀਏ ਵਿਭਾਗ ਦੇ ਮੰਤਰੀ ਮੋਹਿੰਦਰ ਭਗਤ ਨੇ ਹਾਲ ਹੀ ਵਿੱਚ ਡੇਰਾਬੱਸੀ ਦੇ […]

Continue Reading

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ NDA Exam ਪਾਸ

  ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ NDA Exam ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ ਅਮਨ ਅਰੋੜਾ ਨੇ ਕੈਡਿਟਾਂ ਨੂੰ ਦਿੱਤੀ ਵਧਾਈ; ਕਿਹਾ, ਪੰਜਾਬ ਦੀਆਂ ਧੀਆਂ ਆਪਣੇ ਦ੍ਰਿੜ੍ਹ ਇਰਾਦੇ ਨਾਲ ਐਸ.ਐਸ.ਬੀ. ਅਤੇ ਇਸ ਤੋਂ ਅੱਗੇ ਵੀ ਨਾਮਣਾ ਖੱਟਣਗੀਆਂ ਲੜਕੀਆਂ […]

Continue Reading

ਪੰਜਾਬ ‘ਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

  ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ *— ਪਟਿਆਲਾ ਦੇ ਡੇਂਗੂ ਪ੍ਰਭਾਵਿਤ ਖੇਤਰਾਂ ਵਿੱਚ ਡਰੋਨ ਰਾਹੀਂ ਲਾਰਵੀਸਾਈਡ ਦੇ ਛਿੜਕਾਅ ਲਈ ਸਿਹਤ ਵਿਭਾਗ ਵੱਲੋਂ ਮੈਸਰਜ਼ ਕਿਰਨ ਕਾਰਪੋਰੇਸ਼ਨ ਮੁੰਬਈ ਨਾਲ ਸਮਝੌਤਾ ਸਹੀਬੱਧ* *— ਅਸੀਂ ਅਤਿ-ਆਧੁਨਿਕ ਤਕਨੀਕ ਨਾਲ ਵੈਕਟਰ-ਬੋਰਨ ਬਿਮਾਰੀਆਂ ਵਿਰੁੱਧ ਆਪਣੀ ਜੰਗ ਨੂੰ ਹੋਰ ਤੇਜ਼ ਕਰ ਰਹੇ ਹਾਂ: ਡਾ. ਬਲਬੀਰ ਸਿੰਘ* *— ਸਿਹਤ […]

Continue Reading

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ ਆਰ.ਟੀ.ਆਈ. ਐਕਟ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਯਕੀਨੀ ਬਣਾਉਣ ਦਾ ਅਹਿਮ ਸਾਧਨ: ਅਮਨ ਅਰੋੜਾ ਸੂਚਨਾ ਦਾ ਅਧਿਕਾਰ ਐਕਟ, 2005 ਦੇ 21 ਸਾਲ ਪੂਰੇ ਹੋਣ ਮੌਕੇ “ਆਰ.ਟੀ.ਆਈ. ਐਂਡ ਗੁਡ ਗਵਰਨੈਂਸ” ਪੁਸਤਕ ਰਿਲੀਜ਼ ਚੰਡੀਗੜ੍ਹ, 12 ਅਕਤੂਬਰ 2026- ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਅੱਜ ਯੂ.ਟੀ. ਸਟੇਟ ਗੈਸਟ ਹਾਊਸ, ਚੰਡੀਗੜ੍ਹ ਵਿਖੇ ਸੂਚਨਾ ਦਾ […]

Continue Reading

ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ ਚੰਡੀਗੜ੍ਹ, 12 ਅਕਤੂਬਰ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਸਤੰਬਰ ਮਹੀਨੇ ਵਿੱਚ 6 ਵੱਖ-ਵੱਖ ਕੇਸਾਂ ਦੌਰਾਨ 6 ਸਰਕਾਰੀ ਅਧਿਕਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ […]

Continue Reading

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 139 ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਲਈ 4.82 ਕਰੋੜ ਰੁਪਏ ਦੇ ਕਰਜ਼ੇ ਵੰਡੇ: ਡਾ. ਬਲਜੀਤ ਕੌਰ

  ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 139 ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਲਈ 4.82 ਕਰੋੜ ਰੁਪਏ ਦੇ ਕਰਜ਼ੇ ਵੰਡੇ: ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਨੂੰ ਤਰੱਕੀ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਡਾ. ਬਲਜੀਤ ਕੌਰ ਵੱਲੋਂ ਲੋਕਾਂ ਨੂੰ ਸਰਕਾਰੀ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ […]

Continue Reading

ਪੰਜਾਬ ਵਿੱਚ SIR-2026 ਸਫ਼ਲਤਾਪੂਰਵਕ ਮੁਕੰਮਲ: ਵੋਟਰਾਂ ਦੀ ਗਿਣਤੀ ਵਧ ਕੇ 2,01,00,727 ਹੋ ਗਈ- ਅਨਿੰਦਿਤਾ ਮਿਤਰਾ

ਪੰਜਾਬ ਵਿੱਚ SIR-2026 ਸਫ਼ਲਤਾਪੂਰਵਕ ਮੁਕੰਮਲ: ਵੋਟਰਾਂ ਦੀ ਗਿਣਤੀ ਵਧ ਕੇ 2,01,00,727 ਹੋ ਗਈ- ਅਨਿੰਦਿਤਾ ਮਿਤਰਾ ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ ਸੂਬਾ ਪੱਧਰ ‘ਤੇ ਅੰਤਿਮ ਵੋਟਰ ਸੂਚੀ ਵਿੱਚ 7,97,263 ਨਵੇਂ ਵੋਟਰ ਸ਼ਾਮਲ ਕੀਤੇ ਗਏ ਮੁੱਖ ਚੋਣ ਅਫ਼ਸਰ ਨੇ ਪੰਜਾਬ ਦੇ ਵੋਟਰਾਂ, ਬੀ.ਐਲ.ਓਜ਼ ਅਤੇ ਸਿਆਸੀ ਪਾਰਟੀਆਂ ਦਾ ਸਹਿਯੋਗ ਲਈ ਧੰਨਵਾਦ ਕੀਤਾ ਸੀ.ਈ.ਓ. ਪੰਜਾਬ […]

Continue Reading

ਝੋਨੇ ਦੀ ਫਸਲ ਦੇ ਹੋਏ ਨੁਕਸਾਨ ਦਾ ਤੁਰੰਤ ਦਿੱਤਾ ਜਾਵੇ ਮੁਆਵਜਾ- ਚੰਦੂਮਾਜਰਾ

  ਝੋਨੇ ਦੀ ਫਸਲ ਦੇ ਹੋਏ ਨੁਕਸਾਨ ਦਾ ਤੁਰੰਤ ਦਿੱਤਾ ਜਾਵੇ ਮੁਆਵਜਾ- ਚੰਦੂਮਾਜਰਾ ਪਾਰਟੀ ਵੱਲੋਂ 14 ਅਕਤੂਬਰ ਨੂੰ ਜਿਲ੍ਹਾ ਹੈੱਡਕੁਆਰਟਰਾਂ ‘ਤੇ ਦਿੱਤੇ ਜਾਣਗੇ ਮੰਗ ਪੱਤਰ ਚੰਡੀਗੜ੍ਹ-: 12 ਅਕਤੂਬਰ 2026- ਪੰਜਾਬ ਵਿੱਚ ਹੋਈ ਬਰਸਾਤ ਨਾਲ ਖੜੀ ਫਸਲ ਅਤੇ ਮੰਡੀਆਂ ਵਿੱਚ ਪਏ ਝੋਨੇ ਦੇ ਨੁਕਸਾਨ ਦੀ ਅਸੈੱਸਮੈਂਟ ਕਰਵਾ ਕੇ ਪੰਜਾਬ ਸਰਕਾਰ ਤੁਰੰਤ ਮੁਆਵਜਾ ਦੇਵੇ। ਪੰਜਾਬ ਸਰਕਾਰ ਤੋਂ ਇਹ […]

Continue Reading

ਭਾਸ਼ਾ ਵਿਭਾਗ ਪੰਜਾਬ ਵੱਲੋਂ ਪੇਂਡੂ ਲਾਇਬ੍ਰੇਰੀਆਂ, ਸਕੂਲਾਂ ਅਤੇ ਕਾਲਜਾਂ ਲਈ ‘ਪੁਸਤਕ ਮੈਚਿੰਗ ਗ੍ਰਾਂਟ’ ਯੋਜਨਾ ਦੀ ਸ਼ੁਰੂਆਤ

  ਭਾਸ਼ਾ ਵਿਭਾਗ ਪੰਜਾਬ ਵੱਲੋਂ ਪੇਂਡੂ ਲਾਇਬ੍ਰੇਰੀਆਂ, ਸਕੂਲਾਂ ਅਤੇ ਕਾਲਜਾਂ ਲਈ ‘ਪੁਸਤਕ ਮੈਚਿੰਗ ਗ੍ਰਾਂਟ’ ਯੋਜਨਾ ਦੀ ਸ਼ੁਰੂਆਤ ਖ਼ਰੀਦੀਆਂ ਪੁਸਤਕਾਂ ਦੇ ਬਰਾਬਰ ਮੁੱਲ ਦੀਆਂ ਪੁਸਤਕਾਂ ਭਾਸ਼ਾ ਵਿਭਾਗ ਵੱਲੋਂ ਮੁਫ਼ਤ ਦਿੱਤੀਆਂ ਜਾਣਗੀਆਂ ‘ਪੁਸਤਕ ਮੈਚਿੰਗ ਗ੍ਰਾਂਟ’ ਦਾ ਲਾਭ ਲੈਣ ਲਈ ਸੰਸਥਾਵਾਂ ਨੂੰ ਬਿਨੈ-ਪੱਤਰ ਦੇਣ ਦੀ ਅਪੀਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਅਕਤੂਬਰ 2026- ਪੰਜਾਬੀ ਭਾਸ਼ਾ, ਸਾਹਿਤ ਅਤੇ ਪੁਸਤਕ […]

Continue Reading

ਪੰਜਾਬ ‘ਚ Income Tax ਦਾ ਛਾਪਾ! ਗੁਰੂਗ੍ਰਾਮ ਹੈੱਡ ਆਫਿਸ ਵਾਲੇ ਨਿੱਜੀ ਹਸਪਤਾਲ ‘ਤੇ ਕੱਸਿਆ ਸ਼ਿਕੰਜਾ

ਪੰਜਾਬ ‘ਚ ED ਦਾ ਛਾਪਾ! ਗੁਰੂਗ੍ਰਾਮ ਹੈੱਡ ਆਫਿਸ ਵਾਲੇ ਨਿੱਜੀ ਹਸਪਤਾਲ ‘ਤੇ ਕੱਸਿਆ ਸ਼ਿਕੰਜਾ ਬਠਿੰਡਾ / ਗੁਰੂਗ੍ਰਾਮ/ਚੰਡੀਗੜ੍ਹ, 12 ਅਕਤੂਬਰ 2026- ਪੰਜਾਬ ‘ਚ Income Tax ਦੀਆਂ ਵੱਖ-ਵੱਖ ਟੀਮਾਂ ਨੇ ਇੱਕ ਪ੍ਰਮੁੱਖ ਪ੍ਰਾਈਵੇਟ ਹਸਪਤਾਲ ਦੀਆਂ ਬਠਿੰਡਾ ਸਮੇਤ ਵੱਖ-ਵੱਖ ਬ੍ਰਾਂਚਾਂ ‘ਤੇ ਇਕੋ ਸਮੇਂ ਛਾਪੇਮਾਰੀ ਕੀਤੀ ਹੈ। ਸੂਤਰਾਂ ਅਨੁਸਾਰ, ਗੁਰੂਗ੍ਰਾਮ ਦੇ ਹੈੱਡ ਆਫਿਸ ਦੇ ਨਾਲ-ਨਾਲ ਪੰਜਾਬ ਦੇ ਬਠਿੰਡਾ ਅਤੇ […]

Continue Reading