ਪੰਜਾਬ ਸਰਕਾਰ ਵੱਲੋਂ ਸੀਨੀਅਰ IPS ਅਧਿਕਾਰੀ ਦੀ ਬਦਲੀ
ਚੰਡੀਗੜ੍ਹ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸੀਨੀਅਰ IPS ਅਧਿਕਾਰੀ ਦੀ ਬਦਲੀ ਕੀਤੀ ਗਈ ਹੈ।
Continue Readingਚੰਡੀਗੜ੍ਹ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸੀਨੀਅਰ IPS ਅਧਿਕਾਰੀ ਦੀ ਬਦਲੀ ਕੀਤੀ ਗਈ ਹੈ।
Continue Readingਲਾਹੌਰ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪਾਕਿਸਤਾਨ ਦੇ ਪੰਜਾਬ ਵਿੱਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 11 ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਖਬਰਾਂ ਮੁਤਾਬਕ ਅਧਿਕਾਰੀਆਂ ਨੇ ਅੱਜ ਇਸ ਹਾਦਸੇ ਸਬੰਧੀ ਜਾਣਕਾਰੀ ਦਿੱਤੀ। ਐਮਰਜੈਂਸੀ ਬਚਾਅ ਸੇਵਾ ਦੇ ਬੁਲਾਰੇ ਨੇ ਦੱਸਿਆ ਕਿ ਬੱਸ ਅਤੇ ਇਕ ਤਿੰਨ ਪਹੀਆ ਵਾਹਨ ਦੀ ਆਪਸੀ ਟੱਕਰ ਹੋ […]
Continue Readingਭਗਵੰਤ ਮਾਨ ਹਰਿਆਣਾ ਦੀ ਤਰਜ਼ ‘ਤੇ ਕਿਸਾਨਾਂ ਨੂੰ ਦੇਣ MSP: ਹਰਜੀਤ ਸਿੰਘ ਗਰੇਵਾਲ ਚੰਡੀਗੜ੍ਹ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਸੀਨੀਅਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖਤਮ ਕਰਨ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡੱਲੇਵਾਲ ਨੇ ਸ਼ਿਵਰਾਜ […]
Continue Readingਸਿੱਖਿਆ ਮੰਤਰੀ ਨੇ ਪੰਜਾਬ ਦੇ ਹਰ ਬੱਚੇ ਲਈ ਮਿਆਰੀ ਸਿੱਖਿਆ ਦੇ ਸੁਪਨੇ ਨੂੰ ਪੂਰਾ ਕਰਨ ਲਈ ਇੱਕਜੁਟ ਹੋਣ ਦੀ ਕੀਤੀ ਅਪੀਲ ਐਸ.ਏ.ਐਸ ਨਗਰ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵਿਰੋਧੀ ਆਗੂਆਂ ਵੱਲੋਂ ਪੰਜਾਬ ਸਰਕਾਰ ਦੇ ਸਿੱਖਿਆ ਸੁਧਾਰਾਂ ਦੀ ਕੀਤੀ ਜਾ ਰਹੀ ਆਲੋਚਨਾ ਨੂੰ ਮਹਿਜ਼ ਡਰਾਮਾ […]
Continue Readingਨਵੀਂ ਦਿੱਲੀ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਮਹਿੰਗਾਈ ਦੇ ਜ਼ਮਾਨੇ ਵਿੱਚ ਲੋਕਾਂ ਉਤੇ ਹੋਰ ਮਾਰ ਪਈ ਹੈ। ਸਰਕਾਰ ਵੱਲੋਂ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਰਸੋਈ ਗੈਸ ਦੀਆਂ ਕੀਮਤਾਂ ਵਿੱਚ 50 ਰੁਪਏ ਪ੍ਰਤੀ ਸਿਲੰਡਰ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਕੇਂਦਰੀ ਪੈਟਰੋਲੀਅਮ ਤੇ ਨੈਚੁਰਲ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ […]
Continue Readingਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਖੇਡ ਵਿਭਾਗ, ਪੰਜਾਬ ਵੱਲੋਂ ਸਾਲ 2025-26 ਦੇ ਸੈਸ਼ਨ ਲਈ ਡੇ-ਸਕਾਲਰ ਸਪੋਰਟਸ ਵਿੰਗ ਸਕੂਲਾਂ ਲਈ ਹੋਣਹਾਰ ਖਿਡਾਰੀਆਂ/ ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ, ਜ਼ਿਲ੍ਹਾ ਖੇਡ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਦਿੰਦੇ ਹੋਏ ਦੱਸਿਆ ਕਿ ਸਿਲੈਕਸ਼ਨ ਟਰਾਇਲ ਵਿੱਚ […]
Continue Readingਚੰਡੀਗੜ੍ਹ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 8 ਅਪ੍ਰੈਲ ਤੋਂ 22 ਅਪ੍ਰੈਲ, 2025 ਤੱਕ 7ਵਾਂ ਪੋਸ਼ਣ ਪਖਵਾੜਾ ਮਨਾਉਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਇਹ ਪੋਸ਼ਣ ਪਖਵਾੜਾ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਲਈ ਪੋਸ਼ਣ ਸਬੰਧੀ ਨਤੀਜਿਆਂ ਨੂੰ ਬਿਹਤਰ ਬਣਾਉਣ ਲਈ […]
Continue Readingਲੀਡਰਸ਼ਿਪ ‘ਤੇ ਲਾਏ ਨਾ ਬਖਸ਼ਣਯੋਗ ਕਾਰੇ ਕਰਨ ਦੇ ਦੋਸ਼ਚੰਡੀਗੜ੍ਹ: 7 ਅਪ੍ਰੈਲ, ਦੇਸ਼ ਕਲਿੱਕ ਬਿਓਰੋKarnail Singh Peer Mohammad News: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਅਕਾਲੀ ਲੀਡਰਸ਼ਿਪ ਵਿਰੁੱਧ ਤਾਬੜਤੋੜ ਹਮਲੇ ਕਰਦਿਆਂ ਦੋਸ਼ ਲਾਇਆ ਹੈ ਕਿ ਇਸ ਨੇ ਅਕਾਲ ਤਖਤ ਸਾਹਿਬ ਦਾ ਹੁਕਮਨਾਮਾ ਨਾ ਮੰਨ ਕੇ ਨਾ ਬਖਸ਼ਣਯੋਗ ਕਾਰਾ ਕੀਤਾ ਹੈ ਜਿਸ […]
Continue Readingਨਵੀਂ ਦਿੱਲੀ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਇਕ ਹੋਰ ਝਟਕਾ ਲਗ ਸਕਦਾ ਹੈ। ਪੈਟਰੋਲ ਅਤੇ ਡੀਜ਼ੀਲ ਦੀਆਂ ਹੋਰ ਮਹਿੰਗਾ ਹੋਵੇਗਾ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹੁਣ ਹੋ ਵਧ ਸਕਦੀਆਂ ਹਨ। ਕੇਂਦਰ ਨੇ ਪੈਟਰੋਲ ਅਤੇ ਡੀਜ਼ਲ ਉਤੇ ਐਕਸਾਈਜ਼ ਡਿਊਟੀ ਵਿੱਚ 2-2 ਰੁਪਏ ਦਾ ਵਾਧਾ ਕੀਤਾ ਹੈ। ਵਧੀ ਹੋਈ […]
Continue Readingਚੰਡੀਗੜ੍ਹ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸਰਕਾਰੀ ਨੌਕਰੀ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਚੰਡੀਗੜ੍ਹ ਵਿੱਚ 424 ਅਸਾਮੀਆਂ ਨਿਕਲੀਆਂ ਹਨ। ਸਰਕਾਰੀ ਮੈਡੀਕਲ ਕਾਲਜ ਹਸਪਤਾਲ ਸੈਕਟਰ 32 ਵਿੱਚ ਨਰਸਿੰਗ ਸਟਾਫ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 7 ਮਈ ਤੱਕ ਆਨਲਾਈਨ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ।
Continue Reading