ਨਸ਼ਾ ਤਸਕਰਾਂ ਨੂੰ ਛੱਡਣ ਵਾਲੀ ਪੰਜਾਬ ਪੁਲਿਸ ਦੀ ਮਹਿਲਾ SHO ਮੁਅੱਤਲ, ਪਰਚਾ ਦਰਜ, ਦੋ ਮੁਨਸ਼ੀ ਵੀ ਚੜ੍ਹੇ ਅੜਿੱਕੇ

ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਮੋਗਾ ‘ਚ ਰਿਸ਼ਵਤ ਲੈ ਕੇ ਨਸ਼ਾ ਤਸਕਰੀ ਦੇ ਮੁਲਾਜ਼ਮਾਂ ਨੂੰ ਛੱਡਣ ਵਾਲੀ ਮਹਿਲਾ SHO ਨੂੰ ਮੁਅੱਤਲ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਦੇ ਨਾਲ ਹੀ ਦੋ ਥਾਣਿਆਂ ਦੇ ਮੁਨਸ਼ੀਆਂ ਵੀ ਅੜਿੱਕੇ ਆਏ ਹਨ। ਡੀਐਸਪੀ ਨੇ ਉਨ੍ਹਾਂ ਨੂੰ ਵੀ ਮੁਅੱਤਲ ਕਰਕੇ ਉਨ੍ਹਾਂ ਖ਼ਿਲਾਫ਼ ਵੀ ਐਫਆਈਆਰ ਦਰਜ ਕਰਾਈ ਹੈ।ਦੋਸ਼ […]

Continue Reading

ਪੰਜਾਬ ਪੁਲਸ ਨਾਲ ਮੁਕਾਬਲੇ ਤੋਂ ਬਾਅਦ ਦੋ ਨਸ਼ਾ ਤਸਕਰ ਗ੍ਰਿਫ਼ਤਾਰ, ਹਥਿਆਰ ਬਰਾਮਦ

ਅੰਮ੍ਰਿਤਸਰ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ ਅੱਜ ਵੀਰਵਾਰ ਤੜਕੇ 3.30 ਵਜੇ ਪੁਲਿਸ ਨੇ ਐਨਕਾਊਂਟਰ ‘ਚ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੂੰ ਦੇਖਦੇ ਹੀ ਤਸਕਰਾਂ ਨੇ ਗੋਲੀ ਚਲਾ ਦਿੱਤੀ। ਜਵਾਬੀ ਕਾਰਵਾਈ ਵਿੱਚ ਇੱਕ ਤਸਕਰ ਜ਼ਖ਼ਮੀ ਹੋ ਗਿਆ। ਜਦਕਿ ਦੂਜੇ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਫਿਲਹਾਲ ਦੋਵਾਂ ਨੂੰ […]

Continue Reading

ਪੰਜਾਬ ਪੁਲਸ ਵੱਲੋਂ ਜਸਪਾਲ ਕਤਲ ਕੇਸ ਦੇ ਪੰਜ ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਕਰੀਬ ਇੱਕ ਮਹੀਨਾ ਪਹਿਲਾਂ ਜਲੰਧਰ ਦੇ ਭੋਗਪੁਰ ਨੇੜੇ ਗੋਲੀ ਮਾਰ ਕੇ ਮਾਰੇ ਗਏ ਜਸਪਾਲ ਸਿੰਘ ਉਰਫ਼ ਸ਼ਾਲੂ ਦੇ ਕਤਲ ਦੇ ਮਾਮਲੇ ਵਿੱਚ ਪੁਲੀਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਵਿੱਚ ਮੁੱਖ ਮੁਲਜ਼ਮ ਨੂੰ ਪੁਲੀਸ ਨੇ ਚੰਡੀਗੜ੍ਹ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਹੁਣ ਤੱਕ ਕੁੱਲ […]

Continue Reading

ਪੰਜਾਬ ‘ਚ ਪ੍ਰਦੂਸ਼ਣ ਚਿੰਤਾਜਨਕ ਪੱਧਰ ‘ਤੇ ਪਹੁੰਚਿਆ, ਔਰੇਂਜ ਅਲਰਟ ਜਾਰੀ

ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਿਆ ਗਿਆ ਹੈ। ਪੰਜਾਬ ਦਾ ਔਸਤ ਤਾਪਮਾਨ 0.5 ਡਿਗਰੀ ਅਤੇ ਚੰਡੀਗੜ੍ਹ ਦਾ ਔਸਤ ਤਾਪਮਾਨ 0.1 ਡਿਗਰੀ ਵਧਿਆ ਹੈ। ਜਿਸ ਤੋਂ ਬਾਅਦ ਪੰਜਾਬ ਦਾ ਤਾਪਮਾਨ ਆਮ ਨਾਲੋਂ 2.1 ਡਿਗਰੀ ਅਤੇ ਚੰਡੀਗੜ੍ਹ ਦਾ ਤਾਪਮਾਨ 3 ਡਿਗਰੀ ਵੱਧ ਪਾਇਆ […]

Continue Reading

ਪੰਥਕ ਸੰਕਟ ‘ਚ ਘਿਰੇ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੱਦੀ ਵਰਕਿੰਗ ਕਮੇਟੀ ਦੀ ਹੰਗਾਮੀ ਮੀਟਿੰਗ

ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਥਕ ਸੰਕਟ ਵਿੱਚ ਘਿਰਿਆ Shiromani Akali Dal ਅੱਜ ਵੀਰਵਾਰ ਨੂੰ ਵਰਕਿੰਗ ਕਮੇਟੀ ਦੀ Emergency ਮੀਟਿੰਗ ਕਰਨ ਜਾ ਰਿਹਾ ਹੈ। ਮੀਟਿੰਗ ਵਿੱਚ ਸਾਰੇ ਜ਼ਿਲ੍ਹਾ ਮੁਖੀ ਵੀ ਸ਼ਾਮਲ ਹੋਣਗੇ। ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ।ਮੀਟਿੰਗ ਇਸ ਲਈ ਵੀ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਮੌਜੂਦਾ ਸਮੇਂ ਵਿੱਚ ਪਾਰਟੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 24-10-2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੮ ਕੱਤਕ (ਸੰਮਤ ੫੫੬ ਨਾਨਕਸ਼ਾਹੀ)24-10-2024 ਸਲੋਕ ਮਃ ੩ ॥ ਸਭੁ ਕਿਛੁ ਹੁਕਮੇ ਆਵਦਾ ਸਭੁ ਕਿਛੁ ਹੁਕਮੇ ਜਾਇ ॥ ਜੇ ਕੋ ਮੂਰਖੁ ਆਪਹੁ ਜਾਣੈ ਅੰਧਾ ਅੰਧੁ ਕਮਾਇ ॥ ਨਾਨਕ ਹੁਕਮੁ ਕੋ ਗੁਰਮੁਖਿ ਬੁਝੈ ਜਿਸ ਨੋ ਕਿਰਪਾ ਕਰੇ ਰਜਾਇ ॥੧॥ ਮਃ ੩ ॥ ਸੋ ਜੋਗੀ ਜੁਗਤਿ ਸੋ ਪਾਏ ਜਿਸ ਨੋ ਗੁਰਮੁਖਿ […]

Continue Reading

ਸਾਬਕਾ ਵਿਧਾਇਕ ਸਤਕਾਰ ਕੌਰ ਤੇ ਉਸ ਦੇ ਭਤੀਜੇ ਨੂੰ ਹੈਰੋਇਨ ਤਸਕਰੀ ਕਰਦਿਆਂ ਕੀਤਾ ਗ੍ਰਿਫਤਾਰ

ਤਸਕਰੀ ਲਈ ਵਰਤੇ ਜਾਂਦੇ ਚਾਰ ਲਗਜ਼ਰੀ ਵਾਹਨਾਂ – ਬੀ.ਐਮ.ਡਬਲਿੳ. ,ਫਾਰਚੂਨਰ, ਵਰਨਾ ਅਤੇ ਸ਼ੈਵਰਲੇ ਨੂੰ ਵੀ ਕੀਤਾ ਜ਼ਬਤਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ :   ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਬੁੱਧਵਾਰ ਨੂੰ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਅਤੇ ਉਸਦੇ ਭਤੀਜੇ ਨੂੰ […]

Continue Reading

ਰੂਪਨਗਰ ਜ਼ਿਲ੍ਹੇ ਵਿੱਚ  ਝੋਨੇ ਦੀ ਖਰੀਦ ਅਤੇ ਚੁਕਾਈ ਚੱਲ ਰਹੀ ਜ਼ੋਰ ਸੋ਼ਰ ਨਾਲ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 23 ਅਕਤੂਬਰ: ਦੇਸ਼ ਕਲਿੱਕ ਬਿਓਰੋ ਰੂਪਨਗਰ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਅਤੇ ਚੁਕਾਈ ਦਾ ਕੰਮ  ਜ਼ੋਰ ਸੋ਼ਰ ਨਾਲ ਚਲ ਰਿਹਾ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਕੀਤਾ। ਉਨ੍ਹਾਂ ਕਿਹਾ ਕਿ    ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਕਾਨੂੰਨ ਰੱਦ ਕਰਵਾਉਣ […]

Continue Reading

ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਿਰਵਿਘਨ ਚੱਲ ਰਹੀ ਹੈ ਝੋਨੇ ਦੀ ਚੁਕਾਈ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 23 ਅਕਤੂਬਰ: ਦੇਸ਼ ਕਲਿੱਕ ਬਿਓਰੋ ਮੌਜੂਦਾ ਸਾਉਣੀ ਮੰਡੀਕਰਨ ਸੀਜ਼ਨ 2024-25 ਬਾਬਤ ਝੋਨੇ ਦੇ ਭੰਡਾਰਨ ਅਤੇ ਮਿਲਿੰਗ ਲਈ 50 ਫੀਸਦੀ ਤੋਂ ਵੱਧ ਚੌਲ ਮਿੱਲਾਂ ਅਲਾਟ ਹੋਣ ਦੇ ਨਾਲ, ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਚੁਕਾਈ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ, ਜਿਸ ਨਾਲ ਹੁਣ ਤੱਕ ਕੁੱਲ 10 ਲੱਖ ਮੀਟਰਕ ਟਨ (266 ਲੱਖ […]

Continue Reading

ਦਲਬੀਰ ਕੁਮਾਰ ਨੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪਟਿਆਲਾ ਦਾ ਕਾਰਜਭਾਰ ਸੰਭਾਲਿਆ

ਪਟਿਆਲਾ: 23 ਅਕਤੂਬਰ, ਦੇਸ਼ ਕਲਿੱਕ ਬਿਓਰੋ                      ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਪਟਿਆਲਾ ਵਿਖੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸ਼੍ਰੀ ਦਲਬੀਰ ਕੁਮਾਰ ਨੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਪਟਿਆਲਾ ਦਾ ਕਾਰਜਭਾਰ ਮਿਤੀ 22-10-2024 ਨੂੰ ਦੁਪਹਿਰ ਤੋਂ ਪਹਿਲਾ ਸੰਭਾਲਿਆ । ਉਨ੍ਹਾਂ ਸਮੂਹ ਦੁੱਧ ਉਤਪਾਦਕਾਂ/ਕਿਸਾਨਾਂ  ਨੂੰ ਵਿਭਾਗ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਕਿਹਾ । ਦੁੱਧ ਉਤਪਾਦਕ […]

Continue Reading