‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਤੱਕ ਕਰੀਬ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ

ਚੰਡੀਗੜ੍ਹ, 8 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਮਹਿਲਾ ਸਸ਼ਕਤੀਕਰਨ ਦੇ ਖੇਤਰ ਵਿੱਚ ਇੱਕ ਨਵਾਂ ਇਤਿਹਾਸ ਸਿਰਜ ਰਹੀ ਹੈ। ਉਨ੍ਹਾਂ ਦੱਸਿਆ ਕਿ […]

Continue Reading

50,000 ਰੁਪਏ ਰਿਸ਼ਵਤ ਲੈਂਦੇ SDO ਨੂੰ ਵਿਜੀਲੈਂਸ ਨੇ ਕੀਤਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 8 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਈਨਿੰਗ ਵਿਭਾਗ ਨਾਭਾ (ਜ਼ਿਲ੍ਹਾ ਪਟਿਆਲਾ) ਵਿਖੇ ਤਾਇਨਾਤ ਸਬ-ਡਿਵੀਜ਼ਨਲ ਅਫ਼ਸਰ (ਐਸਡੀਓ) ਹਰਦੀਪ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ […]

Continue Reading

ਇਮੀਗ੍ਰੇਸ਼ਨ ਦੇ ਮੌਕੇ ਮੌਜੂਦ, ਪਰ ਯੋਗਤਾ ਤੇ ਨਿਯਮਾਂ ਦੀ ਪਾਲਣਾ ਕਰਨਾ ਸਭ ਤੋਂ ਅਹਿਮ : ਸੰਧੂ

ਚੰਡੀਗੜ੍ਹ, 8 ਅਕਤੂਬਰ (ਦੇਸ਼ ਕਲਿੱਕ ਬਿਊਰੋ): ਦੁਨੀਆ ਭਰ ਵਿੱਚ ਬਦਲ ਰਹੇ ਇਮੀਗ੍ਰੇਸ਼ਨ ਮਾਹੌਲ ਦਰਮਿਆਨ ਕੈਨੇਡਾ, ਆਸਟ੍ਰੇਲੀਆ, ਨਿਊਜ਼ੀਲੈਂਡ, ਯੂਕੇ ਅਤੇ ਅਮਰੀਕਾ ਸਮੇਤ ਕਈ ਦੇਸ਼ਾਂ ਵਿੱਚ ਅਜੇ ਵੀ ਮੌਕੇ ਮੌਜੂਦ ਹਨ, ਪਰ ਇਮੀਗ੍ਰੇਸ਼ਨ ਪ੍ਰਕਿਰਿਆ ਪਹਿਲਾਂ ਨਾਲੋਂ ਵਧੇਰੇ ਹੁਨਰ-ਅਧਾਰਿਤ ਅਤੇ ਚੋਣਵੀਂ ਹੋ ਗਈ ਹੈ। ਇਨ੍ਹਾਂ ਮੌਕਿਆਂ ਨੂੰ ਹੁਣ ਕਈ ਦੇਸ਼ਾਂ ਦੀਆਂ ਅਸਲ ਲੇਬਰ ਮਾਰਕੀਟ ਦੀਆਂ ਲੋੜਾਂ ਨਾਲ ਜੋੜਿਆ […]

Continue Reading

ਮਾਨ ਸਰਕਾਰ ਵੱਲੋਂ ਭਲਕੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾਵੇਗੀ ‘ਮੈਗਾ PTM’; 25 ਲੱਖ ਮਾਪੇ ਹੋਣਗੇ ਸ਼ਾਮਲ

ਚੰਡੀਗੜ੍ਹ, 8 ਅਕਤੂਬਰ (ਦੇਸ਼ ਕਲਿੱਕ ਬਿਊਰੋ: ਭਗਵੰਤ ਮਾਨ ਸਰਕਾਰ ਵੱਲੋਂ 9 ਅਕਤੂਬਰ 2026 ਨੂੰ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ ਲਗਭਗ 19,200 ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਮੈਗਾ ‘ਮਾਪੇ-ਅਧਿਆਪਕ ਮਿਲਣੀ’ ਕਰਵਾਈ ਜਾਵੇਗੀ, ਜਿਸ ਵਿੱਚ ਲਗਭਗ 25 ਲੱਖ ਮਾਪਿਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। “ਹਰ ਦਿਨ, ਇੱਕ ਕਦਮ ਅੱਗੇ” ਵਿਸ਼ੇ ਹੇਠ […]

Continue Reading

ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ- ਐਡਵੋਕੇਟ ਧਾਮੀ

ਅੰਮ੍ਰਿਤਸਰ, 8 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਵਿਖੇ ਲੰਗਰ ਹਾਲ ’ਚ ਵਾਪਰੀ ਘਟਨਾ ’ਤੇ ਚਿੰਤਾ ਪ੍ਰਗਟ ਕਰਦਿਆਂ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀ ਗੁਰੂ ਕੇ […]

Continue Reading

ਬਾਹਰਲੇ ਸੂਬਿਆਂ ਤੋਂ ਪੰਜਾਬ ਝੋਨਾ ਲਿਆਉਣ ਵਾਲਿਆਂ ਖ਼ਿਲਾਫ਼ FIR ਦਰਜ

ਫਾਜ਼ਿਲਕਾ, 8 ਅਕਤੂਬਰ (ਦੇਸ਼ ਕਲਿੱਕ ਬਿਊਰੋ): ਜ਼ਿਲ੍ਹਾ ਫਾਜ਼ਿਲਕਾ ਦੀਆਂ ਮੰਡੀਆਂ ਵਿੱਚ ਪੰਜਾਬ ਤੋਂ ਬਾਹਰੋਂ ਲਿਆਂਦੇ ਝੋਨੇ ਦੀ ਵਿਕਰੀ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਸਿੱਧੀ ਨਿਗਰਾਨੀ ਹੇਠ ਸਬੰਧਤ ਵਿਭਾਗਾਂ ਦੀਆਂ ਟੀਮਾਂ ਵੱਲੋਂ ਮੰਡੀਆਂ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਝੋਨੇ ਦੀ ਆਮਦ ’ਤੇ […]

Continue Reading

ਕਰਨ ਬੀਰ ਸਿੰਘ ਸਿੱਧੂ ਵੱਲੋਂ ਮੁੱਖ ਚੋਣ ਅਫ਼ਸਰ ਪੰਜਾਬ ਨੂੰ ਦਿੱਲੀ ਦੀ ਤਰਜ਼ ਅਪਣਾਉਣ ਦੀ ਅਪੀਲ

ਚੰਡੀਗੜ੍ਹ, 8 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਨੂੰ ਵੋਟਰ ਸੂਚੀ ਵਿੱਚੋਂ ਰਹਿ ਗਏ ਵੋਟਰਾਂ ਲਈ ਹਰ ਪੋਲਿੰਗ ਸਟੇਸ਼ਨ ’ਤੇ ਵਿਸ਼ੇਸ਼ ਕੈਂਪ ਲਾਉਣੇ ਚਾਹੀਦੇ ਹਨ ਅਤੇ ਸੂਬੇ ਵਿੱਚ ਵਿਸ਼ੇਸ਼ ਡੂੰਘੀ ਸੁਧਾਈ (ਐੱਸ.ਆਈ.ਆਰ.) ਦੇ ਬਾਕੀ ਰਹਿੰਦੇ ਪੜਾਅ ਘੱਟੋ-ਘੱਟ ਦੋ ਹਫ਼ਤੇ ਵਧਾਏ ਜਾਣੇ ਚਾਹੀਦੇ ਹਨ। ਇਹ ਮੰਗ ਪੰਜਾਬ ਦੇ ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕਰਨ ਬੀਰ ਸਿੰਘ ਸਿੱਧੂ ਨੇ […]

Continue Reading

LPU ਹਿੰਸਾ ਮਾਮਲਾ: ਹਾਈਕੋਰਟ ’ਚ ਪੰਜਾਬ ਸਰਕਾਰ ਨੇ ਸਟੇਟਸ ਰਿਪੋਰਟ ਕੀਤੀ ਦਾਖ਼ਲ

ਚੰਡੀਗੜ੍ਹ, 8 ਅਕਤੂਬਰ (ਦੇਸ਼ ਕਲਿੱਕ ਬਿਊਰੋ): ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਹਿੰਸਾ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸਟੇਟਸ ਰਿਪੋਰਟ ਦਾਖ਼ਲ ਕੀਤੀ। ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਬੈਂਚ ਨੇ ਕੀਤੀ। ਸਰਕਾਰ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਮਾਮਲੇ ਦੀ ਜਾਂਚ ਅਜੇ ਜਾਰੀ […]

Continue Reading

SIR ਦੇ ਵਿਰੋਧ ਵਿੱਚ 10 ਅਕਤੂਬਰ ਨੂੰ ਦਿੱਲੀ ਵਿਖੇ ਹੋਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਵੇਗੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ

ਚੰਡੀਗੜ੍ਹ, 8 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਆਲ ਇੰਡੀਆ ਕਮੇਟੀ ਦੀ ਆਨਲਾਈਨ ਮੀਟਿੰਗ ਵਿੱਚ ਦੇਸ਼ ਅੰਦਰ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੋਧ (Special Intensive Revision – SIR) ਦੀ ਪ੍ਰਕਿਰਿਆ ਦੇ ਵਿਰੋਧ ਵਿੱਚ ਅਤੇ ਚੋਣ ਕਮਿਸ਼ਨ ਦੇ ਮੁੱਖ ਫ਼ੈਸਲਿਆਂ ਤੇ ਕਾਰਜਪ੍ਰਣਾਲੀ ਖ਼ਿਲਾਫ਼ 10 ਅਕਤੂਬਰ ਨੂੰ ਦਿੱਲੀ ਵਿਖੇ ਕੀਤੇ ਜਾ ਰਹੇ ਰੋਸ […]

Continue Reading

ਚਾਵਲਾ ਰੇਪ ਕੇਸ ‘ਚ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ; ਮਾਮਲੇ ਦੀ ਜਾਂਚ ਲਈ ਬਣਾਈ SIT

  ਚਾਵਲਾ ਰੇਪ ਕੇਸ ‘ਚ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ; ਮਾਮਲੇ ਦੀ ਜਾਂਚ ਲਈ ਬਣਾਈ SIT ਚੰਡੀਗੜ੍ਹ 8 ਅਕਤੂਬਰ 2026 ਅਮਰਜੀਤ ਚਾਵਲਾ ਨਾਲ ਸਬੰਧਤ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਲਈ ਪੰਜਾਬ ਪੁਲਿਸ ਨੇ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਹੈ। ਇਸ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਫ਼ਰੀਦਕੋਟ ਦੇ ਸੀਨੀਅਰ ਪੁਲਿਸ ਕਪਤਾਨ (SSP) […]

Continue Reading