ਸ਼੍ਰੋਮਣੀ ਅਕਾਲੀ ਦਲ ਨੇ ਮੁਲਤਵੀ ਕੀਤੀ ਫ਼ਤਹਿ ਰੈਲੀ

ਚੰਡੀਗੜ੍ਹ, 26 ਅਗਸਤ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਵੱਲੋਂ 31 ਅਗਸਤ ਨੂੰ ਕੀਤੀ ਜਾਣ ਵਾਲੀ ਫ਼ਤਹਿ ਰੈਲੀ ਨੂੰ ਮੁਲਤਵੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੱਲੋਂ ਦਿੱਤੀ ਗਈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਜੀ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ […]

Continue Reading

ਪੰਜਾਬ ਵਿੱਚ ਮੀਂਹ ਦਾ ਕਹਿਰ ਜਾਰੀ, ਛੱਤ ਡਿੱਗਣ ਕਾਰਨ ਪਰਿਵਾਰ ਜ਼ਖ਼ਮੀ, 6 ਮਜ਼ਦੂਰਾਂ ਦੇ ਘਰ ਢਹੇ

ਚੰਡੀਗੜ੍ਹ, 26 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਮੀਂਹ ਦਾ ਕਹਿਰ ਜਾਰੀ ਹੈ। ਮੀਂਹ ਕਾਰਨ ਅਜਨਾਲਾ ਵਿੱਚ ਇੱਕ ਘਰ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਜ਼ਖਮੀ ਹੋ ਗਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਤੋਂ ਕੁਝ ਦੂਰੀ ‘ਤੇ ਸਥਿਤ ਪਿੰਡ ਤੋਲਾਵਾਲ ਵਿੱਚ ਮੀਂਹ ਨੇ ਛੇ ਮਜ਼ਦੂਰਾਂ ਦੇ ਘਰ ਉਜਾੜ […]

Continue Reading

ਪੰਜਾਬ ਦੇ ਸਰਕਾਰੀ ਸਕੂਲਾਂ ‘ਚ Breakfast ਦੇਣ ਦੀ ਤਿਆਰੀ

ਚੰਡੀਗੜ੍ਹ, 26 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਜਲਦੀ ਹੀ ‘ਨਾਸ਼ਤਾ’ ਯੋਜਨਾ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਤਾਮਿਲਨਾਡੂ ਦੇ ਦੌਰੇ ‘ਤੇ ਹਨ। ਅੱਜ ਮੰਗਲਵਾਰ ਨੂੰ ਉਨ੍ਹਾਂ ਨੇ ਉੱਥੋਂ ਦੀ ਸਰਕਾਰ ਵੱਲੋਂ ਸ਼ਹਿਰੀ ਪ੍ਰਾਇਮਰੀ ਸਕੂਲਾਂ ਲਈ ਸ਼ੁਰੂ ਕੀਤੀ ਗਈ ਨਾਸ਼ਤਾ ਯੋਜਨਾ […]

Continue Reading

ਹਥਿਆਰਾਂ ਦੀ ਤਸਕਰੀ ’ਚ ਇਕ ਗ੍ਰਿਫਤਾਰ, 5 ਪਿਸਤੌਲ, 4 ਮੈਗਜ਼ੀਨ ਤੇ ਇਕ ਮੋਟਰਸਾਈਕਲ ਬਰਾਮਦ

ਚੰਡੀਗੜ੍ਹ, 26 ਅਗਸਤ, ਦੇਸ਼ ਕਲਿੱਕ ਬਿਓਰੋ : ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕਰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਛੇਹਰਟਾ ਦੇ ਗੁਰੂ ਕੀ ਵਡਾਲੀ ਦੇ ਰਹਿਣ ਵਾਲੇ ਅਮਿਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ 5 ਗਲੌਕ ਪਿਸਤੌਲ, 4 ਮੈਗਜ਼ੀਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਇਸ ਸਬੰਧੀ ਪੰਜਾਬ ਪੁਲਿਸ ਨੇ ਦੱਸਿਆ ਕਿ ਮੁੱਢਲੀ […]

Continue Reading

ਪੰਜਾਬ ‘ਚ ਮੀਂਹ ਦੇ ਪਾਣੀ ਵਿੱਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ

ਪੰਜਾਬ ‘ਚ ਕਈ ਥਾਈਂ ਮੀਂਹ ਨੇ ਤਬਾਹੀ ਮਚਾ ਦਿੱਤੀ ਹੈ। ਦੋ ਵੱਖ-ਵੱਖ ਥਾਵਾਂ ‘ਤੇ ਪਾਣੀ ਵਿੱਚ ਵਹਿ ਜਾਣ ਕਾਰਨ ਦੋ ਬੱਚਿਆਂ ਦੀ ਮੌਤ ਹੋ ਗਈ। ਪਠਾਨਕੋਟ, 26 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਕਈ ਥਾਈਂ ਮੀਂਹ ਨੇ ਤਬਾਹੀ ਮਚਾ ਦਿੱਤੀ ਹੈ। ਦੋ ਵੱਖ-ਵੱਖ ਥਾਵਾਂ ‘ਤੇ ਪਾਣੀ ਵਿੱਚ ਵਹਿ ਜਾਣ ਕਾਰਨ ਦੋ ਬੱਚਿਆਂ ਦੀ ਮੌਤ ਹੋ […]

Continue Reading

ਅਮਰੀਕੀ ਝੰਡਾ ਸਾੜਨ ‘ਤੇ ਹੋਵੇਗੀ ਜੇਲ੍ਹ ਤੇ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਰਾਸ਼ਟਰਪਤੀ ਟਰੰਪ ਦਾ ਨਵਾਂ ਹੁਕਮ

ਵਾਸ਼ਿੰਗਟਨ, 26 ਅਗਸਤ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਟਰੰਪ ਨੇ ਸੋਮਵਾਰ ਨੂੰ ਦੋ ਕਾਰਜਕਾਰੀ ਹੁਕਮਾਂ ‘ਤੇ ਦਸਤਖਤ ਕੀਤੇ। ਪਹਿਲੇ ਹੁਕਮ ਵਿੱਚ, ਮੁਲਜ਼ਮਾਂ ਨੂੰ ਪੈਸੇ ਜਮ੍ਹਾ ਕੀਤੇ ਬਿਨਾਂ ਰਿਹਾਅ ਕਰਨ ਦੀ ਪ੍ਰਣਾਲੀ (ਨਕਦੀ ਰਹਿਤ ਜ਼ਮਾਨਤ) ਖਤਮ ਕਰ ਦਿੱਤੀ ਗਈ। ਜਦੋਂ ਕਿ ਦੂਜੇ ਵਿੱਚ, ਅਮਰੀਕੀ ਝੰਡਾ ਸਾੜਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਵਿਵਸਥਾ ਹੈ।ਟਰੰਪ ਦੇ ਕਾਰਜਕਾਰੀ […]

Continue Reading

ਪੰਜਾਬ ‘ਚ ਰਾਤ ਤੋਂ ਹੀ ਪੈ ਰਿਹਾ ਮੀਂਹ, ਅੱਜ Orange ਤੇ Yellow Alert ਜਾਰੀ

ਚੰਡੀਗੜ੍ਹ, 26 ਅਗਸਤ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਤੋਂ ਹੀ ਪੰਜਾਬ ਵਿੱਚ ਮੀਂਹ ਪੈ ਰਿਹਾ ਹੈ ਜੋ ਅੱਜ ਸਵੇਰੇ ਵੀ ਜਾਰੀ ਹੈ।ਅੱਜ ਪੰਜਾਬ ਵਿੱਚ ਮੀਂਹ ਲਈ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਪੰਜਾਬ ਦੇ 9 ਜ਼ਿਲ੍ਹਿਆਂ ਲਈ ਜਾਰੀ ਕੀਤਾ ਗਿਆ ਹੈ, ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।ਸੂਬੇ ਦੇ […]

Continue Reading

26 ਅਗਸਤ : ਅੱਜ ਦਾ ਇਤਿਹਾਸ

ਚੰਡੀਗੜ੍ਹ, 26 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ਦੇ ਇਤਿਹਾਸ ‘ਚ 26 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-*26 ਅਗਸਤ 2015 ਨੂੰ ਵਰਜੀਨੀਆ ਦੇ ਮੋਨੇਟਾ ਵਿੱਚ ਲਾਈਵ ਰਿਪੋਰਟਿੰਗ ਕਰਦੇ ਸਮੇਂ ਦੋ ਅਮਰੀਕੀ ਪੱਤਰਕਾਰਾਂ ਨੂੰ ਇੱਕ ਸਾਥੀ ਨੇ ਗੋਲੀ ਮਾਰ ਦਿੱਤੀ ਸੀ।*26 ਅਗਸਤ 2011 ਨੂੰ ਬੋਇੰਗ 787 ਡ੍ਰੀਮਲਾਈਨਰ, ਬੋਇੰਗ ਦੇ ਬਿਲਕੁਲ ਨਵੇਂ […]

Continue Reading

ਮੀਂਹ ਕਾਰਨ ਕਈ ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ

ਚੰਡੀਗੜ੍ਹ, 26 ਅਗਸਤ, ਦੇਸ਼ ਕਲਿੱਕ ਬਿਓਰੋ : ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਆਏ ਹਨ। ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਬਾਰਸ਼ ਕਾਰਨ ਡੈਮਾਂ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਪਾਣੀ ਦੇ ਗੇਟ ਖੁੱਲ੍ਹੇ ਗਏ ਹਨ। ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਕਈ ਜ਼ਿਲ੍ਹਿਆਂ ਵਿੱਚ ਅੱਜ ਛੁੱਟੀ ਦਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

26-08-2025 ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ […]

Continue Reading