ਪੰਜਾਬ ‘ਚ ਸੜਕ ‘ਤੇ ਨਿਰਮਾਣ ਕਾਰਜ ਕਰਵਾ ਰਹੇ ਠੇਕੇਦਾਰ ਉਤੇ ਚੜ੍ਹਾਇਆ ਟਰੱਕ, ਮੌਤ

ਫ਼ਾਜ਼ਿਲਕਾ, 23 ਅਕਤੂਬਰ, ਦੇਸ਼ ਕਲਿਕ ਬਿਊਰੋ :ਫਾਜ਼ਿਲਕਾ ਦੇ ਜਲਾਲਾਬਾਦ ‘ਚ ਵਿਕਾਸ ਕਾਰਜ ਚੱਲ ਰਹੇ ਹਨ, ਇਸੇ ਦੌਰਾਨ ਸੜਕ ਨਿਰਮਾਣ ਦੇ ਕੰਮ ‘ਚ ਲੱਗੇ ਇਕ ਠੇਕੇਦਾਰ ‘ਤੇ ਇਕ ਲਾਪਰਵਾਹ ਡਰਾਈਵਰ ਨੇ ਟਰੱਕ ਚੜ੍ਹਾ ਦਿੱਤਾ।ਜਿਸ ਕਾਰਨ ਠੇਕੇਦਾਰ ਦੀ ਮੌਤ ਹੋ ਗਈ।ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਫਾਜ਼ਿਲਕਾ ਵਿਖੇ ਪਹੁੰਚਾਇਆ ਗਿਆ।ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ […]

Continue Reading

ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਦੇ ਹੱਕ ਵਿੱਚ ਗੇਟ ਰੈਲੀ

ਡੀ.ਏ. ਨਾ ਮਿਲਣ ਉਤੇ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹੈ ਹਨ ਪੰਜਾਬ ਦੇ ਮੁਲਾਜ਼ਮ : ਯੂਨੀਅਨਚੰਡੀਗੜ੍ਹ, 23 ਅਕਤੂਬਰ 2024, ਦੇਸ਼ ਕਲਿੱਕ ਬਿਓਰੋ :ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਦਿਵਾਲੀ ਮੌਕੇ ਕੇਂਦਰ ਸਮੇਤ ਪੰਜਾਬ ਦੇ ਨੇੜਲੇ ਸੂਬਿਆਂ ਵਿੱਚ ਡੀ.ਏ. ਦੀ ਕਿਸ਼ਤ ਮਿਲਣ ਅਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਨੂੰ ਡੀ.ਏ. ਜ਼ੋ ਕਿ ਕੇਂਦਰ ਤੋਂ […]

Continue Reading

ਪੰਜਾਬ ਦੇ ਉਦਯੋਗਾਂ ਲਈ ਵੀ ਗੁਆਂਢੀ ਪਹਾੜੀ ਸੂਬਿਆਂ ਦੀ ਤਰਜ਼ ’ਤੇ ਰਿਆਇਤਾਂ ਦਿੱਤੀਆਂ ਜਾਣ : ਮੁੱਖ ਮੰਤਰੀ

ਪੰਜਾਬ ਨੂੰ ਗੁਆਂਢੀ ਰਾਜਾਂ ਵਿੱਚ ਉਪਲਬਧ ਸਬਸਿਡੀਆਂ ਕਾਰਨ ਹੋਏ ਨੁਕਸਾਨ ’ਤੇ ਪ੍ਰਗਟਾਇਆ ਅਫ਼ਸੋਸਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ : ਨੀਤੀ ਆਯੋਗ ਦੀ ਉੱਚ ਪੱਧਰੀ ਟੀਮ ਅੱਗੇ ਸੂਬੇ ਵਿੱਚ ਉਦਯੋਗਿਕ ਵਿਕਾਸ ਦਾ ਮਜ਼ਬੂਤ ਪੱਖ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬੇ ਵਿੱਚ ਉਦਯੋਗਾਂ ਦੇ ਵਿਕਾਸ ਲਈ ਗੁਆਂਢੀ ਪਹਾੜੀ […]

Continue Reading

ਐੱਮ ਐੱਲ ਏ ਵੱਲੋਂ ਅਧਿਆਪਕਾਂ ਦੀ ਕੀਤੀ ਸ਼ਿਕਾਇਤ ਦੀ ਡੀ ਟੀ ਐੱਫ ਨੇ ਕੀਤੀ ਨਿਖੇਧੀ

ਅਧਿਆਪਕਾਂ ਦਾ ਕੰਮ ਪੜ੍ਹਾਉਣਾ ਹੈ ਨਾ ਕਿ ਕਿਸੇ ਦੀ ਆਓ ਭਗਤ ਕਰਨਾ : ਡੀਟੀਐਫ ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ : ਜੈਤੋ ਹਲਕੇ ਦੇ ਐੱਮ ਐੱਲ ਏ ਅਮੋਲਕ ਸਿੰਘ ਵੱਲੋਂ ਪਿਛਲੇ ਮਹੀਨੇ ਸਰਕਾਰੀ ਪ੍ਰਾਇਮਰੀ ਸਕੂਲ ਗੋਂਦਾਰਾ ਵਿਖੇ ਚੈਕਿੰਗ ਦੌਰਾਨ ਅਧਿਆਪਕਾਂ ਦੇ ਜਮਾਤਾਂ ਵਿੱਚੋਂ ਬਾਹਰ ਨਾ ਆਉਣ ਅਤੇ ਐੱਮ ਐੱਲ ਏ ਦਾ ਸਵਾਗਤ ਨਾ ਕਰਨ ਨੂੰ […]

Continue Reading

ਸਾਬਕਾ ਸਰਪੰਚ ਤੇ ਆੜ੍ਹਤੀਏ ਦਾ ਗੋਲੀ ਮਾਰ ਕੇ ਕਤਲ

ਬਿਆਸ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ : ਬਿਆਸ ਵਿੱਚ ਅੱਜ ਦਿਨ ਦਿਹਾੜੇ ਮੋਟਰਸਾਈਕਲ ਉਤੇ ਸਵਾਰ ਲੋਕਾਂ ਨੇ ਗੋਲੀਆਂ ਮਾਰ ਕੇ ਇਕ ਆੜਤੀਏ ਦਾ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਕੁਝ ਅਣਪਛਾਤਿਆ ਵਿਅਕਤੀਆਂ ਨੇ ਪਿੰਡ ਸਠਿਆਲਾ ਦੇ ਸਰਪੰਚ ਤੇ ਦਾਣਾ ਮੰਡੀ ਦੇ ਆੜ੍ਹਤੀ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤੀ। ਮ੍ਰਿਤਕ ਦੀ ਪਹਿਚਾਣ […]

Continue Reading

ਮਾਪੇ ਮਿਲਣੀ ਦੌਰਾਨ ‘ਬਿੱਲ ਲਿਆਓ, ਇਨਾਮ ਪਾਓ’ ਮੁਹਿੰਮ ਤਹਿਤ ਕੀਤਾ ਬੱਚਿਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਜਾਗਰੂਕ

ਬਠਿੰਡਾ, 23 ਅਕਤੂਬਰ : ਦੇਸ਼ ਕਲਿੱਕ ਬਿਓਰੋ ਵਿੱਤ ਕਮਿਸ਼ਨਰ ਕਰ ਵਿਭਾਗ, ਪੰਜਾਬ ਸ਼੍ਰੀ ਕ੍ਰਿਸ਼ਨ ਕੁਮਾਰ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੀ ‘ਬਿੱਲ ਲਿਆਓ ਇਨਾਮ ਪਾਓ’ ਮੁਹਿੰਮ ਦੇ ਮੱਦੇਨਜ਼ਰ ਸਹਾਇਕ ਕਮਿਸ਼ਨਰ ਰਾਜ ਕਰ ਸ਼੍ਰੀਮਤੀ ਪ੍ਰਭਦੀਪ ਕੌਰ ਦੀ ਰਹਿਨੁਮਾਈ ਹੇਠ ਵੱਖ-ਵੱਖ ਟੀਮਾਂ ਵੱਲੋਂ ਜਿਲ੍ਹੇ ਦੇ 12 ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਦੌਰਾਨ ਬੱਚਿਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ […]

Continue Reading

24 ਅਕਤੂਬਰ ਤੋਂ 7 ਨਵੰਬਰ ਤੱਕ ਸਵੱਛਤਾ ਦੀ ਲਹਿਰ ਤਹਿਤ ਸਫ਼ਾਈ ਮੁਹਿੰਮ ਚਲਾਈ ਜਾਵੇਗੀ- ਵਧੀਕ ਡਿਪਟੀ ਕਮਿਸ਼ਨਰ

ਫ਼ਰੀਦਕੋਟ 23 ਅਕਤੂਬਰ,2024, ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਅੰਦਰ ਤੱਕ  24 ਅਕਤੂਬਰ ਤੋਂ 7 ਨਵੰਬਰ ਤੱਕ ਸਵੱਛਤਾ ਦੀ ਲਹਿਰ ਤਹਿਤ ਸ਼ਹਿਰੀ ਖੇਤਰਾਂ ਵਿੱਚ  ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ । ਜਿਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਓਜਸਵੀ ਅਲੰਕਾਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ, ਸਕੂਲਾਂ ਕਾਲਜਾਂ ਦੇ ਪ੍ਰਿੰਸੀਪਲ […]

Continue Reading

ਜ਼ਮੀਨੀ ਵਿਵਾਦ ਕਾਰਨ ਚੱਲੀਆਂ ਗੋਲੀਆਂ, ਕਿਸਾਨ ਦੀ ਮੌਤ

ਕਪੂਰਥਲਾ, 23 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਰ ਸ਼ਾਮ ਕਪੂਰਥਲਾ ਦੇ ਪਿੰਡ ਝੱਲ ਠੀਕਰੀਵਾਲ ਵਿੱਚ ਇੱਕ ਕਿਸਾਨ ਦੇ ਸਿਰ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਮੀਨੀ ਵਿਵਾਦ ਨੂੰ ਲੈ ਕੇ ਕਤਲ ਕੀਤਾ ਗਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਭੇਜ ਦਿੱਤਾ ਗਿਆ ਹੈ। ਇਹ ਵੀ ਪੜ੍ਹੋ : […]

Continue Reading

ਪੰਜਾਬ ’ਚ ਨਵ ਵਿਆਹੇ ਜੋੜੇ ਨੇ ਕੀਤੀ ਖੁਦਕੁਸ਼ੀ

ਬਠਿੰਡਾ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ : ਕੁਝ ਦਿਨ ਪਹਿਲਾਂ ਹੀ ਵਿਆਹੇ ਜੋੜੇ ਦੀਆਂ ਲਾਸ਼ਾਂ ਨਹਿਰ ਵਿਚੋਂ ਮਿਲੀਆਂ ਹਨ। ਦੱਸਿਆ ਜਾ ਰਿਹਾ ਹੈ ਦੋਵਾਂ ਨੇ ਨਹਿਰ ‘’ਚ ਛਾਲ ਮਾਰ ਕੇ ਖੁਦਕੁਸ਼ੀ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਨਵੇਂ ਵਿਆਹੇ ਜੋੜੇ ਨੇ ਖੁਦਕੁਸ਼ੀ ਕਰ ਲਈ ਹੈ। ਬੀਤੇ ਦਿਨ ਮੰਗਲਵਾਰ ਨੂੰ ਸਰਹਿੰਦ ਨਹਿਰ ਦੇ ਜੋਗਾਨੰਦ ਪੁਲਿਸ ਨੇੜੇ ਤੋਂ […]

Continue Reading

ਬੱਸਾਂ ‘ਚ ਸਫਰ ਕਰਨ ਵਾਲੇ ਸਾਵਧਾਨ ! ਕੱਚੇ ਮੁਲਾਜ਼ਮ ਅੱਜ ਪੰਜਾਬ ਭਰ ‘ਚ ਕਰਨਗੇ ਚੱਕਾ ਜਾਮ

ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ’ਚ ਅੱਜ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖਬਰ ਹੈ।ਅੱਜ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ’ਚ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।ਪੰਜਾਬ ਭਰ ’ਚ ਅੱਜ ਪੰਜਾਬ ਰੋਡਵੇਜ਼ ਅਤੇ ਪਨਬਸ ਬੱਸਾਂ ਬੰਦ ਰਹਿਣਗੀਆਂ। 10 ਵਜੇ ਤੋਂ ਲੈ ਕੇ 12 ਵਜੇ ਤੱਕ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ਭਰ ’ਚ ਬੱਸ ਸਟੈਂਡਾਂ […]

Continue Reading