ਬੋਰਡ ਪ੍ਰੀਖਿਆਵਾਂ ਰੱਦ ਹੋਣ ਬਾਰੇ ਨੋਟਿਸ ਵਾਇਰਲ; CBSE ਵੱਲੋਂ ਸਪੱਸ਼ਟੀਕਰਨ ਜਾਰੀ

    ਬੋਰਡ ਪ੍ਰੀਖਿਆਵਾਂ ਰੱਦ ਹੋਣ ਬਾਰੇ ਨੋਟਿਸ ਵਾਇਰਲ; CBSE ਵੱਲੋਂ ਸਪੱਸ਼ਟੀਕਰਨ ਜਾਰੀ ਨਵੀਂ ਦਿੱਲੀ 8 ਅਕਤੂਬਰ 2026 ਬੋਰਡ ਪ੍ਰੀਖਿਆਵਾਂ ਹਰ ਸਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਸਰਪ੍ਰਸਤਾਂ ਲਈ ਇੱਕ ਬੇਹੱਦ ਅਹਿਮ ਅਤੇ ਮਾਨਸਿਕ ਤਣਾਅ ਵਾਲਾ ਸਮਾਂ ਹੁੰਦੀਆਂ ਹਨ। 10ਵੀਂ ਅਤੇ 12ਵੀਂ ਜਮਾਤ ਦੀਆਂ ਇਹ ਪ੍ਰੀਖਿਆਵਾਂ ਵਿਦਿਆਰਥੀਆਂ ਦੇ ਭਵਿੱਖ ਦੀ ਦਿਸ਼ਾ ਤੈਅ ਕਰਨ ਵਿੱਚ ਕੇਂਦਰੀ ਭੂਮਿਕਾ […]

Continue Reading

ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਭ੍ਰਿਸ਼ਟਾਚਾਰ ਮਾਮਲੇ ਦੀ CBI ਜਾਂਚ ਵਿਰੁੱਧ ਪੰਜਾਬ ਸਰਕਾਰ ਦੀ ਅਰਜ਼ੀ ’ਤੇ ਸੁਣਵਾਈ ਮੁਲਤਵੀ

  ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਭ੍ਰਿਸ਼ਟਾਚਾਰ ਮਾਮਲੇ ਦੀ CBI ਜਾਂਚ ਵਿਰੁੱਧ ਪੰਜਾਬ ਸਰਕਾਰ ਦੀ ਅਰਜ਼ੀ ’ਤੇ ਸੁਣਵਾਈ ਮੁਲਤਵੀ ਨਵੀਂ ਦਿੱਲੀ 8 ਅਕਤੂਬਰ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਜਾਂਚ ਕਰਵਾਉਣ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਦੀ […]

Continue Reading

ਸਾਬਕਾ DIG ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ, ED ਨੂੰ ਮਿਲਿਆ ਪ੍ਰੋਡਕਸ਼ਨ ਵਾਰੰਟ

  ਸਾਬਕਾ DIG ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ, ED ਨੂੰ ਮਿਲਿਆ ਪ੍ਰੋਡਕਸ਼ਨ ਵਾਰੰਟ ਚੰਡੀਗੜ੍ਹ, 8 ਅਕਤੂਬਰ 2026 ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਪੁਲਿਸ ਦੇ ਸਾਬਕਾ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਿਲਾਂ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਧਨ-ਸ਼ੋਧਨ ਅਤੇ ਕਥਿਤ ਵਿੱਤੀ ਹੇਰ-ਫੇਰ ਨਾਲ ਜੁੜੀ ਜਾਂਚ ਨੂੰ ਅੱਗੇ ਵਧਾਉਣ […]

Continue Reading

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ, ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

  ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ, ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ ਅੰਮ੍ਰਿਤਸਰ, 8 ਅਕਤੂਬਰ 2026 ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਅਹੁਦਾ ਸੰਭਾਲਣ ਉਪਰੰਤ ਵੀਰਵਾਰ ਨੂੰ ਪਹਿਲੀ ਵਾਰ ਪੰਜਾਬ ਦੌਰੇ ’ਤੇ ਅੰਮ੍ਰਿਤਸਰ ਪਹੁੰਚੇ। ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਸੀਨੀਅਰ […]

Continue Reading

Breaking: ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ‘ਚ ਪੱਥਰਬਾਜ਼ੀ, ਤਿੰਨ ਗ੍ਰਿਫ਼ਤਾਰ; ਦੋ ਮੁਲਜ਼ਮਾਂ ਦੀ ਭਾਲ ਜਾਰੀ

  ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿੱਚ ਪੱਥਰਬਾਜ਼ੀ, ਤਿੰਨ ਗ੍ਰਿਫ਼ਤਾਰ; ਦੋ ਮੁਲਜ਼ਮਾਂ ਦੀ ਭਾਲ ਜਾਰੀ ਲੁਧਿਆਣਾ 8 ਅਕਤੂਬਰ 2026 ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਦੇ ਲੰਗਰ ਹਾਲ ਵਿੱਚ ਹੱਥ ਧੋਣ ਨੂੰ ਲੈ ਕੇ ਹੋਏ ਤਕਰਾਰ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਪਰਿਸਰ ਵਿੱਚ ਪੱਥਰਬਾਜ਼ੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ […]

Continue Reading

ਚਰਚਿਤ ਇਨਫਲੂਐਂਸਰ ਮੈਡ ਸੰਧੂ ਕਤਲ ਮਾਮਲੇ ’ਚ ਪੁਲਿਸ ਨੂੰ ਵੱਡੀ ਸਫਲਤਾ, ਦੋ ਸ਼ੱਕੀ ਹਿਰਾਸਤ ’ਚ; ਮੁੱਖ ਸ਼ੂਟਰਾਂ ਦੀ ਭਾਲ ਜਾਰੀ

  ਚਰਚਿਤ ਇਨਫਲੂਐਂਸਰ ਮੈਡ ਸੰਧੂ ਕਤਲ ਮਾਮਲੇ ’ਚ ਪੁਲਿਸ ਨੂੰ ਵੱਡੀ ਸਫਲਤਾ, ਦੋ ਸ਼ੱਕੀ ਹਿਰਾਸਤ ’ਚ; ਮੁੱਖ ਸ਼ੂਟਰਾਂ ਦੀ ਭਾਲ ਜਾਰੀ ਅੰਮ੍ਰਿਤਸਰ 8 ਅਕਤੂਬਰ 2026 ਚਰਚਿਤ ਇਨਫਲੂਐਂਸਰ ਮੈਡ ਸੰਧੂ ਕਤਲ ਦੇ ਚਰਚਿਤ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੇ ਅਹਿਮ ਸਫਲਤਾ ਹਾਸਲ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਕਮਿਸ਼ਨਰ ਹਰਮਨਵੀਰ ਸਿੰਘ ਗਿੱਲ ਨੇ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ […]

Continue Reading

IMD Alert: ਪੰਜਾਬ ਦੇ 10 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ ਅਲਰਟ, ਗਰਜ-ਤੂਫ਼ਾਨ ਨਾਲ ਮੀਂਹ ਦੀ ਚਿਤਾਵਨੀ

  IMD Alert: ਪੰਜਾਬ ਦੇ 10 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ ਅਲਰਟ, ਗਰਜ-ਤੂਫ਼ਾਨ ਨਾਲ ਮੀਂਹ ਦੀ ਚਿਤਾਵਨੀ ਚੰਡੀਗੜ੍ਹ 8 ਅਕਤੂਬਰ 2026: ਪੰਜਾਬ ਵਿੱਚ ਮੌਸਮ ਨੂੰ ਲੈ ਕੇ IMD ਨੇ 8 ਅਕਤੂਬਰ ਨੂੰ 10 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਇਨ੍ਹਾਂ ਜ਼ਿਲ੍ਹਿਆਂ ਵਿੱਚ ਕਈ ਥਾਵਾਂ ’ਤੇ ਗਰਜ-ਤੂਫ਼ਾਨ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਚੱਲਣ ਦੀ […]

Continue Reading

ਪੁਲਿਸ ਮਹਿਕਮੇ ਨੇ ਆਪਣਾ ਹੀ ASI ਕੀਤਾ ਸਸਪੈਂਡ, ਪੜ੍ਹੋ ਕੀ ਹੈ ਮਾਮਲਾ ?

ਜਲੰਧਰ, 7 ਅਕਤੂਬਰ (ਦੇਸ਼ ਕਲਿੱਕ ਬਿਊਰੋ) : ਜਲੰਧਰ ਦਿਹਾਤ ਦੇ ਭੋਗਪੁਰ ਵਿੱਚ ਸੋਮਵਾਰ ਦੇਰ ਰਾਤ ਸ਼ਰਾਬ ਦੇ ਨਸ਼ੇ ਵਿੱਚ ਸਰਕਾਰੀ ਰਿਕਵਰੀ ਵੈਨ ਚਲਾਉਣ ਦੇ ਦੋਸ਼ ਹੇਠ ASI ਗੁਰਸਿੰਦਰ ਸਿੰਘ ਨੂੰ SSP ਨੇ ਸਸਪੈਂਡ ਕਰ ਦਿੱਤਾ ਹੈ। ਦੋਸ਼ ਹੈ ਕਿ ਉਸ ਨੇ ਡਿਊਟੀ ਦੌਰਾਨ 3-4 ਵਾਹਨਾਂ ਨੂੰ ਟੱਕਰ ਮਾਰੀ, ਜਿਸ ਕਾਰਨ ਕਈ ਵਾਹਨ ਨੁਕਸਾਨੇ ਗਏ। ਘਟਨਾ […]

Continue Reading

Breaking: ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ, ਸੁਪਰੀਮ ਕੋਰਟ ਨੇ ਦਿੱਤੇ ਹੁਕਮ

ਪਟਿਆਲਾ, 7 ਅਕਤੂਬਰ (ਦੇਸ਼ ਕਲਿੱਕ ਬਿਊਰੋ) : ਸੁਪਰੀਮ ਕੋਰਟ ਨੇ ਪਟਿਆਲਾ ਨਗਰ ਨਿਗਮ ਦੇ 28 ਵਾਰਡਾਂ ਵਿੱਚ ਹੋਈ ਪਿਛਲੀ ਚੋਣ ਪ੍ਰਕਿਰਿਆ ਨੂੰ ਰੱਦ ਕਰਦਿਆਂ ਇਨ੍ਹਾਂ ਵਾਰਡਾਂ ਵਿੱਚ ਮੁੜ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਫੈਕਟ ਫਾਈਂਡਿੰਗ ਕਮਿਸ਼ਨ ਦੀ ਰਿਪੋਰਟ ਨੂੰ ਸਵੀਕਾਰ ਕਰਦਿਆਂ ਚੋਣ ਪ੍ਰਕਿਰਿਆ ਵਿੱਚ ਬੇਨਿਯਮੀਆਂ ਅਤੇ ਕੁਝ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖ਼ਲ […]

Continue Reading

ਸੌਤੇਲੀ ਮਾਂ ਨੇ 5 ਸਾਲ ਦੀ ਬੱਚੀ ਨੂੰ ਕੁੱਟ-ਕੁੱਟ ਕੇ ਮਾਰਿਆ !

ਅਬੋਹਰ, 7 ਅਕਤੂਬਰ (ਦੇਸ਼ ਕਲਿੱਕ ਬਿਊਰੋ) : ਅਬੋਹਰ ਦੇ ਪੱਕਾ ਸੀਡ ਫਾਰਮ ਇਲਾਕੇ ਵਿੱਚ 5 ਸਾਲਾ ਬੱਚੀ ਦੀ ਇਲਾਜ ਦੌਰਾਨ ਮੌਤ ਹੋ ਗਈ। ਬੱਚੀ ਦੀ ਸੌਤੇਲੀ ਮਾਂ ’ਤੇ ਉਸ ਨਾਲ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਦੋਸ਼ ਲੱਗੇ ਹਨ। ਪੁਲਿਸ ਨੇ ਮਾਮਲੇ ਵਿੱਚ ਮਹਿਲਾ ਨੂੰ ਗ੍ਰਿਫ਼ਤਾਰ ਕਰਕੇ ਕਤਲ ਦੀ ਧਾਰਾ ਜੋੜ ਦਿੱਤੀ ਹੈ। ਜਾਣਕਾਰੀ ਮੁਤਾਬਕ ਬੱਚੀ […]

Continue Reading