ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਲਈ ਜ਼ਮੀਨ ਗ੍ਰਹਿਣ ਕਰਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ
ਖੇਤਰ ਦੇ ਸੜਕੀ ਸੰਪਰਕ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਵੇਗਾ ਪ੍ਰੋਜੈਕਟ: ਬੈਂਸ ਚੰਡੀਗੜ੍ਹ, 23 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਅਜ਼ ਮੰਤਰਾਲੇ (MORTH) ਨੇ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਸਬੰਧੀ ਪ੍ਰੋਜੈਕਟ ਲਈ ਜ਼ਮੀਨ ਗ੍ਰਹਿਣ […]
Continue Reading
