ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਈਦ-ਉਲ-ਫਿਤਰ ਦੇ ਪਵਿੱਤਰ ਦਿਹਾੜੇ ਮੌਕੇ ਕੀਤੀ ਸ਼ਿਰਕਤ
ਦਲਜੀਤ ਕੌਰ ਦਿੜ੍ਹਬਾ/ਸੰਗਰੂਰ, 31 ਮਾਰਚ, 2025: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਖੇ ਸਥਿਤ ਜਾਮਾ ਮਸਜਿਦ ਵਿੱਚ ਈਦ-ਉਲ-ਫਿਤਰ ਦੇ ਪਵਿੱਤਰ ਦਿਹਾੜੇ ਮੌਕੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਮੁਸਲਿਮ ਭਾਈਚਾਰੇ ਨੂੰ ਨਿੱਘੀ ਮੁਬਾਰਕਬਾਦ ਭੇਟ ਕੀਤੀ। ਉਹਨਾਂ ਕਿਹਾ ਕਿ ਉਹ ਕਾਮਨਾ ਕਰਦੇ ਹਨ ਕਿ ਮੁਸਲਿਮ ਭਾਈਚਾਰਾ ਹੋਰ ਵੀ ਤਰੱਕੀ ਅਤੇ ਖੁਸ਼ਹਾਲੀ ਹਾਸਿਲ ਕਰੇ। […]
Continue Reading
