ਬਟਾਲਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਤਹਿਤ ਵੱਡੀ ਕਾਰਵਾਈ

ਬਟਾਲਾ/ਚੰਡੀਗੜ੍ਹ, 29 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਤਹਿਤ ਬਟਾਲਾ ਪੁਲਿਸ ਵੱਲੋਂ ਅੱਜ ਪਿੰਡ ਸ਼ੇਖੂਪੁਰਾ ਸਮੇਤ ਹਾਟ ਸਪਾਟ ਖੇਤਰਾਂ ਅੰਦਰ ਵੱਡੀ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਮੌਕੇ ਸ੍ਰੀ ਸੁਹੇਲ ਕਾਸਿਮ ਮੀਰ, ਐਸ ਐਸ ਪੀ ਬਟਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ […]

Continue Reading

ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁੱਣ ਚੁੱਘ ਭਲਕੇ ਖਟਕੜ ਕਲਾਂ ਪਹੁੰਚਣਗੇ

ਚੰਡੀਗੜ੍ਹ, 29 ਮਾਰਚ 2025, ਦੇਸ਼ ਕਲਿੱਕ ਬਿਓਰੋ : ਅੱਜ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁੱਣ ਚੁੱਘ ,ਸੂਬਾਈ ਮੀਤ ਪ੍ਰਧਾਨ ਸ਼ੁਭਾਸ਼ ਸਰਮਾ ਤੇ ਹੋਰ ਸੀਨੀਅਰ ਲੀਡਰਸ਼ਿਪ 30 ਮਾਰਚ 2025 ਦਿਨ ਐਤਵਾਰ ਨੂੰ ਸਵੇਰੇ 10:30 ਵਜੇ ਖਟਕੜ ਕਲਾਂ ਵਿੱਚ ਪਹੁੰਚ ਰਹੇ ਹਨ। ਇਹ ਜਾਣਕਾਰੀ ਦਿੰਦਿਆ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਦੱਸਿਆ ਕਿ ਤਰੁੱਣ […]

Continue Reading

ਪਦ ਉਨਤ ਹੋਏ ਮੁੱਖ ਅਧਿਆਪਕਾਂ ਨੂੰ ਦਿੱਤੇ ਸਟੇਸ਼ਨ

ਚੰਡੀਗੜ੍ਹ, 29 ਮਾਰਚ, ਜਸਵੀਰ ਗੋਸਲ : ਪੰਜਾਬ ਸਿੱਖਿਆ ਵਿਭਾਗ ਵੱਲੋਂ ਮਾਸਟਰ, ਮਿਸਟ੍ਰੈਸ, ਬੀਪੀਈਓ ਕਾਡਰ ਨੂੰ ਤਰੱਕੀਆਂ ਦੇ ਕੇ ਮੁੱਖ ਅਧਿਆਪਕ ਵਜੋਂ ਪਦ ਉਨਤ ਕੀਤਾ ਹੈ। ਪਦ ਉਨਤ ਹੋਏ ਮੁੱਖ ਅਧਿਆਪਕਾਂ ਨੂੰ ਸਟੇਸ਼ਨ ਅਲਾਟ ਕੀਤੇ ਗਏ ਹਨ। ਪੂਰੀ ਸੂਚੀ ਪੜ੍ਹਨ ਲਈ ਇੱਥੇ ਕਲਿੱਕ ਕਰੋ

Continue Reading

ਪੰਜਾਬ ਦੀ ਖਿਡਾਰਨ ਨਾਲ ਕੋਚ ਵਲੋਂ ਜ਼ਬਰਦਸਤੀ ਦੀ ਕੋਸ਼ਿਸ਼, ਹੋਟਲ ਦੀ ਖਿੜਕੀ ‘ਚੋਂ ਛਾਲ ਮਾਰ ਕੇ ਭੱਜੀ, FIR ਦਰਜ

ਮੋਹਾਲੀ, 29 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਖੇਡ ਕੋਟੇ ਤਹਿਤ ਪੜ੍ਹ ਰਹੀ ਇਕ ਖਿਡਾਰਨ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਪੀੜਤ ਖਿਡਾਰਨ ਲੁਧਿਆਣਾ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। ਕੋਚ ਨੈਸ਼ਨਲ ਲੈਵਲ ਟੂਰਨਾਮੈਂਟ ਦੇ ਟਰਾਇਲ ਦੇ ਬਹਾਨੇ ਉਸਨੂੰ ਸੋਲਨ ਦੇ ਇਕ ਹੋਟਲ ਵਿੱਚ ਲੈ ਗਿਆ। ਜਿੱਥੇ ਉਸਨੇ ਖੁਦ ਸ਼ਰਾਬ ਪੀਤੀ […]

Continue Reading

ਸ਼੍ਰੋਮਣੀ ਅਕਾਲੀ ਦਲ ਨੇ 9 ਦਿਨ ਬਾਅਦ ਰਿਹਾਅ ਹੋਏ ਕਿਸਾਨਾਂ ਨਾਲ ਜਤਾਈ ਇਕਜੁੱਟਤਾ

ਪਟਿਆਲਾ, 29 ਮਾਰਚ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਰਾਜੂ ਖੰਨਾ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਝਿੰਜਰ ਨੇ ਬੀਤੀ ਰਾਤ ਰੋਪੜ ਜੇਲ੍ਹ ਤੋਂ 9 ਦਿਨਾਂ ਦੀ ਨਜ਼ਰਬੰਦੀ ਤੋਂ ਬਾਅਦ ਰਿਹਾਅ ਹੋਏ ਕਿਸਾਨਾਂ ਨਾਲ ਮੁਲਾਕਾਤ ਕੀਤੀ। ਆਗੂਆਂ ਨੇ ਰਿਹਾਅ ਹੋਏ ਕਿਸਾਨਾਂ ਦੇ ਘਰ ਪਹੁੰਚਕੇ ਉਨ੍ਹਾਂ ਅਤੇ ਪੂਰੇ ਮੋਰਚੇ ਨਾਲ […]

Continue Reading

ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ

ਚੰਡੀਗੜ੍ਹ, 29 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀ ਪਰਿਵਾਰਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ […]

Continue Reading

ਪੰਜਾਬ ਯੂਨੀਵਰਸਿਟੀ ’ਚ ਗਾਇਕ ਦੇ ਪ੍ਰੋਗਰਾਮ ਦੌਰਾਨ ਹੋਈ ਲੜਾਈ, ਇਕ ਵਿਦਿਆਰਥੀ ਦੀ ਮੌਤ

ਚੰਡੀਗੜ੍ਹ: 29 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਹਰਿਆਣਵੀ ਗਾਈਕ ਮਾਸੂਮ ਸ਼ਰਮਾ ਦੇ ਇੱਕ ਸ਼ੋਅ ਦੌਰਾਨ ਵਿਦਿਆਰਥੀਆਂ ਦੇ ਗੁੱਟਾਂ ਵਿੱਚ ਖੂਨੀ ਝੜਪ ਹੋ ਗਈ। ਝੜਪ ਦੌਰਾਨ ਹਮਲਾਵਰਾਂ ਨੇ ਚਾਰ ਵਿਦਿਆਰਥੀਆਂ ਨੂੰ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਅਤੇ ਇੱਕ ਵਿਦਿਆਰਥੀ ਆਦਿਤਿਆ ਠਾਕੁਰ ਦੀ ਮੌਤ ਹੋ ਗਈ। ਮ੍ਰਿਤਕ ਵਿਦਿਆਰਥੀ ਦੀ ਪਹਿਚਾਣ ਹਿਮਾਚਲ ਦੇ ਰਹਿਣ ਵਾਲੇ […]

Continue Reading

1 ਅਪ੍ਰੈਲ ਤੋਂ ਬਦਲ ਜਾਣਗੇ ਕਈ ਨਿਯਮ

ਚੰਡੀਗੜ੍ਹ, 29 ਮਾਰਚ, ਦੇਸ਼ ਕਲਿੱਕ ਬਿਓਰੋ : ਆਉਣ ਵਾਲੇ ਅਪ੍ਰੈਲ ਮਹੀਨੇ ਦੀ ਪਹਿਲੀ ਤਾਰੀਕ ਤੋਂ ਹੀ ਕਈ ਵੱਡੇ ਬਦਲਾਅ ਹੋ ਜਾਣਗੇ। ਪਹਿਲੀ ਤਾਰੀਕ ਨੂੰ ਰਸੋਈ ਤੋਂ ਲੈ ਕੇ ਬੈਂਕ ਖਾਤਿਆਂ ਤੱਕ ਕਈ ਬਦਲਾਅ ਹੋਣਗੇ। ਗੈਸ ਸਿੰਲਡਰਾਂ ਦੀਆਂ ਕੀਮਤਾਂ ਵਿੱਚ ਬਦਲਾਅ ਹਰ ਮਹੀਨੇ ਦੀ ਪਹਿਲੀ ਤਾਰੀਕ ਨੂੰ ਆਇਲ ਐਂਡ ਗੈਸ ਡਿਸਟ੍ਰਬਿਊਸ਼ਨ ਕੰਪਨੀਆਂ ਐਲਪੀਜੀ ਸਿਲੰਡਰ ਦੀਆਂ ਕੀਮਤਾਂ […]

Continue Reading

ਨੈਸ਼ਨਲ ਯੂਥ ਐਵਾਰਡੀ ਨਾਲ ਕੁੱਟਮਾਰ ਕਰਨ ਵਾਲੇ 2 ASI ਤੇ 1 ਕਾਂਸਟੇਬਲ ਮੁਅੱਤਲ

ਚੰਡੀਗੜ੍ਹ, 29 ਮਾਰਚ, ਦੇਸ਼ ਕਲਿਕ ਬਿਊਰੋ :Sports news ਰਾਸ਼ਟਰਪਤੀ ਐਵਾਰਡ ਜੇਤੂ ਅਤੇ ਸਮਾਜ ਸੇਵਾ ਲਈ ਰੂਸ ਵਿੱਚ ਸਨਮਾਨਿਤ ਹੋ ਚੁੱਕੇ ਨੈਸ਼ਨਲ ਯੂਥ ਐਵਾਰਡੀ ਰੋਹਿਤ ਕੁਮਾਰ ਦੀ ਚੰਡੀਗੜ੍ਹ ਦੀ ਪੁਲੀਸ ਚੌਕੀ ਵਿੱਚ ਕੁੱਟਮਾਰ ਕਰਨ ਵਾਲੇ ਏਐਸਆਈ ਸੇਵਾ ਸਿੰਘ, ਏਐਸਆਈ ਰਣਜੀਤ ਸਿੰਘ ਅਤੇ ਕਾਂਸਟੇਬਲ ਦੀਪਕ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।ਯੂਥ ਐਵਾਰਡੀ ਰੋਹਿਤ ਦੀ ਸ਼ਿਕਾਇਤ ’ਤੇ ਜਾਂਚ […]

Continue Reading

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰਾਂ ਤੇ ਤਿੰਨ ਲੱਖ ਤੋਂ ਵੱਧ ਦੀ ਹਵਾਲਾ ਰਾਸ਼ੀ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ, 29 ਮਾਰਚ, ਦੇਸ਼ ਕਲਿਕ ਬਿਊਰੋ :ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕਾਂ ਵਿਰੁੱਧ ਕੀਤੀ ਗਈ ਇੱਕ ਵੱਡੀ ਕਾਰਵਾਈ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਵੱਡੀ ਸਾਜ਼ਿਸ਼ ਨੂੰ ਬੇਨਕਾਬ ਕੀਤਾ ਹੈ।ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਪਾਸੋਂ 4 ਗਲੋਕ 9mm ਪਿਸਤੌਲ, 5 ਮੈਗਜ਼ੀਨ, ਅਤੇ ₹3,05,010/- ਹਵਾਲਾ ਦੀ ਨਕਦੀ […]

Continue Reading