ਮੁਲਾਜ਼ਮਾਂ ਨੂੰ ਨੋਟਿਸ ਜਾਰੀ ਕਰਨਾ ‘ਆਪ’ ਸਰਕਾਰ ਦੀ ਤਾਨਾਸ਼ਾਹੀ ਮਾਨਸਿਕਤਾ ਦਾ ਪ੍ਰਗਟਾਵਾ: ਕੇਵਲ ਢਿੱਲੋਂ

ਚੰਡੀਗੜ੍ਹ, 29 ਅਗਸਤ (ਦੇਸ਼ ਕਲਿੱਕ ਬਿਊਰੋ): ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਮੂਹਿਕ ਛੁੱਟੀ ਲੈਣ ਵਾਲੇ ਲੱਖਾਂ ਮੁਲਾਜ਼ਮਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਨ ਦੇ ਨਿਰਦੇਸ਼ ਦੇਣ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਆਪਣੀ ਨਾਕਾਮੀ ਅਤੇ ਵਿੱਤੀ ਕੁਪ੍ਰਬੰਧਨ ਨੂੰ ਲੁਕਾਉਣ ਲਈ […]

Continue Reading

ਰਾਜਾ ਵੜਿੰਗ ਦੀ ਮਾਨ ਨੂੰ ਮੁਲਾਜ਼ਮਾਂ ਵਿਰੁੱਧ ਕਾਰਵਾਈ ਕਰਨ ਦੀ ਚੁਣੌਤੀ: ਕਿਹਾ ਮੁੱਖ ਮੰਤਰੀ ਵਜੋਂ ਇਹ ਉਨ੍ਹਾਂ ਦਾ ਆਖਰੀ ਦਿਨ ਹੋਵੇਗਾ

ਚੰਡੀਗੜ੍ਹ, 29 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਹੜਤਾਲੀ ਮੁਲਾਜਮਾਂ ਵਿਰੁੱਧ ਕੋਈ ਵੀ ਕਾਰਵਾਈ ਕਰਨ ਵਿਰੁੱਧ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਮਾਨ ਨੂੰ ਚੇਤਾਵਨੀ ਦਿੱਤੀ ਹੈ ਕਿ ਇਹ ਸੂਬੇ ਦੇ ਮੁੱਖ ਮੰਤਰੀ ਵਜੋਂ ਉਨ੍ਹਾਂ ਦਾ ਆਖਰੀ ਦਿਨ ਸਾਬਤ ਹੋ ਸਕਦਾ ਹੈ। ਅੱਜ […]

Continue Reading

ਗਊਧਨ ਨੂੰ ਲੰਪੀ ਸਕਿਨ ਵੈਕਸੀਨ ਲਗਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ: ਕੈਬਨਿਟ ਮੰਤਰੀ ਖੁੱਡੀਆਂ

ਮਲੋਟ/ਸ੍ਰੀ ਮੁਕਤਸਰ ਸਾਹਿਬ, 29 ਅਗਸਤ (ਦੇਸ਼ ਕਲਿੱਕ ਬਿਊਰੋ): ਪਸ਼ੂ ਪਾਲਣ ਵਿਭਾਗ ਵੱਲੋਂ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੀਆਂ ਰਜਿਸਟਰਡ ਗਊਸ਼ਾਲਾਵਾਂ ਵਿੱਚ ਸਾਂਭੇ ਜਾ ਰਹੇ ਬੇਸਹਾਰਾ ਪਸ਼ੂਆਂ ਦੇ ਇਲਾਜ ਅਤੇ ਸੇਵਾ ਲਈ ਕੈਟਲ ਲਿਫਟਰ ਜਾਰੀ ਕਰਨ ਦਾ ਸਮਾਗਮ ਮਹਾਂਵੀਰ ਗਊਸ਼ਾਲਾ ਮਲੋਟ ਵਿਖੇ ਕੀਤਾ ਗਿਆ। ਇਸ ਮੌਕੇ ਪਸ਼ੂ ਪਾਲਣ ਮੱਛੀ ਪਾਲਣ ਅਤੇ ਖੇਤੀਬਾੜੀ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ […]

Continue Reading

‘ਮਿਸ਼ਨ ਕਲੀਨ ਪੰਜਾਬ’ ਤਹਿਤ 29 ਅਗਸਤ ਤੋਂ 8 ਸਤੰਬਰ ਤੱਕ ਡੇਰਾਬੱਸੀ ਹਲਕੇ ਦੀਆਂ ਤਿੰਨੋਂ ਨਗਰ ਕੌਂਸਲਾਂ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ

ਡੇਰਾਬੱਸੀ/ਜ਼ੀਰਕਪੁਰ/ਲਾਲੜੂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 29 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ 29 ਅਗਸਤ ਤੋਂ 8 ਸਤੰਬਰ ਤੱਕ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਡੇਰਾਬੱਸੀ ਹਲਕੇ ਵਿੱਚ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਦੀ […]

Continue Reading

ਬਲਬੀਰ ਸਿੰਘ ਸਿੱਧੂ ਨੇ ਹਲਕੇ ਦੀਆਂ ਭੈਣਾਂ ਨਾਲ ਮਨਾਇਆ ਰੱਖੜੀ ਦਾ ਪਵਿੱਤਰ ਤਿਉਹਾਰ

ਮੋਹਾਲੀ, 29 ਅਗਸਤ 2026, (ਦੇਸ਼ ਕਲਿੱਕ ਬਿਊਰੋ): ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਅਤੇ ਸਾਬਕਾ ਮੇਅਰ ਮੋਹਾਲੀ ਅਮਰਜੀਤ ਸਿੰਘ ਜੀਤੀ ਸਿੱਧੂ ਵੱਲੋਂ ਆਪਣੇ ਨਿਵਾਸ ਸਥਾਨ ’ਤੇ ਸਮੁੱਚੇ ਹਲਕੇ ਤੋਂ ਪਹੁੰਚੀਆਂ ਸਤਿਕਾਰਯੋਗ ਭੈਣਾਂ ਨਾਲ ਰੱਖੜੀ ਦਾ ਪਵਿੱਤਰ ਤਿਉਹਾਰ ਬੜੇ ਪਿਆਰ, ਸਤਿਕਾਰ ਅਤੇ ਭਾਵਨਾਤਮਕ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਭੈਣਾਂ ਨੇ ਬਲਬੀਰ […]

Continue Reading

Gen-Z ਦੇ ਸਵਾਲਾਂ ਤੋਂ ਨਹੀਂ, ਉਸਦੀ ਸੋਚ ਤੋਂ ਸਿੱਖਣ ਦੀ ਲੋੜ: ਕੰਵਲਜੀਤ ਸਿੰਘ

ਮੋਹਾਲੀ: 29 ਅਗਸਤ (ਦੇਸ਼ ਕਲਿੱਕ ਬਿਊਰੋ): ਤਰਕਸ਼ੀਲ ਸੋਸਾਇਟੀ ਪੰਜਾਬ ਦੀ ਇਕਾਈ ਮੋਹਾਲੀ ਵੱਲੋਂ ਭਾਰਤ ਦੇ ਪਹਿਲੇ ਸ਼ਹੀਦ ਤਰਕਸ਼ੀਲ ਡਾ. ਨਰੇਂਦਰ ਦਾਭੋਲਕਰ ਦੀ ਯਾਦ ਨੂੰ ਸਮਰਪਿਤ ‘Gen-Z ਦਾ ਜੰਤਰ-ਮੰਤਰ ਵੱਲ ਰੁਖ਼’ ਵਿਸ਼ੇ ’ਤੇ ਵਿਚਾਰ-ਚਰਚਾ/ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਪੰਜਾਬ ਯੂਨੀਵਰਸਿਟੀ ਤੋਂ ਮੁੱਖ ਬੁਲਾਰੇ ਕੰਵਲਜੀਤ ਸਿੰਘ ਨੇ Gen-Z ਦੀ ਸੋਚ, ਸਰੋਕਾਰਾਂ ਅਤੇ ਸਮਾਜਿਕ ਭੂਮਿਕਾ ਬਾਰੇ ਆਪਣੇ ਵਿਚਾਰ […]

Continue Reading

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਚੰਡੀਗੜ੍ਹ, 29 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜ੍ਹ ਵਚਨਬੱਧ ਹੈ। ਇਸੇ ਵਚਨਬੱਧਤਾ ਨੂੰ ਅੱਗੇ ਵਧਾਉਂਦਿਆਂ ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਸੁਰੱਖਿਅਤ ਬਚਪਨ, ਬਿਹਤਰ ਸਿੱਖਿਆ ਅਤੇ ਸਨਮਾਨਤ ਜੀਵਨ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਠੋਸ ਕਦਮ ਚੁੱਕੇ […]

Continue Reading

ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਅੰਬ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਮੋਹਾਲੀ, 29 ਅਗਸਤ (ਦੇਸ਼ ਕਲਿੱਕ ਬਿਊਰੋ): ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਹੋਏ ਫੈਸਲੇ ਅਨੁਸਾਰ ਗੁਰਦੁਆਰਾ ਸ੍ਰੀ ਅੰਬ ਸਾਹਿਬ, ਪਾਤਸ਼ਾਹੀ ਸੱਤਵੀਂ, ਮੋਹਾਲੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ ਸੀ, ਜਿਸ ਦੇ ਅੱਜ ਸਵੇਰੇ 10 ਵਜੇ ਭੋਗ ਪਾਏ ਗਏ। ਇਸ ਉਪਰੰਤ ਗੁਰਬਾਣੀ […]

Continue Reading

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ – ਕੈਬਨਿਟ ਮੰਤਰੀ

ਮਲੋਟ/ਸ੍ਰੀ ਮੁਕਤਸਰ ਸਾਹਿਬ, 29 ਅਗਸਤ (ਦੇਸ਼ ਕਲਿੱਕ ਬਿਊਰੋ): ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਵਿਖੇ ਹਲਕੇ ਦੀਆਂ ਔਰਤਾਂ ਤੱਕ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਪਹੁੰਚਾਉਣ ਵਿੱਚ ਅਹਿਮ ਰੋਲ ਅਦਾ ਕਰਨ ਵਾਲੀਆਂ ਸਤਿਕਾਰ ਸਖੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਬੀਤੇ […]

Continue Reading

ਤਿੰਨ ਤਿੰਨ ਦਹਾਕਿਆਂ ਤੋਂ ਜ਼ੇਲ੍ਹਾਂ ’ਚ ਬੰਦ ਕੌਮੀ ਯੋਧਿਆਂ ਦੀ ਰਿਹਾਈ ਲਈ ਸਮੁੱਚਾ ਪੰਥ ਯਤਨਸ਼ੀਲ – ਜਥੇਦਾਰ ਗੜਗੱਜ

ਕਰਹਾਲੀ/ਅੰਮ੍ਰਿਤਸਰ, 29 ਅਗਸਤ (ਦੇਸ਼ ਕਲਿੱਕ ਬਿਊਰੋ): ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਕਰਹਾਲੀ ਪਟਿਆਲਾ ਤੋਂ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਤੋਂ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ […]

Continue Reading