ED ਦੀ ਕਾਰਵਾਈ ਨੂੰ ਲੈ ਕੇ ਕੁਲਦੀਪ ਧਾਲੀਵਾਲ ਦਾ ਭਾਜਪਾ ’ਤੇ ਤਿੱਖਾ ਹਮਲਾ, ਕਿਹਾ- AAP ਨਾ ਡਰੀ ਹੈ ਤੇ ਨਾ ਡਰੇਗੀ

  ED ਦੀ ਕਾਰਵਾਈ ਨੂੰ ਲੈ ਕੇ ਕੁਲਦੀਪ ਧਾਲੀਵਾਲ ਦਾ ਭਾਜਪਾ ’ਤੇ ਤਿੱਖਾ ਹਮਲਾ, ਕਿਹਾ- AAP ਨਾ ਡਰੀ ਹੈ ਤੇ ਨਾ ਡਰੇਗੀ ਅੰਮ੍ਰਿਤਸਰ, 2 ਸਤੰਬਰ 2026: ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਬੁਲਾਰੇ ਅਤੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਿੱਖੇ ਨਿਸ਼ਾਨੇ […]

Continue Reading

ਪ੍ਰਾਈਵੇਟ ਸਕੂਲ ਬੱਸ ਟਰਾਂਸਪੋਰਟਰਾਂ ਦੀ 3 ਸਤੰਬਰ ਨੂੰ ਬਠਿੰਡਾ ’ਚ ਮਹਾ ਪੰਚਾਇਤ, ਗੁਰਦਾਸਪੁਰ ਤੋਂ ਵੀ ਵੱਡੀ ਗਿਣਤੀ ’ਚ ਹੋਵੇਗੀ ਸ਼ਮੂਲੀਅਤ

  ਪ੍ਰਾਈਵੇਟ ਸਕੂਲ ਬੱਸ ਟਰਾਂਸਪੋਰਟਰਾਂ ਦੀ 3 ਸਤੰਬਰ ਨੂੰ ਬਠਿੰਡਾ ’ਚ ਮਹਾ ਪੰਚਾਇਤ, ਗੁਰਦਾਸਪੁਰ ਤੋਂ ਵੀ ਵੱਡੀ ਗਿਣਤੀ ’ਚ ਹੋਵੇਗੀ ਸ਼ਮੂਲੀਅਤ ਗੁਰਦਾਸਪੁਰ, 2 ਸਤੰਬਰ 2026: ਪ੍ਰਾਈਵੇਟ ਸਕੂਲਾਂ ਵਿੱਚ ਚੱਲ ਰਹੀਆਂ ਬੱਸਾਂ ਦੇ ਟਰਾਂਸਪੋਰਟਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 3 ਸਤੰਬਰ ਨੂੰ ਬਠਿੰਡਾ ਦੀ ਦਾਣਾ ਮੰਡੀ ਵਿੱਚ ਮਹਾ ਪੰਚਾਇਤ ਬੁਲਾਈ ਗਈ ਹੈ। ਇਸ ਮਹਾ ਪੰਚਾਇਤ […]

Continue Reading

ਸੀਪੀਆਈ (ML) ਨਿਊ ਡੈਮੋਕਰੇਸੀ ਦੇ ਸੀਨੀਅਰ ਆਗੂ ਕਾਮਰੇਡ ਅਜਮੇਰ ਦਾ ਸਦੀਵੀਂ ਵਿਛੋੜਾ; ਸਸਕਾਰ 3 ਸਤੰਬਰ ਨੂੰ

  ਸੀਪੀਆਈ (ML) ਨਿਊ ਡੈਮੋਕਰੇਸੀ ਦੇ ਸੀਨੀਅਰ ਆਗੂ ਕਾਮਰੇਡ ਅਜਮੇਰ ਦਾ ਸਦੀਵੀਂ ਵਿਛੋੜਾ; ਸਸਕਾਰ 3 ਸਤੰਬਰ ਨੂੰ ਦਲਜੀਤ ਕੌਰ ਜਲੰਧਰ, 2 ਸਤੰਬਰ, 2026: ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ)ਨਿਊ ਡੈਮੋਕਰੇਸੀ ਦੇ ਸੀਨੀਅਰ ਆਗੂ ਕਾਮਰੇਡ ਅਜਮੇਰ ਸਿੰਘ ਸਮਰਾ ਸਾਡੇ ਵਿਚਕਾਰ ਨਹੀਂ ਰਹੇ। ਕੁੱਝ ਦਿਨਾਂ ਦੀ ਬਿਮਾਰੀ ਨਾਲ ਜੂਝਦਿਆਂ 1-2 ਸਤੰਬਰ ਦੀ ਦਰਮਿਆਨੀ ਰਾਤ 1 ਵਜੇ ਦੇ ਕਰੀਬ ਸਦੀਵੀਂ […]

Continue Reading

ਸੀਨੀਅਰ ਅਕਾਲੀ ਆਗੂ ਰਾਜਿੰਦਰ ਸਿੰਘ ਬਡਹੇੜੀ ਨੂੰ ਸਦਮਾ, ਵੱਡੇ ਭਰਾ ਦੀਦਾਰ ਸਿੰਘ ਦਾ ਦਿਹਾਂਤ

  ਸੀਨੀਅਰ ਅਕਾਲੀ ਆਗੂ ਰਾਜਿੰਦਰ ਸਿੰਘ ਬਡਹੇੜੀ ਨੂੰ ਸਦਮਾ, ਵੱਡੇ ਭਰਾ ਦੀਦਾਰ ਸਿੰਘ ਦਾ ਦਿਹਾਂਤ ਚੰਡੀਗੜ੍ਹ 2 ਸਤੰਬਰ 2026 ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਵੱਡੇ ਭਰਾ ਸ੍ਰੀ ਦੀਦਾਰ ਸਿੰਘ ਸੰਖੇਪ ਬਿਮਾਰੀ ਮਗਰੋਂ 30 ਅਗਸਤ 2026 ਨੂੰ ਸਦੀਵੀ ਵਿਛੋੜਾ […]

Continue Reading

Weather Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ

  Weather Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ 2 ਸਤੰਬਰ 2026 ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ ਹੋਈ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਚਾਰ ਦਿਨਾਂ ਦੌਰਾਨ ਕਈ ਥਾਵਾਂ ’ਤੇ ਮੀਂਹ ਪੈਣ ਦੀ ਭਵਿੱਖਬਾਣੀ […]

Continue Reading

ਭੈਣ-ਜੀਜੇ ਤੋਂ ਦੁਖੀ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

  ਭੈਣ-ਜੀਜੇ ਤੋਂ ਦੁਖੀ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ ਅੰਮ੍ਰਿਤਸਰ 2 ਸਤੰਬਰ 2026 ਲੰਬੇ ਸਮੇਂ ਤੋਂ ਚੱਲ ਰਹੇ ਜਾਇਦਾਦੀ ਵਿਵਾਦ ਤੋਂ ਕਥਿਤ ਤੌਰ ’ਤੇ ਦੁਖੀ ਇੱਕ ਵਿਅਕਤੀ ਵੱਲੋਂ ਖ਼ੁਦ ਨੂੰ ਅੱਗ ਲਗਾ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਗੰਭੀਰ ਰੂਪ ਵਿੱਚ ਝੁਲਸ ਜਾਣ ਕਾਰਨ ਉਸ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ […]

Continue Reading

ਰੂਸੀ ਫੌਜ ’ਚ ਭਰਤੀ 227 ਭਾਰਤੀਆਂ ’ਚੋਂ 51 ਦੀ ਮੌਤ

ਨਵੀਂ ਦਿੱਲੀ: 1 ਸਤੰਬਰ (ਦੇਸ਼ ਕਲਿੱਕ ਬਿਊਰੋ) ਰੂਸ-ਯੂਕਰੇਨ ਜੰਗ ਦੇ ਮੱਦੇਨਜ਼ਰ ਰੂਸੀ ਫੌਜ ਵਿੱਚ ਭਰਤੀ ਕੀਤੇ ਗਏ ਭਾਰਤੀ ਨਾਗਰਿਕਾਂ ਨੂੰ ਲੈ ਕੇ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਦੱਸਿਆ ਕਿ ਰੂਸੀ ਫੌਜ ਵਿੱਚ ਸ਼ਾਮਲ ਕੀਤੇ ਗਏ 227 ਭਾਰਤੀ ਨਾਗਰਿਕਾਂ ਵਿੱਚੋਂ 51 ਦੀ ਮੌਤ ਹੋ ਚੁੱਕੀ ਹੈ, ਜਦਕਿ 139 ਭਾਰਤੀਆਂ […]

Continue Reading

ਨਿਊਜ਼ੀਲੈਂਡ ’ਚ ਖ਼ਾਲਿਸਤਾਨ ਦੇ ਨਾਂ ’ਤੇ ਸ਼ਰਨ ਮੰਗਣ ਵਾਲੀਆਂ 40 ਅਰਜ਼ੀਆਂ ਰੱਦ

ਚੰਡੀਗੜ੍ਹ, 1 ਸਤੰਬਰ (ਦੇਸ਼ ਕਲਿੱਕ ਬਿਊਰੋ) : ਨਿਊਜ਼ੀਲੈਂਡ ਦੇ ਇਮੀਗ੍ਰੇਸ਼ਨ ਅਤੇ ਪ੍ਰੋਟੈਕਸ਼ਨ ਟ੍ਰਿਬਿਊਨਲ ਨੇ ਖ਼ਾਲਿਸਤਾਨ ਨਾਲ ਸਬੰਧਤ ਸ਼ਰਨਾਰਥੀ ਦਾਅਵਿਆਂ ਨੂੰ ਲੈ ਕੇ ਅਹਿਮ ਫੈਸਲੇ ਦਿੱਤੇ ਹਨ। ਟ੍ਰਿਬਿਊਨਲ ਦੇ ਉਪਲਬਧ ਫੈਸਲਿਆਂ ਦੀ ਸਮੀਖਿਆ ਮੁਤਾਬਕ 2025 ਅਤੇ 2026 ਦੌਰਾਨ ਖ਼ਾਲਿਸਤਾਨ ਦੇ ਨਾਂ ’ਤੇ ਦਾਇਰ ਕੀਤੇ ਗਏ 40 ਸ਼ਰਨਾਰਥੀ ਦਾਅਵੇ ਰੱਦ ਕੀਤੇ ਗਏ ਹਨ। ਅੰਕੜਿਆਂ ਮੁਤਾਬਕ 2025 ਵਿੱਚ […]

Continue Reading

ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਨਸ਼ੀਲੇ ਪਦਾਰਥ ਤੇ ਜਾਅਲੀ ਕਰੰਸੀ ਬਰਾਮਦ, ਇੱਕ ਤਸਕਰ ਕਾਬੂ

ਅੰਮ੍ਰਿਤਸਰ: 1 ਸਤੰਬਰ (ਦੇਸ਼ ਕਲਿੱਕ ਬਿਊਰੋ) ਅੰਮ੍ਰਿਤਸਰ ਦੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚ BSF ਅਤੇ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਜਾਅਲੀ ਕਰੰਸੀ ਦੇ ਨੈੱਟਵਰਕ ਖ਼ਿਲਾਫ਼ ਸਾਂਝੀ ਕਾਰਵਾਈ ਕੀਤੀ ਗਈ। ਵੱਖ-ਵੱਖ ਮਾਮਲਿਆਂ ਵਿੱਚ ਕੁੱਲ 1 ਕਿਲੋ 54 ਗ੍ਰਾਮ ਨਸ਼ੀਲੇ ਪਦਾਰਥ ਅਤੇ ਲਗਭਗ 1 ਲੱਖ 98 ਹਜ਼ਾਰ ਰੁਪਏ ਦੀ ਜਾਅਲੀ ਭਾਰਤੀ ਕਰੰਸੀ ਬਰਾਮਦ ਕੀਤੀ ਗਈ […]

Continue Reading

ਸੱਥ ਦੀ ਹਾਰ ਨਹੀਂ, ਪੰਜਾਬ ਦੀ ਨਵੀਂ ਨੌਜਵਾਨ ਲੀਡਰਸ਼ਿਪ ਦੀ ਲਾਮਬੰਦੀ ਹੋਈ ਹੈ: ਮਨਪ੍ਰੀਤ ਇਯਾਲੀ

ਚੰਡੀਗੜ੍ਹ, 1 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦੇ ਨਤੀਜਿਆਂ ’ਤੇ ਪ੍ਰਤੀਕਿਰਿਆ ਦਿੰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਵਿਦਿਆਰਥੀ ਜਥੇਬੰਦੀ ਸੱਥ ਅਤੇ ਸਾਖੀ ਜਥੇਬੰਦੀ ਦੀ ਸਮੁੱਚੀ ਟੀਮ ਦੇ ਹੌਸਲੇ ਨੂੰ ਸਲਾਮ ਕਰਦਿਆਂ ਕਿਹਾ ਕਿ ਇਹ ਕਿਸੇ ਵੀ ਤਰ੍ਹਾਂ ਦੀ ਹਾਰ ਨਹੀਂ, ਸਗੋਂ ਆਉਣ ਵਾਲੇ ਵੱਡੇ ਸੰਘਰਸ਼ ਲਈ […]

Continue Reading