ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਦਾ ਨਿਵੇਸ਼ਕ ਪੱਖੀ ਵੱਡਾ ਫੈਸਲਾ

ਇਮਾਰਤੀ ਯੋਜਨਾਵਾਂ ਨੂੰ ਮਨਜ਼ੂਰੀ ਦੇਣ ਲਈ ਸਮਾਂ 45 ਤੋਂ ਘਟਾ ਕੇ 30 ਦਿਨ ਕੀਤਾ ਜਾਵੇਗਾ ਚੰਡੀਗੜ੍ਹ, 24 ਅਪਰੈਲ, ਦੇਸ਼ ਕਲਿੱਕ ਬਿਓਰੋ :ਇਕ ਵੱਡੀ ਨਿਵੇਸ਼ਕ-ਪੱਖੀ ਪਹਿਲਕਦਮੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ ਫੈਕਟਰੀਆਂ ਦੀਆਂ ਇਮਾਰਤੀ ਯੋਜਨਾਵਾਂ ਦੀ ਪ੍ਰਵਾਨਗੀ ਲਈ ਤੀਜੀ ਧਿਰ ਪ੍ਰਮਾਣੀਕਰਣ/ਸਵੈ ਪ੍ਰਮਾਣੀਕਰਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ […]

Continue Reading

ਬੇਰੁਜ਼ਗਾਰ ਪੀਟੀਆਈ ਯੂਨੀਅਨ ਦੇ ਕੈਬਨਿਟ ਮੰਤਰੀਆਂ ਨਾਲ ਹੋਈ ਮੀਟਿੰਗ

ਚੰਡੀਗੜ੍ਹ, 24 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਬੇ ਰੁਜ਼ਗਾਰ ਪੀ ਟੀ ਆਈ ਯੂਨੀਅਨ 646ਦੀ ਮੰਟਿਗ ਅੱਜ ਪੰਜਾਬ ਭਵਨ ਚੰਡੀਗੜ੍ਹ ਹੋਈ ਵਿਖੇ ਮਟਿੰਗ ਹੋਈ। ਜਿਸ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਸਿੱਖਿਆ ਡਿਪਾਰਮੈਟ ਮਜੂਦ ਰਿਹਾ ਕਾਫੀ ਲੰਮਾ ਸਮਾਂ ਮੀਟਿੰਗ ਹੋਣ ਤੋਂ ਬਾਅਦ ਡਿਪਾਰਮੈਟ ਮੰਟਿਗ ਵਿੱਚ ਆਪਣਾ ਪੱਖ ਪੇਸ਼ ਨਾ […]

Continue Reading

ਪੰਜਾਬ ਦੀ ਧੀ ਦਾ ਹਿਮਾਚਲ ’ਚ ਸੁਹਰਿਆਂ ਵੱਲੋਂ ਕਤਲ

ਚੰਡੀਗੜ੍ਹ, 24 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਤੋਂ ਹਿਮਾਚਲ ਪ੍ਰਦੇਸ਼ ਵਿੱਚ ਵਿਆਹੀ ਧੀ ਦਾ ਸਹੁਰੇ ਪਰਿਵਾਰ ਵੱਲੋਂ ਕਤਲ ਕਰਨ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਦੁੱਖ ਪ੍ਰਗਟ ਕੀਤਾ ਹੈ। ਹਰਜੋਤ ਸਿੰਘ ਬੈਂਸ ਨੇ ਕਿਹਾ ਮੇਰੇ ਹਲਕੇ ਤੋਂ ਪਿੰਡ ਝਿੰਜੜੀ ਦੀ […]

Continue Reading

ਮੁੱਖ ਮੰਤਰੀ ਵੱਲੋਂ ਸੂਬੇ ਦੇ ਨਸ਼ਾ ਮੁਕਤ ਪਿੰਡਾਂ ਲਈ ਗਰਾਂਟਾਂ ਦੇ ਗੱਫਿਆਂ ਦਾ ਐਲਾਨ

‘ਆਪ’ ਸਰਕਾਰ ਨੇ ਸਰਪੰਚਾਂ ਦਾ ਮਾਣ-ਭੱਤਾ ਵਧਾ ਕੇ ਦੋ ਹਜ਼ਾਰ ਰੁਪਏ ਕੀਤਾ; ਪੰਜਾਬ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਤੋਂ ਸਮਰਥਨ ਦੀ ਮੰਗ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਨਸ਼ਾ ਮੁਕਤ ਪਿੰਡਾਂ ਲਈ ਵੱਡੇ ਪ੍ਰਾਜੈਕਟਾਂ ਦੇ ਨਾਲ-ਨਾਲ ਮਾਲੀ […]

Continue Reading

ਸਰਹੱਦ `ਤੇ ਚੌਕਸੀ ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਪੰਜਾਬ 5500 ਹੋਮ ਗਾਰਡ ਜਵਾਨਾਂ ਦੀ ਭਰਤੀ ਕਰੇਗਾ : ਮੁੱਖ ਮੰਤਰੀ

ਚੰਡੀਗੜ੍ਹ, 24 ਅਪਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਪੰਜ ਸੌ ਕਿਲੋਮੀਟਰ ਤੋਂ ਵੱਧ ਸਰਹੱਦ `ਤੇ ਸੁਰੱਖਿਆ ਦੀ ਦੂਜੀ ਕਤਾਰ ਨੂੰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਹੋਮ ਗਾਰਡਜ਼ ਦੇ ਸਰਹੱਦੀ ਵਿੰਗ ਵਿੱਚ 5500 ਜਵਾਨਾਂ ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਬਦਲੀਆਂ ਸੰਬੰਧੀ ਅਹਿਮ ਪੱਤਰ ਜਾਰੀ

ਚੰਡੀਗੜ੍ਹ: 24 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਾਂ ਦੀਆਂ ਬਦਲੀਆਂ ਸੰਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਬਦਲੀਆਂ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ।

Continue Reading

ਭਲਵਾਲ ਐਸ ਡੀ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਸਮਾਗਮ 26 ਅਪ੍ਰੈਲ ਨੂੰ

ਸ਼੍ਰੀ ਚਮਕੌਰ ਸਾਹਿਬ / ਮੋਰਿੰਡਾ  24, ਅਪ੍ਰੈਲ (ਭਟੋਆ) ਸ੍ਰੀ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ਤੇ 1952 ਵਿੱਚ ਸਥਾਪਿਤ ਹੋਇਆ ਭਲਵਾਲ ਐਸ ਡੀ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਚਮਕੌਰ ਸਾਹਿਬ ਆਪਣੇ ਵਿੱਚ ਬਹੁਤ ਇਤਿਹਾਸਕ ਵਿਰਾਸਤ ਸਾਂਭੀ ਬੈਠਾ ਹੈ। ਇਸ ਸਕੂਲ ਵਿੱਚੋਂ ਪੜ੍ਹੇ ਵਿਦਿਆਰਥੀ ਦੇਸ਼ ਵਿਦੇਸ਼ ਵਿੱਚ ਆਪਣੇ ਇਲਾਕੇ ਦਾ ਨਾਮ ਰੌਸ਼ਨ ਕਰ ਰਹੇ ਹਨ। ਵਿਦਿਆ ਦੀ ਖੇਤਰ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਪੰਚਾਂ ਲਈ ਵੱਡਾ ਐਲਾਨ

ਚੰਡੀਗੜ੍ਹ, 24 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਚਾਇਤ ਦਿਵਸ ਮੌਕੇ ਕਰਵਾਏ ਗਏ ਪ੍ਰੋਗਰਾਮ ਵਿੱਚ ਸਰਪੰਚਾਂ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਹਰ ਪਿੰਡ ਦੇ ਸਰਪੰਚ ਨੂੰ ਹਰ ਮਹੀਨੇ 2000 ਰੁਪਏ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪੈਸੇ ਉਦੋਂ […]

Continue Reading

ਪੰਜਾਬ ਸਰਕਾਰ 1000 ਅਹੁਦਿਆਂ ‘ਤੇ ਕਰੇਗੀ ਭਰਤੀ, ਭਲਕੇ ਤੋਂ ਸ਼ੁਰੂ ਹੋਵੇਗੀ ਅਰਜ਼ੀ ਪ੍ਰਕਿਰਿਆ

ਚੰਡੀਗੜ੍ਹ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :ਹੁਣ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਬਿਹਤਰ ਸਿਹਤ ਸਹੂਲਤਾਂ ਮਿਲਣਗੀਆਂ। ਸਰਕਾਰ 1000 (MBBS) ਮੈਡੀਕਲ ਅਫਸਰਾਂ ਦੀ ਭਰਤੀ ਕਰੇਗੀ। ਇਹ ਭਰਤੀ ਪ੍ਰਕਿਰਿਆ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਰਾਹੀਂ ਕੀਤੀ ਜਾਵੇਗੀ। ਭਰਤੀ ਲਈ ਅਰਜ਼ੀਆਂ ਆਨਲਾਈਨ ਹੋਣਗੀਆਂ।ਅਰਜ਼ੀ ਦੀ ਪ੍ਰਕਿਰਿਆ 25 ਅਪ੍ਰੈਲ ਤੋਂ 15 ਮਈ ਤੱਕ ਚੱਲੇਗੀ। ਇਸ ਤੋਂ ਬਾਅਦ ਪ੍ਰੀਖਿਆਵਾਂ ਅਤੇ […]

Continue Reading

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ ਸ਼ਾਮੀਂ, ਕਈ ਫੈਸਲਿਆਂ ‘ਤੇ ਮੋਹਰ ਸੰਭਵ

ਚੰਡੀਗੜ੍ਹ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਦੀ ਅੱਜ ਅਹਿਮ ਕੈਬਨਿਟ ਮੀਟਿੰਗ ਹੋਵੇਗੀ। ਇਹ ਬੈਠਕ ਸ਼ਾਮ 4 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਦੌਰਾਨ ਕਈ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਇੱਕ ਮਹੀਨੇ ਵਿੱਚ ਇਹ ਤੀਜੀ ਕੈਬਨਿਟ ਮੀਟਿੰਗ ਹੈ। ਇਸ ਦੌਰਾਨ ਸਰਕਾਰ ਨੇ ਰੰਗਲਾ ਪੰਜਾਬ ਸਕੀਮ ਲਈ ਗਾਈਡਲਾਈਨ ਤਿਆਰ ਕੀਤੀ ਹੈ। ਇਸ ਨੂੰ ਮਨਜ਼ੂਰੀ […]

Continue Reading