ਪੰਜਾਬ ਪੁਲਿਸ ਨੇ ਅੱਤਵਾਦੀ ਮਾਡਿਊਲ ਦੇ 10 ਮੈਂਬਰਾਂ ਦੀ ਗ੍ਰਿਫਤਾਰੀ ਨਾਲ ਪੁਲਿਸ ਅਦਾਰੇ ‘ਤੇ ਸੰਭਾਵਿਤ ਗ੍ਰੇਨੇਡ ਹਮਲਾ ਟਾਲਿਆ

ਚੰਡੀਗੜ੍ਹ/ਅੰਮ੍ਰਿਤਸਰ, 6 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਮਿਸ਼ਨਰੇਟ ਪੁਲਿਸ (ਸੀ.ਪੀ.) ਅੰਮ੍ਰਿਤਸਰ ਨੇ ਪਾਕਿ ਅਧਾਰਤ ਹਰਵਿੰਦਰ ਰਿੰਦਾ ਅਤੇ ਵਿਦੇਸ਼ ਅਧਾਰਤ ਹੈਪੀ ਪਾਸੀਅਨ, ਜੀਵਨ ਫੌਜੀ ਅਤੇ ਜਸ਼ਨਪ੍ਰੀਤ ਸਿੰਘ ਉਰਫ਼ ਲਾਲ ਦੁਆਰਾ ਚਲਾਏ ਜਾ ਰਹੇ ਸਰਹੱਦ ਪਾਰੋਂ ਅੱਤਵਾਦੀ ਮਾਡਿਊਲ ਦੇ ਚਾਰ ਮੁੱਖ ਸੰਚਾਲਕਾਂ ਸਮੇਤ 10 ਵਿਅਕਤੀਆਂ ਨੂੰ ਗ੍ਰਿਫਤਾਰ […]

Continue Reading

ਅਮਨ ਅਰੋੜਾ ਅਤੇ ਹਰਪਾਲ ਚੀਮਾ ਨੇ ਬਾਬਾ ਸਾਹਿਬ ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ ‘ਤੇ ਕੀਤੀ ਸ਼ਰਧਾਂਜਲੀ ਭੇਟ

ਚੰਡੀਗੜ੍ਹ, 6 ਦਸੰਬਰ , ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਭੇਟ ਕੀਤੀ। ਸ਼ੁੱਕਰਵਾਰ ਨੂੰ ‘ਆਪ’ ਦੇ ਦੋਵੇਂ ਆਗੂਆਂ ਨੇ ਨਾਭਾ ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ‘ਤੇ ਫੁੱਲ-ਮਾਲਾ ਪਾ ਕੇ […]

Continue Reading

ਟਿੱਪਰ, ਸੀਮਿੰਟ ਸੈਸਲੋ ਤੇ ਮੋਟਰਸਾਈਕਲ ਦੀ ਟੱਕਰ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ 

ਮੋਰਿੰਡਾ 6 ਦਸੰਬਰ ਭਟੋਆ  ਮੋਰਿੰਡਾ ਰੋਪੜ ਸੜਕ ਤੇ ਪੈਂਦੇ ਪਿੰਡ ਧਨੌਰੀ ਨੇੜੇ ਉਪਲ ਪੈਲਸ ਦੇ ਸਾਹਮਣੇ ਇੱਕ ਸੀਮਿੰਟ  ਸੈਲੋ ਅਤੇ ਰੇਤ ਦੇ ਭਰੇ ਟਿੱਪਰ ਵਿਚਕਾਰ ਟੱਕਰ ਹੋ ਗਈ ਇਹ ਟੱਕਰ ਇੰਨੀ ਭਿਆਨਕ ਸੀ ਕਿ ਟਿੱਪਰ ਅੱਗ ਲੱਗ ਕੇ ਬਿਲਕੁਲ ਰਾਖ ਹੋ ਗਿਆ ਜਦ ਕਿ ਇਸ ਟਿੱਪਰ ਦੇ ਵਿਚਕਾਰ ਇੱਕ ਮੋਟਰਸਾਈਕਲ ਚਾਲਕ ਦੇ ਆ ਜਾਣ ਕਾਰਨ […]

Continue Reading

ਰਵਾਇਤੀ ਪਾਰਟੀਆਂ ਨੇ ਸਰਹੱਦੀ ਖਿੱਤੇ ਦੇ ਜਾਂਬਾਜ਼ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ : ਮੁੱਖ ਮੰਤਰੀ

ਬਟਾਲਾ, 6 ਦਸੰਬਰ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੀਆਂ ਰਵਾਇਤੀ ਸਿਆਸੀ ਪਾਰਟੀਆਂ ਉਤੇ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਸਰਹੱਦੀ ਖਿੱਤੇ ਦੇ ਬਹਾਦਰ ਲੋਕਾਂ ਦੀ ਪਿੱਠ ‘ਚ ਛੁਰਾ ਮਾਰਿਆ ਅਤੇ ਆਪਣੇ ਨਿੱਜੀ ਮੁਫਾਦਾਂ ਲਈ ਇਸ ਖਿੱਤੇ ਦੀਆਂ ਕਈ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ।ਬਟਾਲਾ ਵਿਖੇ ਨਵੀਂ ਅੱਪਗ੍ਰੇਡ ਸ਼ੂਗਰ […]

Continue Reading

ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਤਿੰਨ ਫ਼ੌਜਦਾਰੀ ਕਾਨੂੰਨਾਂ ਸੰਬੰਧੀ ਸੈਮੀਨਾਰ

ਪਟਿਆਲਾ, 6 ਦਸੰਬਰ 2024, ਦੇਸ਼ ਕਲਿੱਕ ਬਿਓਰੋ ਕੇਂਦਰ ਸਰਕਾਰ ਦੁਆਰਾ ਲਿਆਂਦੇ ਗਏ ਨਵੇਂ ਫੌਜਦਾਰੀ ਕਾਨੂੰਨਾਂ ਭਾਰਤੀ ਨਿਆਏ ਸੰਹਿਤਾ, ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ ਅਤੇ ਭਾਰਤੀ ਸਾਕਸ਼ੀਆ ਅਧਿਨਿਯਮ ਸੰਬੰਧੀ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਸਥਾਨਕ ਅਣਖੀ ਭਵਨ ਵਿਖੇ ਜ਼ਿਲ੍ਹਾ ਪੱਧਰੀ ਸੈਮੀਨਾਰ ਕੀਤਾ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਘੱਗਾ, ਜ਼ਿਲ੍ਹਾ ਸਕੱਤਰ ਹਰਿੰਦਰ ਪਟਿਆਲਾ ਅਤੇ […]

Continue Reading

ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਬੋਰਡ ਦਾ ਸਕੱਤਰ ਲਗਾਇਆ

ਚੰਡੀਗੜ੍ਹ, 6 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਖਾਲੀ ਅਸਾਮੀ ਉਤੇ ਸਕੱਤਰ ਲਗਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਅੱਜ ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ। ਪੰਜਾਬ ਸਰਕਾਰ ਵੱਲੋਂ ਪਰਲੀਨ ਕੌਰ ਬਰਾੜ ਪੀਸੀਐਸ ਅਧਿਕਾਰੀ ਨੂੰ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਲਗਾਇਆ ਗਿਆ ਹੈ। ਇਹ ਵੀ ਪੜ੍ਹੋ […]

Continue Reading

ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 6 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨਾਲ ਕੀਤੀ ਗੱਲਬਾਤ

ਕਿਹਾ, ਅਧਿਆਪਕਾਂ ਤੋਂ ਮਿਲੇ ਸੁਝਾਵਾਂ ਅਨੁਸਾਰ ਵਿਭਾਗ ਦੀ ਕਾਰਗੁਜਾਰੀ ਵਿਚ ਕੀਤਾ ਜਾ ਰਿਹਾ ਹੈ ਲਗਾਤਾਰ ਸੁਧਾਰਫਾਜ਼ਿਲਕਾ, 6 ਦਸੰਬਰ, ਦੇਸ਼ ਕਲਿੱਕ ਬਿਓਰੋ :ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਵਿੱਚ ਮਿਆਰੀ ਅਤੇ ਗੁਣਾਤਮਕ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਅਧਿਆਪਕਾਂ ਤੋਂ ਫੀਡਬੈਕ ਲੈਣ ਲਈ ਨਵੇਕਲੀ ਪਹਿਲਕਦਮੀ ਤਹਿਤ ਸਕੂਲ ਅਤੇ ਉਚੇਰੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਸ: ਹਰਜੋਤ […]

Continue Reading

ਕਿਸਾਨ ਪਿੱਛੇ ਹਟੇ, 7 ਕਿਸਾਨ ਜ਼ਖਮੀ ਦੋ ਦੀ ਹਾਲਤ ਵਿਗੜੀ

ਸ਼ੰਭੂ, 6 ਦਸੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਕੂਚ ਸ਼ੁਰੂ ਹੋਣ ਤੋਂ ਕਰੀਬ ਢਾਈ ਘੰਟੇ ਬਾਅਦ ਕਿਸਾਨ ਸ਼ੰਭੂ ਸਰਹੱਦ ਤੋਂ ਪਿੱਛੇ ਹਟ ਰਹੇ ਹਨ। ਕਿਸਾਨ ਆਗੂ ਸਰਵਣ ਸਿੰਘ ਨੇ ਕਿਹਾ ਕਿ ਸਾਡੇ ਕਈ ਆਗੂ ਜ਼ਖ਼ਮੀ ਹੋਏ ਹਨ। ਅਸੀਂ ਜਥੇ ਨੂੰ ਵਾਪਸ ਬੁਲਾ ਰਹੇ ਹਾਂ। ਦਿੱਲੀ ਮਾਰਚ ਬਾਰੇ ਫੈਸਲਾ ਬਾਅਦ ਵਿੱਚ ਲਿਆ ਜਾਵੇਗਾ।ਪਿਛਲੇ 9 ਮਹੀਨਿਆਂ ਤੋਂ ਪੰਜਾਬ-ਹਰਿਆਣਾ […]

Continue Reading

ਕੈਨੇਡਾ ’ਚ ਦੋ ਪੰਜਾਬੀ ਭਰਾਵਾਂ ਨੂੰ ਮਾਰੀਆਂ ਗੋਲੀਆਂ, ਇਕ ਦੀ ਮੌਤ

ਤਰਨਤਾਰਨ, 6 ਦਸੰਬਰ, ਦੇਸ਼ ਕਲਿੱਕ ਬਿਓਰੋ : ਕੈਨੇਡਾ ਤੋਂ ਇਕ ਦੁੱਖਮਈ ਖਬਰ ਸਾਹਮਣੇ ਆਈ ਹੈ, ਜਿੱਥੇ ਦੋ ਸਕੇ ਭਰਾਵਾਂ ਉਤੇ ਗੋਲੀਆਂ ਮਾਰੀਆਂ ਗਈਆਂ, ਜਿਸ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਦੂਜਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਨੰਦਪੁਰ ਦੇ ਕਿਸਾਨ ਸਰਬਜੀਤ ਸਿੰਘ ਦੇ 2 ਨੌਜਵਾਨ ਪੁੱਤ ਆਪਣੇ ਚੰਗੇ […]

Continue Reading