ਕਮਲ ਕੌਰ ਭਾਬੀ ਕਤਲ ਮਾਮਲੇ ‘ਚ ਮਹਿਰੋਂ ਦੇ ਸਾਥੀਆਂ ‘ਤੇ ਦੋਸ਼ ਤੈਅ

ਬਠਿੰਡਾ, 24 ਅਕਤੂਬਰ: ਦੇਸ਼ ਕਲਿੱਕ ਬਿਊਰੋ : ਮੋਗਾ ਅਦਾਲਤ ਨੇ ਚਰਚਿਤ ਕਮਲ ਕੌਰ ਭਾਬੀ ਕਤਲ ਕੇਸ ‘ਚ ਦੋ ਮੁਲਜ਼ਮਾਂ ਵਿਰੁੱਧ ਦੋਸ਼ ਤੈਅ ਕਰ ਦਿੱਤੇ ਹਨ। ਇਨ੍ਹਾਂ ‘ਚ ਜਸਪ੍ਰੀਤ ਸਿੰਘ ਅਤੇ ਨਿਮਰਤ ਪ੍ਰੀਤ ਕੌਰ ਸ਼ਾਮਿਲ ਹਨ। ਦੱਸ ਦਈਏ ਕਿ ਇਸ ਮਾਮਲੇ ‘ਚ ਅਜੇ ਮੁਲਜ਼ਮ ਅੰਮ੍ਰਿਤਪਾਲ ਸਿੰਘ ਮੇਹਰੋ ਅਤੇ ਰਣਜੀਤ ਸਿੰਘ ਅਜੇ ਵੀ ਫਰਾਰ ਹਨ। ਮੀਡੀਆ ਦੀਆਂ […]

Continue Reading

ਹੋਟਲ ’ਚੋਂ ਇਤਰਾਜਯੋਗ ਹਾਲਤ ਵਿਚ ਮਿਲੀਆਂ 4 ਲੜਕੀਆਂ

ਅੰਮ੍ਰਿਤਸਰ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੁਲਿਸ ਵੱਲੋਂ ਬੀਤੀ ਰਾਤ ਨੂੰ ਬੀ ਆਰ ਹੋਟਲ ਵਿੱਚ ਛਾਪਾ ਮਾਰਿਆ ਗਿਆ, ਜਿੱਥੋਂ ਇਤਰਾਜਯੋਗ ਹਾਲਤ ਵਿੱਚ 4 ਲੜਕੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅੰਮ੍ਰਿਤਸਰ ਦੇ ਬੀ ਆਰ ਹੋਟਲ ਵਿੱਚ ਦੇਰ ਰਾਤ ਨੂੰ ਅਚਾਨਕ ਛਾਪਾ ਮਾਰਿਆ ਗਿਆ। ਜਿੱਥੋਂ ਇਤਰਾਜਯੋਗ ਹਾਲਤ ਵਿੱਚ ਮੌਜੂਦ 4 ਲੜਕੀਆਂ ਅਤੇ ਹੋਟਲ ਦੇ ਮੈਨੇਜਰ […]

Continue Reading

ਜਲੰਧਰ ਦੇ ਮੁਅੱਤਲ SHO ਉਤੇ ਲੱਗੇਗਾ ਪੋਕਸੋ ਐਕਟ

ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ : ਥਾਣਾ ਫਿਲੌਰ ਦੇ ਮੁਅੱਤਲ ਐਸਐਚਓ ਭੂਸ਼ਣ ਕੁਮਾਰ ਦੀਆਂ ਹੋਰ ਮੁਸ਼ਕਲਾਂ ਵਧਣਗੀਆਂ। ਹੁਣ ਜਲੰਧਰ ਦੇ ਮੁਅੱਤਲ ਐਸਐਚਓ ਭੂਸ਼ਣ ਕੁਮਾਰ ਵਿਰੁੱਧ ਹੁਣ ਪੋਕਸੋ ਐਕਟ ਲਗਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਭੂਸ਼ਣ ਕੁਮਾਰ ਉਤੇ ਆਰੋਪ ਹੈ ਕਿ ਉਨ੍ਹਾਂ ਨੇ ਬਲਾਤਕਾਰ ਪੀੜਤਾ ਨੂੰ ਕਿਹਾ ਕਿ ਤੁਸੀਂ ਮੈਨੂੰ ਉਹ ਬਹੁਤ ਸੋਹਣੇ ਲੱਗਦੇ ਹੋ ਅਤੇ […]

Continue Reading

ਸੱਪ ਦੇ ਡੰਗਣ ਕਾਰਨ ਮਜ਼ਦੂਰ ਦੀ ਮੌਤ

ਬਠਿੰਡਾ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ : ਬਠਿੰਡਾ ਜ਼ਿਲ੍ਹੇ ਦੇ ਪਿੰਡ ਮੌੜ ਕਲਾਂ ਵਿੱਚ ਇਕ ਜ਼ਹਿਰੀਲੇ ਸੱਪ ਦੇ ਡੰਗਣ ਕਾਰਨ ਮਜ਼ਦੂਰ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ।  ਮਿਲੀ ਜਾਣਕਾਰੀ ਅਨੁਸਾਰ 50 ਸਾਲਾ ਮਜ਼ਦੂਰ ਦਰਸ਼ਨ ਸਿੰਘ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ।  ਮ੍ਰਿਤਕ ਦੇ ਲੜਕੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ […]

Continue Reading

29 ਅਕਤੂਬਰ ਨੂੰ ਦਿੱਲੀ ’ਚ ਪਵਾਇਆ ਜਾਵੇਗਾ ਨਕਲੀ ਮੀਂਹ

ਨਵੀਂ ਦਿੱਲੀ, 24 ਅਕਤੂਬਰ, ਦੇਸ਼ ਕਲਿਕ ਬਿਊਰੋ : ਦਿੱਲੀ ਵਿੱਚ ਲਗਾਤਾਰ ਵਧਦੇ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਸਾਹ ਲੈਣਾ ਮੁਸ਼ਕਿਲ ਹੋ ਰਿਹਾ ਹੈ। ਲੋਕਾਂ ਨੂੰ ਪ੍ਰਦੂਸ਼ਣ ਤੋਂ ਰਾਹਤ ਦੇਣ ਲਈ ਦਿੱਲੀ ਸਰਕਾਰ ਵੱਲੋਂ ਦਿੱਲੀ ਵਿੱਚ ਨਕਲੀ ਮੀਂਹ ਪਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਆਉਣ ਵਾਲੇ ਕੁਝ ਦਿਨਾਂ ਵਿੱਚ ਦਿੱਲੀ ਵਿਖੇ ਨਕਲੀ ਮੀਂਹ (artificial rain) ਪਵਾਇਆ […]

Continue Reading

ਬੱਸ ਨੂੰ ਲਗੀ ਭਿਆਨਕ ਅੱਗ, 11 ਦੀ ਮੌਤ, ਕਈ ਗੰਭੀਰ ਜ਼ਖਮੀ

ਨਵੀਂ ਦਿੱਲੀ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸਵਾਰੀਆਂ ਨਾਲ ਭਰੀ ਬੱਸ ਨੂੰ ਭਿਆਨਕ ਅੱਗ ਲੱਗਣ ਵਾਰਨ ਵੱਡਾ ਹਾਦਸਾ ਵਾਪਰਿਆ ਹੈ ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਹੋਰ ਕਈ ਗੰਭੀਰ ਰੂਪ ਵਿੱਚ ਜ਼ਖਮੀ ਹਨ। ਮ੍ਰਿਤਕਾਂ ਦੀ ਗਿਣਤੀ ਹੋਰ ਵੀ ਵੱਧਣ ਦਾ ਖਾਦਸਾ ਹੈ। ਮਿਲੀ ਜਾਣਕਾਰੀ ਅਨੁਸਾਰ ਬੱਸ ਵਿੱਚ ਡਰਾਈਵਰ ਅਤੇ ਕੰਡਕਟਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 24-10-2025 ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ […]

Continue Reading

ਅਦਾਲਤ ਨੇ CM ਮਾਨ ਦੀ ਵਾਇਰਲ ਵੀਡੀਓ ਨੂੰ ਦੱਸਿਆ ਫਰਜ਼ੀ, ਹਟਾਉਣ ਦੇ ਦਿੱਤੇ ਹੁਕਮ: ਭਾਜਪਾ ਨਾਲ ਜੁੜੇ ਸੋਸ਼ਲ ਮੀਡੀਆ ਅਕਾਊਂਟਸ ਦਾ ਹੋਇਆ ਪਰਦਾਫਾਸ਼: ਬਲਤੇਜ ਪੰਨੂ

ਚੰਡੀਗੜ੍ਹ, 23 ਅਕਤੂਬਰ: ਦੇਸ਼ ਕਲਿੱਕ ਬਿਊਰੋ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਬਲਤੇਜ ਪੰਨੂ ਨੇ ਵਿਰੋਧੀ ਧਿਰ ਦੀ ਨਿੰਦਾ ਕਰਦਿਆਂ ਦੋਸ਼ ਲਗਾਇਆ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨਾ ਬਣਾ ਕੇ ਇੱਕ ਜਾਅਲੀ ਵੀਡੀਓ ਫੈਲਾ ਰਹੀ ਹੈ। ਉਨ੍ਹਾਂ ਨੇ ਇਸਨੂੰ “ਚਰਿੱਤਰ ਹੱਤਿਆ ਦੀ ਬੇਸ਼ਰਮੀ, ਬੇਚੈਨ ਕੋਸ਼ਿਸ਼” ਅਤੇ ਰਾਜਨੀਤਿਕ ਵਿਰੋਧੀਆਂ ਦੀ ਸਾਜ਼ਿਸ਼ […]

Continue Reading

ਜਦੋਂ ਭਾਜਪਾ ‘ਆਪ’ ਨੂੰ ਰਾਜਨੀਤਿਕ ਤੌਰ ‘ਤੇ ਹਰਾ ਨਹੀਂ ਸਕੀ, ਤਾਂ ਉਸ ਨੂੰ CM ਮਾਨ ਦੇ ਚਰਿੱਤਰ ਨੂੰ ਖਰਾਬ ਕਰਨ ਦਾ ਸਹਾਰਾ ਲੈਣਾ ਪਿਆ: ਮਲਵਿੰਦਰ ਕੰਗ

ਚੰਡੀਗੜ੍ਹ, 23 ਅਕਤੂਬਰ: ਦੇਸ਼ ਕਲਿੱਕ ਬਿਊਰੋ : ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਨਾਮ ਕਰਨ ਲਈ ਜਾਣਬੁੱਝ ਕੇ ਬਣਾਈ ਗਈ ਇੱਕ ਮਨਘੜਤ ਵੀਡੀਓ ਦੇ ਪ੍ਰਸਾਰ ਦੀ ਸਖ਼ਤ ਨਿੰਦਾ ਕੀਤੀ ਹੈ। ਚੰਡੀਗੜ੍ਹ ਵਿੱਚ ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਵਿੱਚ ਬੋਲਦਿਆਂ, ਕੰਗ ਨੇ ਇਸ ਨੂੰ ਭਾਜਪਾ ਵਲੋਂ […]

Continue Reading

CM ਮਾਨ ਕੱਲ੍ਹ ਨੂੰ ਤਰਨਤਾਰਨ ‘ਚ ‘ਆਪ ਉਮੀਦਵਾਰ ਹਰਮੀਤ ਸੰਧੂ ਦੇ ਹੱਕ ਵਿੱਚ ਕਰਨਗੇ ਵਿਸ਼ਾਲ ਰੈਲੀ

ਤਰਨਤਾਰਨ, 23 ਅਕਤੂਬਰ: ਦੇਸ਼ ਕਲਿੱਕ ਬਿਊਰੋ : ਤਰਨਤਾਰਨ ਵਿਧਾਨਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਵਿੱਚ ਮੀਡੀਆ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਪੰਜਾਬ ਦੇ ਹਰਮਨ ਪਿਆਰੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਸ਼ੁੱਕਰਵਾਰ ਨੂੰ ਤਰਨ ਤਾਰਨ ਹਲਕੇ […]

Continue Reading