ਅੰਮ੍ਰਿਤਸਰ ਹਵਾਈ ਅੱਡੇ ‘ਤੇ ਯਾਤਰੀ ਤੋਂ 35.40 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦ

ਅੰਮ੍ਰਿਤਸਰ, 31 ਮਈ, ਦੇਸ਼ ਕਲਿਕ ਬਿਊਰੋ :ਡਾਇਰੈਕਟੋਰੇਟ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਅੰਮ੍ਰਿਤਸਰ ਦੀ ਖੇਤਰੀ ਇਕਾਈ ਨੇ ਵਿਦੇਸ਼ੀ ਮੁਦਰਾ ਤਸਕਰੀ ਦੇ ਇੱਕ ਹੋਰ ਵੱਡੇ ਮਾਮਲੇ ਦਾ ਪਰਦਾਫਾਸ਼ ਕੀਤਾ ਹੈ। ਅਧਿਕਾਰੀਆਂ ਨੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਏਅਰ ਇੰਡੀਆ ਐਕਸਪ੍ਰੈਸ ਫਲਾਈਟ ਰਾਹੀਂ ਦੁਬਈ ਤੋਂ ਆਏ ਇੱਕ ਯਾਤਰੀ ਨੂੰ ਰੋਕਿਆ। ਉਸਦੀ ਜਾਂਚ ਕਰਨ ‘ਤੇ, […]

Continue Reading

ਪੰਜਾਬ ਸਮੇਤ ਦੇਸ਼ ਦੇ 6 ਰਾਜਾਂ ‘ਚ ਅੱਜ ਹੋਵੇਗੀ Mock Drill

ਚੰਡੀਗੜ੍ਹ, 31 ਮਈ, ਦੇਸ਼ ਕਲਿਕ ਬਿਊਰੋ :ਅੱਜ ਦੇਸ਼ ਦੇ 6 ਰਾਜਾਂ ਵਿੱਚ Mock Drill ਕੀਤੀ ਜਾਵੇਗੀ। ਇਨ੍ਹਾਂ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ, ਜੰਮੂ-ਕਸ਼ਮੀਰ, ਗੁਜਰਾਤ ਅਤੇ ਚੰਡੀਗੜ੍ਹ ਸ਼ਾਮਲ ਹਨ। ਇਸਨੂੰ ‘ਆਪ੍ਰੇਸ਼ਨ ਸ਼ੀਲਡ’ Operation Shield ਦਾ ਨਾਮ ਦਿੱਤਾ ਗਿਆ ਹੈ। ਇਹ Mock Drill ਪਹਿਲਾਂ ਇਨ੍ਹਾਂ ਰਾਜਾਂ ਵਿੱਚ ਵੀਰਵਾਰ ਨੂੰ ਹੋਣ ਵਾਲੀ ਸੀ, ਪਰ ਫਿਰ ਮੁਲਤਵੀ ਕਰ ਦਿੱਤੀ ਗਈ […]

Continue Reading

ਪੰਜਾਬ ‘ਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਤੋਂ ਬਾਅਦ ਗਰਮੀ ਤੋਂ ਮਿਲੀ ਰਾਹਤ, ਅੱਜ ਵੀ Yellow Alert ਜਾਰੀ

ਚੰਡੀਗੜ੍ਹ, 31 ਮਈ, ਦੇਸ਼ ਕਲਿਕ ਬਿਊਰੋ :ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਵੀ ਪੰਜਾਬ ਵਿੱਚ ਮੌਸਮ ਸੰਬੰਧੀ ਪੀਲਾ ਅਲਰਟ ਜਾਰੀ ਕੀਤਾ ਹੈ। ਅੱਜ ਹਿਮਾਚਲ ਪ੍ਰਦੇਸ਼ ਨਾਲ ਲੱਗਦੇ 7 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।ਬੀਤੇ ਕੱਲ੍ਹ ਰਾਜ ਵਿੱਚ ਹੋਈ ਬਾਰਿਸ਼ ਅਤੇ ਤੇਜ਼ ਹਵਾਵਾਂ ਤੋਂ ਬਾਅਦ(, ਵੱਧ ਤੋਂ ਵੱਧ ਤਾਪਮਾਨ ਔਸਤਨ 3.2 ਡਿਗਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ31-05-2025 ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ […]

Continue Reading

ਨੀਲ ਗਰਗ ਨੇ ਚਰਨਜੀਤ ਚੰਨੀ ਦੇ ਬਿਆਨ ਦੀ ਕੀਤੀ ਸਖ਼ਤ ਨਿੰਦਾ, ਕਿਹਾ- ਪੰਜਾਬੀਆਂ ਨੂੰ ‘ਆਪ’ ਸਰਕਾਰ ’ਤੇ ਹੈ ਮਾਣ

ਚੰਡੀਗੜ੍ਹ, 30 ਮਈ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਦੇ ਹਾਲੀਆ ਬਿਆਨ, ਪੰਜਾਬ ਦੇ ਲੋਕ ‘ਆਪ’ ਸਰਕਾਰ ਬਣਾਉਣ ‘ਤੇ ਪਛਤਾ ਰਹੇ ਹਨ, ‘ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਗਰਗ ਨੇ ਟਿੱਪਣੀਆਂ ਨੂੰ ਬੇਬੁਨਿਆਦ ਕਰਾਰ ਦਿੱਤਾ ਅਤੇ ਮੁੱਖ ਮੰਤਰੀ ਭਗਵੰਤ ਮਾਨ […]

Continue Reading

’ਯੁੱਧ ਨਸ਼ਿਆਂ ਵਿਰੁੱਧ’ ਦੇ 90 ਵੇਂ ਦਿਨ ਪੰਜਾਬ ਪੁਲਿਸ ਵੱਲੋਂ 103 ਨਸ਼ਾ ਤਸਕਰ ਗ੍ਰਿਫ਼ਤਾਰ; 3.8 ਕਿਲੋ ਹੈਰੋਇਨ, 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

 ਚੰਡੀਗੜ੍ਹ, 30 ਮਈ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 90ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.8 ਕਿਲੋ ਹੈਰੋਇਨ ਅਤੇ 2.04 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ […]

Continue Reading

ਕੇਂਦਰ ਸਰਕਾਰ ਵੱਲੋਂ ਐਮਐਸਪੀ ਵਿੱਚ ਭਾਰੀ ਵਾਧੇ ਦਾ ਦਾਅਵਾ, ਕਿਸਾਨਾਂ ਦੇ ਜ਼ਖਮਾਂ ਤੇ ਲੂਣ ਭੁੱਕਣ ਦੇ ਬਰਾਬਰ: ਮਨਜੀਤ ਧਨੇਰ 

ਦਲਜੀਤ ਕੌਰ  ਚੰਡੀਗੜ੍ਹ, 30 ਮਈ, 2025: ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਦੀ ਸੂਬਾ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ ਸਾਉਣੀ ਫ਼ਸਲਾਂ ਦੀ MSP ਦੇ ਐਲਾਨ ਨੂੰ ਕਿਸਾਨਾਂ ਦੇ ਜ਼ਖਮਾਂ ਤੇ ਲੂਣ ਭੁੱਕਣ ਦੇ ਬਰਾਬਰ ਦੱਸਿਆ ਹੈ। ਇਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਦੀ ਆਮਦਨ […]

Continue Reading

30,000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 30 ਮਈ, 2025, ਦੇਸ਼ ਕਲਿੱਕ ਬਿਓਰੋ :  ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀਆਈਏ ਸਟਾਫ ਜਲੰਧਰ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ (ਐਸਆਈ) ਸੁਖਰਾਜ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ […]

Continue Reading

ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ PSPCL ਵੱਲੋਂ ਪ੍ਰਬੰਧ ਮੁਕੰਮਲ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ, 30 ਮਈ : ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (PSPCL) ਨੇ ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਅਤੇ ਸ਼ਿਕਾਇਤਾਂ ਕੁਸ਼ਲ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭਾਰੀ ਮੀਂਹ ਅਤੇ ਹਨੇਰੀ/ਤੂਫ਼ਾਨ ਕਾਰਨ ਬਿਜਲੀ ਸਪਲਾਈ ‘ਚ ਵਿਘਨ […]

Continue Reading

ਨਸ਼ਾ ਮੁਕਤੀ ਯਾਤਰਾ ਅਧੀਨ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਦੀ ਚੁਕਾਈ ਸਹੁੰ

ਪਿੰਡ ਚੱਠੇ ਸੇਖਵਾਂ, ਉਪਲੀ ਅਤੇ ਸਿਬੀਆ ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ  ਦਲਜੀਤ ਕੌਰ  ਸੰਗਰੂਰ, 30 ਮਈ, 2025: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਇਸੇ ਮੁਹਿੰਮ ਤਹਿਤ […]

Continue Reading