ਹਰਜਿੰਦਰ ਸਿੰਘ ਧਾਮੀ ਚੌਥੀ ਵਾਰ ਬਣੇ SGPC ਦੇ ਪ੍ਰਧਾਨ

ਅੰਮ੍ਰਿਤਸਰ: 28 ਅਕਤੂਬਰ, ਦੇਸ਼ ਕਲਿੱਕ ਬਿਓਰੋ : ਹਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਦੇ ਪ੍ਰਧਾਨ ਚੁਣੇ ਗਏ ਹਨ। ਅੱਜ ਸ਼੍ਰੋਮਣੀ ਕਮੇਟੀ ਦੀ ਹੋਈ ਚੋਣ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ 107 ਵੋਟਾ ਪਈਆਂ ਜਦੋਂ ਕਿ ਵਿਰੋਧੀ ਧਿਰ ਦੀ ਉਮੀਦਵਾਰ ਬੀਬੀ ਜਾਗੀਰ ਕੌਰ ਨੂੰ 33 ਵੋਟਾਂ ਹੀ ਪਈਆਂ। ਦੋ ਵੋਟਾਂ ਰੱਦ ਹੋਈਆਂ l ਹੁਣ ਸੀਨੀਅਰ ਮੀਤ ਪ੍ਰਧਾਨ […]

Continue Reading

ਹਰਜਿੰਦਰ ਸਿੰਘ ਧਾਮੀ ਚੌਥੀ ਵਾਰ ਬਣੇ SGPC ਦੇ ਪ੍ਰਧਾਨ

ਅੰਮ੍ਰਿਤਸਰ: 28 ਅਕਤੂਬਰ, ਦੇਸ਼ ਕਲਿੱਕ ਬਿਓਰੋ ਹਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਦੇ ਪ੍ਰਧਾਨ ਚੁਣੇ ਗਏ ਹਨ। ਅੱਜ ਸ਼੍ਰੋਮਣੀ ਕਮੇਟੀ ਦੀ ਹੋਈ ਚੋਣ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ 107 ਵੋਟਾ ਪਈਆਂ ਜਦੋਂ ਕਿ ਵਿਰੋਧੀ ਧਿਰ ਦੀ ਉਮੀਦਵਾਰ ਬੀਬੀ ਜਾਗੀਰ ਕੌਰ ਨੂੰ 33 ਵੋਟਾਂ ਹੀ ਪਈਆਂ।

Continue Reading

ਠੇਕਾ ਮੁਲਾਜ਼ਮਾਂ ਵੱਲੋਂ ਜ਼ਿਮਨੀ ਚੋਣ ਹਲਕਿਆਂ ‘ਚ ਝੰਡਾ ਮਾਰਚ ਕਰਨ ਦਾ ਐਲਾਨ: ਮੋਰਚਾ ਆਗੂ

ਲਹਿਰਾ ਮੁਹੱਬਤ: 28 ਅਕਤੂਬਰ, ਦੇਸ਼ ਕਲਿੱਕ ਬਿਓਰੋ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਬਲਿਹਾਰ ਸਿੰਘ ਕਟਾਰੀਆ,ਜਸਵੀਰ ਸਿੰਘ ਜੱਸੀ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਸ਼ੇਰ ਸਿੰਘ ਖੰਨਾ,ਸਿਮਰਨਜੀਤ ਸਿੰਘ ਨੀਲੋਂ,ਜਸਪ੍ਰੀਤ ਸਿੰਘ ਗਗਨ,ਸੁਰਿੰਦਰ ਕੁਮਾਰ ਆਦਿ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ […]

Continue Reading

ਪੰਜਾਬ ਪੁਲਸ ਨੇ 6 ਕਿਲੋ ਹੈਰੋਇਨ ਸਮੇਤ ਤਸਕਰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ, 28 ਅਕਤੂਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਕਾਊਂਟਰ ਇੰਟੈਲੀਜੈਂਸ ਵਿੰਗ (ਸੀ.ਆਈ.) ਨੇ ਹਾਲ ਹੀ ਵਿੱਚ 105 ਕਿਲੋ ਹੈਰੋਇਨ ਤਸਕਰੀ ਮਾਮਲੇ ਵਿੱਚ ਜਾਂਚ ਨੂੰ ਅੱਗੇ ਵਧਾਉਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਮਾਮਲੇ ਦੇ ਧਾਗੇ ਜੋੜਦਿਆਂ ਸੀਆਈ ਨੇ ਕਪੂਰਥਲਾ ਵਾਸੀ ਲਵਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੀ ਕਾਰ ਵਿਚੋਂ 6 ਕਿਲੋ ਹੈਰੋਇਨ ਬਰਾਮਦ […]

Continue Reading

ਬੀਬੀ ਜਗੀਰ ਕੌਰ ਨੂੰ ਜੇਤੂ ਵਿਖਾਉਣ ਲਈ ਸੋਸ਼ਲ ਮੀਡੀਆ ’ਤੇ ਝੂਠੀਆਂ ਇੰਟੈਲੀਜੈਂਸ ਰਿਪੋਰਟਾਂ ਫੈਲਾਉਣ ਦਾ ਅਕਾਲੀ ਦਲ ਨੇ ਲਾਇਆ ਦੋਸ਼

ਅੰਮ੍ਰਿਤਸਰ: 28 ਅਕਤੂਬਰ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਅਕਾਲੀ ਦਲ ਵਲੋਂ ਬੀਬੀ ਜਗੀਰ ਕੌਰ ਨੂੰ ਪ੍ਰਧਾਨਗੀ ਚੋਣ ਵਿੱਚ ਜੇਤੂ ਵਿਖਾਉਣ ਲਈ ਝੂਠੀਆਂ ਇੰਟੈਲੀਜੈਂਸ ਰਿਪੋਰਟਾਂ ਸੋਸ਼ਲ ਮੀਡੀਆ ’ਤੇ ਫੈਲਾਉਣ ਦਾ ਦੋਸ਼ ਲਾਇਆ ਗਿਆ ਹੈ।ਪਾਰਟੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕੀਤਾ ਹੈ,”ਬੀਬੀ ਜਗੀਰ ਕੌਰ ਜੀ ਨੂੰ ਪ੍ਰਧਾਨਗੀ ਚੋਣ ਵਿੱਚ ਜੇਤੂ ਦਿਖਾਉਂਣ ਲਈ ਇੰਟੈਲੀਜੈਂਸ ਦੀਆਂ ਝੂਠੀਆਂ ਰਿਪੋਰਟਾਂ ਸੋਸ਼ਲ […]

Continue Reading

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਅੱਜ

ਅੰਮ੍ਰਿਤਸਰ, 28 ਅਕਤੂਬਰ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਪ੍ਰਧਾਨ ਦੀ ਚੋਣ ਅੱਜ ਹੈ। ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਤੋਂ ਵੱਖ ਹੋਇਆ ਬਾਗੀ ਧੜਾ ਵੀ ਇਨ੍ਹਾਂ ਚੋਣਾਂ ਵਿੱਚ ਮੈਦਾਨ ਵਿੱਚ ਹੈ। ਜਿਸ ਤੋਂ ਬਾਅਦ ਇਨ੍ਹਾਂ ਚੋਣਾਂ ਵਿੱਚ ਤਣਾਅ ਵਧ ਗਿਆ ਹੈ ਅਤੇ ਮੁਕਾਬਲਾ ਸਖ਼ਤ ਹੈ। ਅਕਾਲੀ ਦਲ ਨੇ ਜਿੱਥੇ ਸਾਬਕਾ ਪ੍ਰਧਾਨ ਐਡਵੋਕੇਟ […]

Continue Reading

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਦੀ ਹਾਈਕੋਰਟ ‘ਚ ਸੁਣਵਾਈ ਅੱਜ, ਪੰਜਾਬ ਪੁਲੀਸ ਕਰੇਗੀ ਜਵਾਬ ਦਾਇਰ

ਚੰਡੀਗੜ੍ਹ, 28 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹੋਈ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੇ ਮਾਮਲੇ ਦੀ ਅੱਜ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਮੌਕੇ ਪੰਜਾਬ ਪੁਲੀਸ ਅਦਾਲਤ ਵਿੱਚ ਜਵਾਬ ਦਾਇਰ ਕਰਕੇ ਦੱਸੇਗੀ ਕਿ ਇੰਟਰਵਿਊ ਲਈ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕੀ ਕਾਰਵਾਈ ਕੀਤੀ ਗਈ ਹੈ।ਪਿਛਲੀ ਸੁਣਵਾਈ ਵਿੱਚ ਦੱਸਿਆ […]

Continue Reading

ਪੰਜਾਬ ‘ਚ ਤਾਪਮਾਨ ਘਟਿਆ, ਪ੍ਰਦੂਸ਼ਣ ਵਧਿਆ

ਚੰਡੀਗੜ੍ਹ, 28 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ। ਐਤਵਾਰ ਨੂੰ ਪੰਜਾਬ ਦੇ ਤਾਪਮਾਨ ‘ਚ 1 ਡਿਗਰੀ ਅਤੇ ਚੰਡੀਗੜ੍ਹ ‘ਚ ਤਾਪਮਾਨ 2.2 ਡਿਗਰੀ ਘੱਟ ਗਿਆ। ਰਾਜਧਾਨੀ ਸਮੇਤ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 36.9 ਡਿਗਰੀ ਦਰਜ […]

Continue Reading

ਪੰਜਾਬ ‘ਚ ਸ਼ਿਵ ਸੈਨਾ ਆਗੂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਸਪਤਾਲ ਦਾਖਲ

ਲੁਧਿਆਣਾ, 28 ਅਕਤੂਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਬੀਤੀ ਰਾਤ ਕਰੀਬ 12 ਵਜੇ ਸ਼ਿਵ ਸੈਨਾ ਸਮਾਜਵਾਦੀ ਦੇ ਵਪਾਰ ਮੰਡਲ ਦੇ ਪ੍ਰਧਾਨ ਰਾਜਨ ਰਾਣਾ, ਉਸ ਦੇ ਭਰਾ ਅਤੇ ਭਤੀਜੇ ‘ਤੇ ਐਕਟਿਵਾ ਸਵਾਰ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਰਾਣਾ ਦੇ ਸਿਰ, ਮੱਥੇ ਅਤੇ ਬਾਹਾਂ ‘ਤੇ ਸੱਟਾਂ ਲੱਗੀਆਂ ਹਨ। ਹਮਲਾਵਰ ਕੁੱਟਮਾਰ ਕਰਨ ਤੋਂ ਬਾਅਦ ਮੌਕੇ […]

Continue Reading

ਅੱਜ ਦਾ ਇਤਿਹਾਸ

28 ਅਕਤੂਬਰ 1851 ਨੂੰ ਬੰਗਾਲ ‘ਚ ਬ੍ਰਿਟਿਸ਼ ਇੰਡੀਅਨ ਐਸੋਸੀਏਸ਼ਨ ਦੀ ਸਥਾਪਨਾ ਹੋਈ ਸੀਚੰਡੀਗੜ੍ਹ, 28 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 28 ਅਕਤੂਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣਦੇ ਹਾਂ 28 ਅਕਤੂਬਰ ਦੇ ਇਤਿਹਾਸ ਬਾਰੇ :-

Continue Reading