CM ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਚੰਡੀਗੜ੍ਹ, 1 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5 ਸਤੰਬਰ ਨੂੰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਸ਼ੁਰੂ ਹੋ ਰਹੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਲਈ ਅੱਜ ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਸੂਬੇ ਦੇ ਇਸ ਸਭ ਤੋਂ ਵੱਡੇ ਖੇਡ ਮੁਕਾਬਲੇ ਦੀਆਂ ਤਿਆਰੀਆਂ […]

Continue Reading

ਪੰਜਾਬ ਦੇ GST ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ SGST ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ: ਹਰਪਾਲ ਚੀਮਾ

ਚੰਡੀਗੜ੍ਹ; 1 ਸਤੰਬਰ, 2026 (ਦੇਸ਼ ਕਲਿੱਕ ਬਿਊਰੋ): ਕਾਰੋਬਾਰ ਨੂੰ ਸੁਖਾਲਾ ਬਣਾਉਣ ਅਤੇ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨ ਵਿਚਕਾਰ ਸ਼ਾਨਦਾਰ ਸੰਤੁਲਨ ਬਣਾਉਂਦੇ ਹੋਏ, ਪੰਜਾਬ ਨੇ ਇਸ ਅਗਸਤ ਮਹੀਨੇ ਵਿੱਚ ਮਜ਼ਬੂਤ ਆਰਥਿਕ ਸਿਹਤ ਦੀ ਤਸਵੀਰ ਪੇਸ਼ ਕੀਤੀ। ਸੂਬੇ ਨੇ ਨਾ ਸਿਰਫ਼ ਸ਼ੁੱਧ ਜੀ.ਐਸ.ਟੀ. ਮਾਲੀਏ ਵਿੱਚ ਸਾਲ-ਦਰ-ਸਾਲ 11.84% ਦਾ ਪ੍ਰਭਾਵਸ਼ਾਲੀ ਵਾਧਾ ਦਰਜ ਕੀਤਾ, ਸਗੋਂ ਸਟੇਟ ਜੀ.ਐਸ.ਟੀ. ਨਕਦ […]

Continue Reading

ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

ਚੰਡੀਗੜ੍ਹ, 1 ਸਤੰਬਰ (ਦੇਸ਼ ਕਲਿੱਕ ਬਿਊਰੋ): ਸੀਨੀਅਰ ਨਾਗਰਿਕਾਂ ਨੂੰ ਸਨਮਾਨ, ਸੁਰੱਖਿਆ ਅਤੇ ਬਿਹਤਰ ਜੀਵਨ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਰ ਵਿੱਚ ਸਟੇਟ ਐਕਸ਼ਨ ਪਲੈਨ ਫਾਰ ਸੀਨੀਅਰ ਸਿਟੀਜ਼ਨ (SAP) 2026-27 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਉੱਚ […]

Continue Reading

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

ਚੰਡੀਗੜ੍ਹ, 1 ਸਤੰਬਰ (ਦੇਸ਼ ਕਲਿੱਕ ਬਿਊਰੋ): ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ ਵਿੱਚ ਬਦਲਣ ’ਤੇ ਕੁਝ ਹੀ ਘੰਟਿਆਂ ਵਿੱਚ ਜਾਨਲੇਵਾ ਹੋ ਸਕਦਾ ਹੈ। ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐੱਮਐੱਮਐੱਸਵਾਈ) ਤਹਿਤ 1 ਸਤੰਬਰ ਤੱਕ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12467 ਇਲਾਜ ਦਰਜ ਕੀਤੇ ਗਏ ਹਨ, ਜਿਨ੍ਹਾਂ ’ਤੇ 51.58 ਕਰੋੜ ਰੁਪਏ […]

Continue Reading

ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਨੇਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ

ਅੰਮ੍ਰਿਤਸਰ, 1 ਸਤੰਬਰ (ਦੇਸ਼ ਕਲਿੱਕ ਬਿਊਰੋ): ਨੇਪਾਲ ਵਿੱਚ ਵਾਪਰੀ ਤ੍ਰਾਸਦੀ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ ਵਫ਼ਦ ਨੇ ਅੱਜ ਸ. ਪ੍ਰੀਤਮ ਸਿੰਘ ਦੇ ਉਪਰਾਲੇ ਨਾਲ ਨੇਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ। ਸ਼੍ਰੋਮਣੀ ਕਮੇਟੀ ਦੇ ਵਫ਼ਦ ਵਿਚ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ […]

Continue Reading

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਲੁਧਿਆਣਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

ਲੁਧਿਆਣਾ/ਅੰਮ੍ਰਿਤਸਰ, 1 ਸਤੰਬਰ (ਦੇਸ਼ ਕਲਿੱਕ ਬਿਊਰੋ): ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਲੁਧਿਆਣਾ ਤੋਂ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਦੇਗਸਰ ਸਾਹਿਬ ਕਟਾਣਾ ਸਾਹਿਬ ਲੁਧਿਆਣਾ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ […]

Continue Reading

ਵੱਡੀ ਖ਼ਬਰ: ਪੰਜਾਬ ਦੇ 8 IPS ਅਫਸਰਾਂ ਦੇ ਤਬਾਦਲੇ

ਚੰਡੀਗੜ੍ਹ, 1 ਸਤੰਬਰ (ਦੇਸ਼ ਕਲਿੱਕ ਬਿਊਰੋ) : ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 8 IPS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਤਬਾਦਲਿਆਂ ਤਹਿਤ ਕਈ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਨ੍ਹਾਂ ਨਿਯੁਕਤੀਆਂ ਸਬੰਧੀ ਸਰਕਾਰ ਵੱਲੋਂ ਅਧਿਕਾਰਤ ਹੁਕਮ ਜਾਰੀ ਕਰ ਦਿੱਤੇ ਗਏ ਹਨ।

Continue Reading

ਚੰਡੀਗੜ੍ਹ ਵਿਖੇ ਨੈਸ਼ਨਲ ਗੱਤਕਾ ਟਰਾਇਲ ਸਫਲਤਾਪੂਰਵਕ ਸੰਪੰਨ — ਵੱਖ-ਵੱਖ ਰਾਜਾਂ ਤੋਂ 119 ਖਿਡਾਰੀਆਂ ਨੇ ਲਿਆ ਭਾਗ

ਚੰਡੀਗੜ੍ਹ, 1 ਸਤੰਬਰ (ਦੇਸ਼ ਕਲਿੱਕ ਬਿਊਰੋ): ਚੰਡੀਗੜ੍ਹ ਗੱਤਕਾ ਐਸੋਸੀਏਸ਼ਨ (ਰਜਿ.) ਵੱਲੋਂ ਚੰਡੀਗੜ੍ਹ ਗੁਰਦੁਆਰਾ ਅਸਥਾਪਨ ਕਮੇਟੀ (CGAC) ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ, ਸੈਕਟਰ 22-ਡੀ, ਚੰਡੀਗੜ੍ਹ ਵਿਖੇ ਕਰਵਾਏ ਗਏ ਨੈਸ਼ਨਲ ਗੱਤਕਾ ਟਰਾਇਲ ਸਫਲਤਾਪੂਰਵਕ ਸੰਪੰਨ ਹੋਏ। ਇਨ੍ਹਾਂ ਟਰਾਇਲਾਂ ਵਿੱਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ 119 ਗੱਤਕਾ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਹ ਟਰਾਇਲ 4ਵੀਂ ਵਿਰਸਾ ਸੰਭਾਲ ਨੈਸ਼ਨਲ […]

Continue Reading

ਆਰ.ਬੀ.ਯੂ. ਸਪੋਰਟਸ ਐਫ.ਸੀ. ਨੇ ਫੁੱਟਬਾਲ ਕੱਪ-2026 ਦਾ ਖ਼ਿਤਾਬ ਜਿੱਤਿਆ

ਚੰਡੀਗੜ੍ਹ, 1 ਸਤੰਬਰ (ਦੇਸ਼ ਕਲਿੱਕ ਬਿਊਰੋ): ਰਿਆਤ ਬਾਹਰਾ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਫਿਜ਼ੀਓਥੈਰੇਪੀ ਐਂਡ ਰੇਡੀਓਲੋਜੀ (ਯੂਐਸਪੀਆਰ) ਵੱਲੋਂ ਖੇਡ ਵਿਭਾਗ ਦੇ ਸਹਿਯੋਗ ਨਾਲ ਯੂਨੀਵਰਸਿਟੀ ਦੇ ਮੁੱਖ ਖੇਡ ਮੈਦਾਨ ਵਿੱਚ ਫੁੱਟਬਾਲ ਕੱਪ-2026 ਕਰਵਾਇਆ ਗਿਆ। ਰਾਸ਼ਟਰੀ ਪੁਨਰਵਾਸ ਸੰਸਥਾ (ਐਨ.ਆਰ.ਆਈ.), ਭਾਰਤ ਵਿਕਾਸ ਪ੍ਰੀਸ਼ਦ ਅਤੇ ਫੁੱਟਵਾਰਜ਼ ਅਕੈਡਮੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਟੂਰਨਾਮੈਂਟ ਵਿੱਚ ਅੱਠ ਟੀਮਾਂ ਦੇ ਕਰੀਬ […]

Continue Reading

ਸੁਖਚੈਨ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ – ਸਾਂਝੀ ਤਾਲਮੇਲ ਕਮੇਟੀ

ਚੰਡੀਗੜ 1 ਸਤੰਬਰ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾਂ ਮੁਲਾਜ਼ਮ ਮੰਚ ਤੇ ਅਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂ ਸਾਥੀ ਸੁਖਚੈਨ ਸਿੰਘ ਖਹਿਰਾ ਦੀ ਬਦਲੇ ਦੀ ਭਾਵਨਾ ਨਾਲ ਕੀਤੀ ਨਜਾਇਜ਼ ਬਦਲੀ ਦੀ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਵੱਲੋਂ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਸਾਂਝੀ ਤਾਲਮੇਲ ਕਮੇਟੀ ਦੇ […]

Continue Reading