ਸੁਖਦੇਵ ਸਿੰਘ ਢੀਂਡਸਾ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ
– ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੇ ਵੀ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਕੀਤੀ ਦਲਜੀਤ ਕੌਰ ਸੰਗਰੂਰ, 30 ਮਈ, 2025: ਸੰਗਰੂਰ ਦੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਸਰੀਰ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਦੇ ਜੱਦੀ ਪਿੰਡ ਉੱਭਾਵਾਲ ਵਿਖੇ […]
Continue Reading
