ਅੱਠ ਮਹੀਨਿਆਂ ‘ਚ 85,000 ਤੋਂ ਵੱਧ ਬੱਚੇ ਛੱਤਬੀੜ ਚਿੜੀਆਘਰ ਦੇਖਣ ਆਏ!

  ਅੱਠ ਮਹੀਨਿਆਂ ‘ਚ 85,000 ਤੋਂ ਵੱਧ ਬੱਚੇ ਛੱਤਬੀੜ ਚਿੜੀਆਘਰ ਦੇਖਣ ਆਏ! ਜੰਗਲੀ ਜੀਵਾਂ ਬਾਰੇ ਜਾਗਰੂਕਤਾ ਲਈ ਪੰਜਾਬ ਸਰਕਾਰ ਦੇ ਯਤਨਾਂ ਨੂੰ ਮਿਲਿਆ ਭਰਵਾਂ ਹੁੰਗਾਰਾ ਚੰਡੀਗੜ੍ਹ, 31 ਅਗਸਤ: ਮਹਿੰਦਰਾ ਚੌਧਰੀ ਜੂਆਲੋਜੀਕਲ ਪਾਰਕ, ਜਿਸਨੂੰ ਆਮ ਤੌਰ ‘ਤੇ ਛੱਤਬੀੜ ਚਿੜੀਆਘਰ ਵਜੋਂ ਜਾਣਿਆ ਜਾਂਦਾ ਹੈ, ਵਿਖੇ ਜੰਗਲੀ ਜੀਵਾਂ ਦੀਆਂ ਵੱਖ-ਵੱਖ ਪ੍ਰਜਾਤੀਆਂ ਬਾਰੇ ਹੋਰ ਜਾਣਨ ਅਤੇ ਜਾਗਰੂਕ ਹੋਣ ਦਾ […]

Continue Reading

ਪੰਜਾਬ ‘ਚ ਦਹਾਕਿਆਂ ਪਿੱਛੋਂ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਪਹਿਲੀ ਵਾਰ ਦਰਜ ਕੀਤਾ ਗਿਆ ਵਾਧਾ: ਬਰਿੰਦਰ ਗੋਇਲ

  ਪੰਜਾਬ ‘ਚ ਦਹਾਕਿਆਂ ਪਿੱਛੋਂ ਧਰਤੀ ਹੇਠਲੇ ਪਾਣੀ ਦੇ ਪੱਧਰ (Groundwater Level) ‘ਚ ਪਹਿਲੀ ਵਾਰ ਦਰਜ ਕੀਤਾ ਗਿਆ ਵਾਧਾ: ਬਰਿੰਦਰ ਗੋਇਲ ਧਰਤੀ ਹੇਠੋਂ ਪਾਣੀ ਕੱਢਣ ਦੀ ਦਰ ਸਾਲ 2022 ਦੇ 164 ਫ਼ੀਸਦੀ ਤੋਂ ਘਟ ਕੇ ਸਾਲ 2026 ਵਿੱਚ 152.22 ਫ਼ੀਸਦੀ ਹੋਈ; ਅਤਿ ਸ਼ੋਸ਼ਿਤ ਬਲਾਕਾਂ ਦੀ ਗਿਣਤੀ 117 ਤੋਂ ਘਟ ਕੇ 110 ਅਤੇ ਸੁਰੱਖਿਅਤ ਬਲਾਕਾਂ ਦੀ […]

Continue Reading

ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵੱਲੋਂ 30 ਵਿਧਾਨ ਸਭਾ ਹਲਕਿਆਂ ਲਈ ਕੋਆਰਡੀਨੇਟਰ ਨਿਯੁਕਤ

  ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵੱਲੋਂ 30 ਵਿਧਾਨ ਸਭਾ ਹਲਕਿਆਂ ਲਈ ਕੋਆਰਡੀਨੇਟਰ ਨਿਯੁਕਤ ਚੰਡੀਗੜ੍ਹ, 31 ਅਗਸਤ 2026: ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਨੇ ਪੰਜਾਬ ਦੀ ਸਿਆਸਤ ਵਿੱਚ ਆਪਣੀਆਂ ਸਰਗਰਮੀਆਂ ਤੇਜ਼ ਕਰਦਿਆਂ 30 ਵਿਧਾਨ ਸਭਾ ਹਲਕਿਆਂ ਲਈ ਕੋਆਰਡੀਨੇਟਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਿਆਸੀ ਮਾਮਲੇ ਕਮੇਟੀ (ਪੀ.ਏ.ਸੀ.) ਅਤੇ ਕੋਰ ਕਮੇਟੀ […]

Continue Reading

ਗੈਂਗਸਟਰਾਂ ‘ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ ਚੰਡੀਗੜ੍ਹ, 31 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 223ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 639 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ […]

Continue Reading

ਅਗਾਂਹਵਧੂ ਕਿਸਾਨ ਅਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੁਸਾਂਝ ਦਾ ਦੇਹਾਂਤ

  ਅਗਾਂਹਵਧੂ ਕਿਸਾਨ ਅਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੁਸਾਂਝ ਦਾ ਦੇਹਾਂਤ ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 31 ਅਗਸਤ 2026- ਅਗਾਂਹਵਧੂ ਕਿਸਾਨ, ਪੰਜਾਬੀ ਲੇਖਕ ਅਤੇ ਲਿਖਾਰੀ ਸਭਾ ਜਗਤਪੁਰ ਦੇ ਬਾਨੀ ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ […]

Continue Reading

ਕਿਸ਼ੋਰ ਅਵਸਥਾ ‘ਚ ਮੂਡ ਸਵਿੰਗ ਜਾਂ ਕਿਸੇ ਵੱਡੇ ਖ਼ਤਰੇ ਦਾ ਸ਼ੁਰੂਆਤੀ ਸੰਕੇਤ?

  ਕਿਸ਼ੋਰ ਅਵਸਥਾ ‘ਚ ਮੂਡ ਸਵਿੰਗ ਜਾਂ ਕਿਸੇ ਵੱਡੇ ਖ਼ਤਰੇ ਦਾ ਸ਼ੁਰੂਆਤੀ ਸੰਕੇਤ? ਪੰਜਾਬ ਸਰਕਾਰ ਵੱਲੋਂ ਮਾਪਿਆਂ ਨੂੰ ਨਸ਼ੇ ਦੀ ਆਦਤ ਪੈਣ ਤੋਂ ਪਹਿਲਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਸੰਕੇਤ ਪਛਾਣਨ ਦੀ ਅਪੀਲ ਸਮੇਂ ਸਿਰ ਪਛਾਣ ਕਰੋ: ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਉਹ ਸੰਕੇਤ, ਜਿਨ੍ਹਾਂ ਬਾਰੇ ਮਾਪਿਆਂ ਨੂੰ ਪਤਾ ਹੋਣਾ ਚਾਹੀਦਾ ਹੈ ਦੇਖਭਾਲ, ਸੰਵੇਦਨਸ਼ੀਲਤਾ ਅਤੇ […]

Continue Reading

ਕੌਮਾਂਤਰੀ ਮੁੱਕੇਬਾਜ਼ ਜਗਦੇਵ ਸਿੰਘ ਗਰੇਵਾਲ ‘ਜੱਗਾ ਬਾਕਸਰ’ ਦਾ ਦੇਹਾਂਤ, ਖੇਡ ਜਗਤ ’ਚ ਸੋਗ ਦੀ ਲਹਿਰ

  ਕੌਮਾਂਤਰੀ ਮੁੱਕੇਬਾਜ਼ ਜਗਦੇਵ ਸਿੰਘ ਗਰੇਵਾਲ ‘ਜੱਗਾ ਬਾਕਸਰ’ ਦਾ ਦੇਹਾਂਤ, ਖੇਡ ਜਗਤ ’ਚ ਸੋਗ ਦੀ ਲਹਿਰ ਸੁਨਾਮ, 31 ਅਗਸਤ 2026 ਸੁਨਾਮ ਸ਼ਹਿਰ ਨਾਲ ਸਬੰਧਤ ਉੱਘੇ ਕੌਮਾਂਤਰੀ ਮੁੱਕੇਬਾਜ਼ ਜਗਦੇਵ ਸਿੰਘ ਗਰੇਵਾਲ, ਜੋ ‘ਜੱਗਾ ਬਾਕਸਰ’ ਦੇ ਨਾਂ ਨਾਲ ਜਾਣੇ ਜਾਂਦੇ ਸਨ, ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਦੀ ਖ਼ਬਰ ਨਾਲ ਇਲਾਕੇ ਸਮੇਤ ਸਮੁੱਚੇ ਖੇਡ ਜਗਤ ਵਿੱਚ […]

Continue Reading

ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ

  ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਉੱਪ ਚੇਅਰਮੈਨ ਅਨਿਲ ਠਾਕੁਰ ਵੱਲੋਂ ਮੋਗਾ ਦਾ ਵਿਸ਼ੇਸ਼ ਦੌਰਾ ਵਪਾਰੀਆਂ ਦੀਆਂ 8,000 ਦੇ ਕਰੀਬ ਸ਼ਿਕਾਇਤਾਂ ’ਚੋਂ 7,000 ਦਾ ਨਿਪਟਾਰਾ-ਅਨਿਲ ਠਾਕੁਰ ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਮੁਸ਼ਕਲਿਆਂ ਦੇ ਹੱਲ ਲਈ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦ੍ਰਿੜ ਵਚਨਬੱਧ […]

Continue Reading

ਅਕਾਲੀ ਦਲ ਵੱਲੋਂ ਪਾਰਟੀ ਦੀ ਹਰਿਆਣਾ ਇਕਾਈ ਦੀ ਕੋਰ ਕਮੇਟੀ ਦਾ ਐਲਾਨ

  ਅਕਾਲੀ ਦਲ ਵੱਲੋਂ ਪਾਰਟੀ ਦੀ ਹਰਿਆਣਾ ਇਕਾਈ ਦੀ ਕੋਰ ਕਮੇਟੀ ਦਾ ਐਲਾਨ ਚੰਡੀਗੜ੍ਹ, 31 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਹਰਿਆਣਾ ਇਕਾਈ ਦੀ 7 ਮੈਂਬਰੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਤੇ ਹਰਿਆਣਾ ਮਾਮਲਿਆਂ ਦੇ […]

Continue Reading

Panjab University ਵਿਦਿਆਰਥੀ ਕੌਂਸਲ ਚੋਣਾਂ ’ਚ ABVP ਦਾ ਅੰਕਿਤ ਬਿਢਾਨ ਬਣਿਆ ਪ੍ਰਧਾਨ, ਆਜ਼ਾਦ ਉਮੀਦਵਾਰਾਂ ਨੇ ਵੀ ਮਾਰੀ ਬਾਜ਼ੀ

  Panjab University ਵਿਦਿਆਰਥੀ ਕੌਂਸਲ ਚੋਣਾਂ ’ਚ ABVP ਦਾ ਅੰਕਿਤ ਬਿਢਾਨ ਬਣਿਆ ਪ੍ਰਧਾਨ, ਆਜ਼ਾਦ ਉਮੀਦਵਾਰਾਂ ਨੇ ਵੀ ਮਾਰੀ ਬਾਜ਼ੀ ਚੰਡੀਗੜ੍ਹ, 31 ਅਗਸਤ 2026: ਪੰਜਾਬ ਯੂਨੀਵਰਸਿਟੀ (PU) ਵਿੱਚ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਨ੍ਹਾਂ ਚੋਣਾਂ ਵਿੱਚ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ABVP) ਦੇ ਉਮੀਦਵਾਰ ਅੰਕਿਤ ਬਿਢਾਨ ਨੇ ਪ੍ਰਧਾਨ ਦੇ ਅਹੁਦੇ ’ਤੇ ਜਿੱਤ […]

Continue Reading