ਸੁਖਬੀਰ ਬਾਦਲ ਧਾਰਮਿਕ ਸਜ਼ਾ ਭੁਗਤਣ ਫਤਿਹਗੜ੍ਹ ਸਾਹਿਬ ਪਹੁੰਚੇ

ਫਤਹਿਗੜ੍ਹ ਸਾਹਿਬ, 7 ਦਸੰਬਰ, ਦੇਸ਼ ਕਲਿਕ ਬਿਊਰੋ :ਅਕਾਲੀ ਦਲ ਦੇ ਆਗੂ ਸੁਖਬੀਰ ਬਾਦਲ ਧਾਰਮਿਕ ਸਜ਼ਾ ਭੁਗਤਣ ਅੱਜ ਸ਼ਨੀਵਾਰ ਨੂੰ ਫਤਿਹਗੜ੍ਹ ਸਾਹਿਬ ਪਹੁੰਚੇ ਹਨ। ਜਿੱਥੇ ਉਹ ਆਪਣੀ ਸਜ਼ਾ ਨਿਭਾ ਰਹੇ ਹਨ। ਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਵਿੱਚ 2 ਦਿਨ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਇੱਥੇ ਪਹੁੰਚੇ ਹਨ।ਸੁਖਬੀਰ ਸਿੰਘ ਬਾਦਲ […]

Continue Reading

ਲੁਧਿਆਣਾ ਵਿਖੇ ਵਿਆਹ ਦੀ ਜਾਗੋ ਦੌਰਾਨ ਚੱਲੀ ਗੋਲੀ, ਨੌਜਵਾਨ ਜ਼ਖਮੀ

ਲੁਧਿਆਣਾ, 7 ਦਸੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੀ ਈਸ਼ਵਰ ਕਲੋਨੀ ਵਿੱਚ ਵਿਆਹ ਦੀ ਜਾਗੋ ਦੌਰਾਨ ਦੋ ਧਿਰਾਂ ਵਿੱਚ ਝਗੜਾ ਹੋ ਗਿਆ। ਝਗੜੇ ਤੋਂ ਬਾਅਦ ਇਕ ਪਾਸੇ ਦੇ ਨੌਜਵਾਨਾਂ ਨੇ ਦੂਜੇ ਪਾਸੇ ਦੇ ਨੌਜਵਾਨਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਹਮਲੇ ‘ਚ ਇਕ ਨੌਜਵਾਨ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੇ ਹੱਥ […]

Continue Reading

ਸੜਕ ਹਾਦਸੇ ਦੌਰਾਨ SHO ਦੀ ਮੌਤ

ਲੁਧਿਆਣਾ, 7 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਦੇ ਇੱਕ ਐਸ.ਐਚ.ਓ, ਦਵਿੰਦਰਪਾਲ ਸਿੰਘ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਹ ਹਾਦਸਾ ਅਮਲੋਹ ਰੋਡ ’ਤੇ ਵਾਪਰਿਆ। ਐਸ.ਐਚ.ਓ ਇਨੋਵਾ ਕਾਰ ’ਚ ਸਵਾਰ ਸੀ ਅਤੇ ਘਰ ਵਾਪਸ ਮੰਡੀ ਗੋਬਿੰਦਗੜ੍ਹ ਜਾ ਰਿਹਾ ਸੀ। ਰਸਤੇ ਵਿੱਚ, ਅਚਾਨਕ ਕਾਰ ਦਾ ਸੰਤੁਲਨ ਖਰਾਬ ਹੋਣ ਕਾਰਨ ਅੱਗੇ ਚਲਦੇ ਟਰੱਕ ਨਾਲ ਟਕਰਾ ਗਈ।ਹਾਦਸੇ […]

Continue Reading

ਬਿਨ੍ਹਾਂ ਲਾੜੀ ਦੇ ਬਰਾਤ ਵਾਪਿਸ ਗਈ

ਮੋਗਾ: 7 ਦਸੰਬਰ, ਦੇਸ਼ ਕਲਿੱਕ ਬਿਊਰੋ ਮੋਗਾ ਵਿੱਚ ਕੱਲ੍ਹ ਇਕ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ। ਵਿਦੇਸ਼ ਤੋਂ ਆਏ ਲਾੜੇ ਦੀ ਬਰਾਤ ਬਿਨਾ ਵਿਆਹ ਤੋਂ ਹੀ ਵਾਪਸ ਮੁੜ ਗਈ। ਲਾੜੀ ਨੇ ਆਪਣਾ ਮੋਬਾਇਲ ਬੰਦ ਕਰ ਲਿਆ ਅਤੇ ਗਾਇਬ ਹੋ ਗਈ। ਇਸ ਮਾਮਲੇ ’ਤੇ ਥਾਣਾ ਸਿਟੀ ਸਾਊਥ ਵਿੱਚ FIR ਦਰਜ ਕੀਤੀ ਗਈ ਹੈ।ਲਾੜੇ ਦੀਪਕ ਨੇ ਦੱਸਿਆ ਕਿ […]

Continue Reading

ਪੰਜਾਬ ‘ਚ ਠੰਢ ਵਧੀ, ਮੀਂਹ ਪੈਣ ਦੇ ਆਸਾਰ

ਚੰਡੀਗੜ੍ਹ, 7 ਦਸੰਬਰ, ਦੇਸ਼ ਕਲਿਕ ਬਿਊਰੋ :ਪਿਛਲੇ ਤਿੰਨ ਦਿਨਾਂ ਦੌਰਾਨ ਪੰਜਾਬ-ਚੰਡੀਗੜ੍ਹ ਵਿੱਚ ਤਕਰੀਬਨ 5 ਡਿਗਰੀ ਤਾਪਮਾਨ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪਹਾੜੀ ਖੇਤਰਾਂ ਵਿੱਚ ਹੋਈ ਹਾਲੀਆ ਬਰਫਬਾਰੀ ਦੇ ਕਾਰਨ ਤਾਪਮਾਨ ਵਿੱਚ ਇਹ ਤਬਦੀਲੀ ਦੇਖੀ ਜਾ ਰਹੀ ਹੈ। ਇਸ ਦੌਰਾਨ, ਪੰਜਾਬ ਦਾ ਆਦਮਪੁਰ ਮੈਦਾਨੀ ਖੇਤਰਾਂ ਵਿੱਚ ਸਭ ਤੋਂ ਠੰਡਾ ਰਿਹਾ , ਜਿੱਥੇ ਨਿਊਨਤਮ ਤਾਪਮਾਨ 3.8 […]

Continue Reading

ਪੰਜਾਬ ਦੀ ਇੱਕ ਮਾਡਰਨ ਜੇਲ੍ਹ ‘ਚ ਹਵਾਲਾਤੀ ਆਪਸ ‘ਚ ਭਿੜੇ, ਕਈ ਜ਼ਖ਼ਮੀ

ਕਪੂਰਥਲਾ, 7 ਦਸੰਬਰ, ਦੇਸ਼ ਕਲਿਕ ਬਿਊਰੋ :ਕਪੂਰਥਲਾ ਜ਼ਿਲੇ ਦੀ ਮਾਡਰਨ ਜੇਲ੍ਹ ‘ਚ ਦੋ ਗੁੱਟਾਂ ਵਿਚਾਲੇ ਲੜਾਈ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ 5 ਹਵਾਲਾਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਜੇਲ੍ਹ ਦੇ ਸੁਰੱਖਿਆ ਗਾਰਡਾਂ ਵੱਲੋਂ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਇਲਾਜ ਤੋਂ ਬਾਅਦ 2 ਨੂੰ ਵਾਪਸ ਜੇਲ੍ਹ […]

Continue Reading

ਕਿਸਾਨਾਂ ਦੀ ਅੱਜ ਹੋ ਸਕਦੀ ਕੇਂਦਰ ਨਾਲ ਗੱਲਬਾਤ ਨਹੀਂ ਤਾਂ ਭਲਕੇ ਫਿਰ ਕਰਨਗੇ ਦਿੱਲੀ ਵੱਲ ਕੂਚ

ਸ਼ੰਭੂ, 7 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਇੱਕ ਦਿਨ ਦਾ ਅਲਟੀਮੇਟਮ ਦਿੱਤਾ ਹੋਇਆ ਹੈ। ਜੇਕਰ ਅੱਜ ਖੇਤੀ ਮੰਤਰੀ ਨੇ ਕਿਸਾਨਾਂ ਨਾਲ ਗੱਲ ਨਹੀਂ ਕੀਤੀ ਤਾਂ ਕੱਲ੍ਹ ਯਾਨੀ ਕਿ 8 ਦਸੰਬਰ ਨੂੰ ਦੁਪਹਿਰ 12 ਵਜੇ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ। ਕਿਸਾਨ ਆਗੂ ਅੱਜ ਸ਼ੰਭੂ ਬਾਰਡਰ ’ਤੇ ਦਿੱਲੀ ਵੱਲ ਕੂਚ ਕਰਨ […]

Continue Reading

ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਸ਼ਨਿਚਰਵਾਰ, ੨੨ ਮੱਘਰ (ਸੰਮਤ ੫੫੬ ਨਾਨਕਸ਼ਾਹੀ) 07-12-2024 ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ […]

Continue Reading

ਪੰਜਾਬ ਦੇ 144 ਪਿੰਡਾਂ ‘ਚ 160 ਕਰੋੜ ਦੀ ਲਾਗਤ ਨਾਲ ਬਣਨਗੀਆਂ ਨਵੀਆਂ ਜਲ ਸਪਲਾਈ ਸਕੀਮਾਂ: ਮੁੰਡੀਆਂ

ਸੁਨਾਮ ਊਧਮ ਸਿੰਘ ਵਾਲਾ/ ਚੰਡੀਗੜ੍ਹ, 6 ਦਸੰਬਰ – ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਤਿੰਨ ਪਿੰਡਾਂ ਵਿੱਚ ਲਗਭਗ 4.21 ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ ਜਲ ਸਪਲਾਈ ਪ੍ਰੋਜੈਕਟ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੇ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ […]

Continue Reading

ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਸਰਕਾਰੀ ਜਾਂਚ ਰੱਦ, ਪਾਰਟੀ ਵਫਦ ਰਾਜਪਾਲ ਨੂੰ ਮਿਲੇਗਾ- ਭੂੰਦੜ

ਚੰਡੀਗੜ੍ਹ, 6 ਨਵੰਬਰ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਵੱਲੋਂ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਜਾਂਚ ਰੱਦ ਕਰਦਿਆਂ ਕਿਹਾ ਹੈ ਕਿ ਪਾਰਟੀ ਦਾ ਵਫਦ ਪੰਜਾਬ ਦੇ ਰਾਜਪਾਲ ਨੂੰ ਮਿਲੇਗਾ ਤੇ ਹਮਲੇ ਦੀ ਵੱਡੀ ਸਾਜਿਸ਼ ਨੂੰ ਬੇਨਕਾਬ ਕਰੇਗਾ।ਪਾਰਟੀ ਦੇ ਵਰਕਿੰਗ ਪ੍ਰਧਾਨ ਸ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਦੋਸ਼ ਲਾਇਆ […]

Continue Reading