Breaking : ਲੁਧਿਆਣਾ ਤੋਂ ਦਿੱਲੀ ਜਾ ਰਹੀ ਯਾਤਰੀ ਰੇਲ ਗੱਡੀ ‘ਚ ਸਰਹਿੰਦ ਨੇੜੇ ਲੱਗੀ ਭਿਆਨਕ ਅੱਗ
ਸਰਹਿੰਦ, 18 ਅਕਤੂਬਰ, ਦੇਸ਼ ਕਲਿਕ ਬਿਊਰੋ :ਅੱਜ ਸ਼ਨੀਵਾਰ ਸਵੇਰੇ ਪੰਜਾਬ ਦੇ ਸਰਹਿੰਦ ਸਟੇਸ਼ਨ ਨੇੜੇ ਲੁਧਿਆਣਾ ਤੋਂ ਦਿੱਲੀ ਜਾ ਰਹੀ ਗਰੀਬ ਰਥ ਟ੍ਰੇਨ ਵਿੱਚ ਅੱਗ ਲੱਗ ਗਈ। ਸ਼ੁਰੂਆਤੀ ਜਾਣਕਾਰੀ ਅਨੁਸਾਰ, ਬੋਗੀ ਨੰਬਰ 19 ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗੀ। ਲੁਧਿਆਣਾ ਦੇ ਕਈ ਕਾਰੋਬਾਰੀ ਇਸ ਵਿੱਚ ਸਫ਼ਰ ਕਰ ਰਹੇ ਸਨ। ਲੋਕੋ ਪਾਇਲਟ ਨੇ ਐਮਰਜੈਂਸੀ ਬ੍ਰੇਕ ਲਗਾ ਕੇ […]
Continue Reading
