21 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਵਾਲੇ ਇਮੀਗ੍ਰੇਸ਼ਨ ਏਜੰਟ ਖਿਲਾਫ ਮੁਕੱਦਮਾ ਦਰਜ

ਸ੍ਰੀ ਚਮਕੌਰ ਸਾਹਿਬ / ਮੋਰਿੰਡਾ 21 ਅਕਤੂਬਰ (ਭਟੋਆ) ਸ੍ਰੀ ਚਮਕੌਰ ਸਾਹਿਬ ਪੁਲਿਸ ਨੇ ਪਿੰਡ ਮਾਣੇਮਾਜਰਾ ਦੇ ਇੱਕ ਵਿਅਕਤੀ ਵੱਲੋਂ ਆਪਣੀ ਨੂੰਹ ਨੂੰ ਯੂਕੇ ਵਿੱਚ ਸਪੋਂਸਰਸ਼ਿਪ ਦਿਵਾਉਣ ਦਾ ਝਾਂਸਾ ਦੇ ਕੇ 21 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਤੇ ਧੋਖਾਦੇਹੀ ਕਰਨ ਸਬੰਧੀ ਜਿਲਾ ਪੁਲਿਸ ਮੁਖੀ ਨੂੰ ਦਿੱਤੀ ਦਰਖਾਸਤ ਦੀ ਪੜਤਾਲ ਉਪਰੰਤ ਦੋਸ਼ੀ ਇਮੀਗ੍ਰੇਸ਼ਨ ਏਜਂਟ ਖਿਲਾਫ […]

Continue Reading

ਪੁਲਿਸ ਨੇ ਅਮਨ ਸ਼ਾਂਤੀ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਦਿੱਤੀਆਂ ਵੱਡੀਆਂ ਕੁਰਬਾਨੀਆਂ : ਡੀਆਈਜੀ ਹਰਜੀਤ ਸਿੰਘ

ਬਠਿੰਡਾ, 21 ਅਕਤੂਬਰ : ਦੇਸ਼ ਕਲਿੱਕ ਬਿਊਰੋ : ਪੰਜਾਬ ਪੁਲੀਸ ਨੇ ਦੇਸ਼ ਦੀ ਏਕਤਾ, ਅਖੰਡਤਾ ਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਦੇਸ਼ ਵਿੱਚ ਅਮਨ ਸ਼ਾਂਤੀ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡੀਆਈਜੀ ਬਠਿੰਡਾ ਰੇਂਜ ਸ. ਹਰਜੀਤ ਸਿੰਘ […]

Continue Reading

ਅਧਿਆਪਕਾਂ ਮੰਗਾਂ ‘ਤੇ DTF ਦੀ ਸਿੱਖਿਆ ਸਕੱਤਰ ਨਾਲ ਹੋਈ ਮੀਟਿੰਗ

ਮੋਰਿੰਡਾ 21 ਅਕਤੂਬਰ (ਭਟੋਆ ) ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਵੱਲੋਂ ਅਧਿਆਪਕਾਂ ਦੇ ਸਿੱਖਿਆ ਵਿਭਾਗ ਨਾਲ ਜੁੜੇ ਭਖਦੇ ਮਸਲੇ ਸਮੇਤ ਪੇਅ ਫਿਕਸੇਸ਼ਨਾਂ, ਤਰੱਕੀਆਂ, ਬਦਲੀਆਂ ਅਤੇ ਨਵੀਆਂ ਭਰਤੀਆਂ ਨੂੰ ਲੈ ਕੇ ਸਕੱਤਰ ਉਚੇਰੀ ਅਤੇ ਸਕੂਲ ਸਿੱਖਿਆ ਸ਼੍ਰੀਮਤੀ ਅਨਿੰਦਿਤਾ ਮਿਤਰਾ ਨਾਲ ਜਥੇਬੰਦੀ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਹੇਠ ਵਿਦਿਆ ਭਵਨ ਵਿਖੇ ਮੀਟਿੰਗ ਕੀਤੀ ਗਈ। ਜਿਸ […]

Continue Reading

ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਘੁੰਮਣ ਦੀ ਅੰਤਿਮ ਅਰਦਾਸ 23 ਅਕਤੂਬਰ ਨੂੰ

ਜਲੰਧਰ, 21 ਅਕਤੂਬਰ: ਦੇਸ਼ ਕਲਿਕ ਬਿਊਰੋ : ਪੰਜਾਬ ਦੇ ਸ਼ਾਕਾਹਾਰੀ ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਦੀ ਅੰਤਿਮ ਅਰਦਾਸ 23 ਅਕਤੂਬਰ ਨੂੰ ਹੋਵੇਗੀ। ਪਰਿਵਾਰ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਇੱਕ ਪੋਸਟ ਰਾਹੀਂ ਸਾਂਝੀ ਕੀਤੀ। ਪੋਸਟ ਵਿੱਚ ਕਿਹਾ ਗਿਆ ਹੈ ਕਿ ਵਰਿੰਦਰ ਸਿੰਘ ਘੁੰਮਣ ਦੀ ਅੰਤਿਮ ਅਰਦਾਸ ਵੀਰਵਾਰ ਨੂੰ ਮਾਡਲ ਹਾਊਸ ਦੇ ਗੁਰਦੁਆਰਾ ਸਾਹਿਬ ਵਿਖੇ […]

Continue Reading

CM ਮਾਨ ਦੀ FAKE ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਪਾਉਣ ਵਾਲੇ ਖਿਲਾਫ FIR ਦਰਜ

ਮੋਹਾਲੀ, 21 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸੋਸ਼ਲ ਮੀਡੀਆ ਉਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਫੇਕ ਵੀਡੀਓ ਪਾਉਣ ਦੇ ਮਾਮਲੇ ਵਿੱਚ ਸਾਈਬਰ ਸੈਲ ਵੱਲੋਂ ਮਾਮਲਾ ਦਰਜ ਕੀਤਾ ਗਿਆ। ਸਟੇਟ ਸਾਈਬਰ ਸੈਲ ਮੋਹਾਲੀ ਵਿੱਚ ਵੀਡੀਓ ਪਾਉਣ ਵਾਲੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ ਹੈ ਕਿ ਟੈਕਨਾਲੋਜੀ ਦੀ ਦੁਰਵਰਤੋਂ ਕਰਦੇ ਹੋਏ ਮੁੱਖ ਮੰਤਰੀ ਦਾ ਅਕਸ […]

Continue Reading

ਦਰਬਾਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਮੌਕੇ ਜਗਾਏ ਜਾਣਗੇ 1 ਲੱਖ ਘਿਓ ਦੇ ਦੀਵੇ

ਅੰਮ੍ਰਿਤਸਰ, 21 ਅਕਤੂਬਰ: ਦੇਸ਼ ਕਲਿਕ ਬਿਊਰੋ : ਅੰਮ੍ਰਿਤਸਰ ‘ਚ ਅੱਜ ਬੰਦੀ ਛੋੜ ਦਿਵਸ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਅੱਜ ਸ਼ਾਮ ਹਰਿਮੰਦਰ ਸਾਹਿਬ ਵਿਖੇ ਇੱਕ ਲੱਖ ਘਿਓ ਦੇ ਦੀਵੇ ਜਗਾਏ ਜਾਣਗੇ, ਅਤੇ ਰੰਗੀਨ ਆਤਿਸ਼ਬਾਜ਼ੀ ਦੇ ਨਾਲ ਰੌਸ਼ਨੀ ਦਾ ਸ਼ਾਨਦਾਰ ਪ੍ਰਦਰਸ਼ਨ ਵੀ ਕੀਤਾ ਜਾਵੇਗਾ। ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘੁਬੀਰ […]

Continue Reading

ਦੀਵੇ ਵੇਚ ਰਹੀ ਕੁੜੀ ਨੂੰ ਤੇਜ਼ ਰਫ਼ਤਾਰ ਟਰੈਕਟਰ ਨੇ ਟੱਕਰ ਮਾਰੀ

ਚੰਡੀਗੜ੍ਹ, 21 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਮੰਗਲਵਾਰ ਸਵੇਰੇ ਪਾਰਕ ਨੇੜੇ ਡਿਵਾਈਡਰ ‘ਤੇ ਦੀਵੇ ਵੇਚ ਰਹੀ ਇੱਕ ਕੁੜੀ ਨੂੰ ਇੱਕ ਤੇਜ਼ ਰਫ਼ਤਾਰ ਟਰੈਕਟਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਕੁੜੀ ਜ਼ਖਮੀ ਹੋ ਗਈ। ਨੇੜਲੇ ਲੋਕਾਂ ਅਨੁਸਾਰ, ਟਰੈਕਟਰ ਚਾਲਕ ਨਸ਼ੇ ਵਿੱਚ ਸੀ, ਜਿਸ ਕਾਰਨ ਟਰੈਕਟਰ ਬੇਕਾਬੂ ਹੋ ਗਿਆ ਅਤੇ ਡਿਵਾਈਡਰ ‘ਤੇ ਦੀਵੇ ਵੇਚ […]

Continue Reading

ਲੁਧਿਆਣਾ ਸੈਂਟਰਲ ਜੇਲ੍ਹ ਤੋਂ ਫਰਾਰ ਹਵਾਲਾਤੀ ਗ੍ਰਿਫ਼ਤਾਰ

ਲੁਧਿਆਣਾ, 21 ਅਕਤੂਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਸੈਂਟਰਲ ਜੇਲ੍ਹ ਤੋਂ ਗਾਇਬ ਹੋਏ ਹਵਾਲਾਤੀ ਨੂੰ ਲੱਭਣ ਲਈ ਜੇਲ੍ਹ ਪੁਲਿਸ ਅਤੇ ਸਥਾਨਕ ਪੁਲਿਸ ਸੀਵਰੇਜ ਲਾਈਨਾਂ ‘ਚ ਭਾਲ ਕਰਦੀ ਰਹੀ। ਜੇਲ੍ਹ ਸੁਪਰਡੈਂਟ ਜੇਲ੍ਹ ਦੀ ਕੰਧ ਟੱਪ ਕੇ ਭੱਜਣ ਦੀ ਸੰਭਾਵਨਾ ਤੋਂ ਇਨਕਾਰ ਕਰਦੇ ਰਹੇ, ਪਰ ਕੈਦੀ ਰਾਹੁਲ ਭੱਜਣ ਵਿੱਚ ਕਾਮਯਾਬ ਹੋ ਗਿਆ। ਦੈਨਿਕ ਭਾਸਕਰ ਦੀ ਖ਼ਬਰ ਮੁਤਾਬਕ ਡਿਵੀਜ਼ਨ […]

Continue Reading

ਅੰਮ੍ਰਿਤਸਰ : ਪਿੰਡ ’ਚ ਇਕ ਵਿਅਕਤੀ ਦਾ ਕਤਲ, 4 ਗੰਭੀਰ ਜ਼ਖਮੀ

ਅੰਮ੍ਰਿਤਸਰ, 21 ਅਕਤੂਬਰ, ਦੇਸ਼ ਕਲਿੱਕ ਬਿਓਰੋ : ਅੰਮ੍ਰਿਤਸਰ ਜ਼ਿਲ੍ਹੇ ਦੇ ਇਕ ਪਿੰਡ ਵਿੱਚ ਬੀਤੀ ਰਾਤ ਨੂੰ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਅਤੇ 4 ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਥਾਣਾ ਲੋਪੋਕੇ ਅਧੀਨ ਪੈਂਦੇ ਪਿੰਡ ਬੋਪਾਰਾਏ ਖੁਰਦ ਵਿੱਚ ਪੁਰਾਣੀ ਰੰਜਿਸ਼ ਦੇ ਚਲਦਿਆਂ ਇਕ ਵਿਅਕਤੀ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ 65 […]

Continue Reading

ਦਿਵਾਲੀ ‘ਤੇ ਪੰਜਾਬ ਨੂੰ ਦਹਿਲਾਉਣ ਦੀ ਕੋਸ਼ਿਸ਼ ਨਾਕਾਮ, RPG ਸਮੇਤ 2 ਅੱਤਵਾਦੀ ਗ੍ਰਿਫਤਾਰ

ਚੰਡੀਗੜ੍ਹ, 21 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਇੱਕ ਖੁਫੀਆ ਕਾਰਵਾਈ ਦੌਰਾਨ ਅੰਮ੍ਰਿਤਸਰ ਤੋਂ ਦੋ ਸ਼ੱਕੀ ਅੱਤਵਾਦੀਆਂ ਮਹਿਕਦੀਪ ਸਿੰਘ ਉਰਫ਼ ਮਹਿਕ ਅਤੇ ਆਦਿੱਤਿਆ ਉਰਫ਼ ਆਧੀ ਨੂੰ ਗ੍ਰਿਫ਼ਤਾਰ ਕੀਤਾ। ਕਾਰਵਾਈ ਦੌਰਾਨ, ਪੁਲਿਸ ਨੇ ਇੱਕ ਰਾਕੇਟ-ਪ੍ਰੋਪੇਲਡ ਗ੍ਰਨੇਡ (ਆਰਪੀਜੀ) ਵੀ ਬਰਾਮਦ ਕੀਤਾ।ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ […]

Continue Reading