ਰਾਮਾ ਮੰਡੀ-ਹੁਸ਼ਿਆਰਪੁਰ ਸੜਕ ‘ਤੇ ਹਾਦਸੇ ਤੋਂ ਬਾਅਦ ਥਾਰ ਨੂੰ ਅੱਗ ਲੱਗੀ, ਸਾਬਕਾ ਸਰਪੰਚ ਦੀ ਮੌਤ

ਜਲੰਧਰ, 17 ਅਕਤੂਬਰ, ਦੇਸ਼ ਕਲਿਕ ਬਿਊਰੋ :ਜਲੰਧਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਜਲੰਧਰ ਦੇ ਰਾਮਾ ਮੰਡੀ ਤੋਂ ਹੁਸ਼ਿਆਰਪੁਰ ਸੜਕ ‘ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇੱਕ ਕਾਲੇ ਰੰਗ ਦੀ ਥਾਰ ਨੇ ਇੱਕ ਸਕੂਟਰ ਸਵਾਰ ਨੂੰ ਟੱਕਰ ਮਾਰ ਦਿੱਤੀ। ਡਰਾਈਵਰ ਸਕੂਟਰ ਸਵਾਰ ਨੂੰ ਕਾਫ਼ੀ ਦੂਰ ਤੱਕ ਘਸੀਟਦਾ ਰਿਹਾ। ਇਸ ਹਾਦਸੇ ਵਿੱਚ ਸਕੂਟਰ ਸਵਾਰ ਸਾਬਕਾ ਸਰਪੰਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 17-10-2025 ਧਨਾਸਰੀ ਮਹਲਾ ੫॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ […]

Continue Reading

ਦੀਵਾਲੀ ਤੋਂ ਪਹਿਲਾਂ ਹੜ੍ਹ ਪੀੜਤਾਂ ਨੂੰ ਪ੍ਰਤੀ ਏਕੜ 20,000 ਰੁਪਏ ਦੀ ਵੱਡੀ ਰਾਹਤ, ਸਿਰਫ਼ 30 ਦਿਨਾਂ ਵਿੱਚ 209 ਕਰੋੜ ਰੁਪਏ ਜਾਰੀ

ਮਾਨ ਸਰਕਾਰ ਦੀ ਗਰੰਟੀ ਹੋਈ ਪੂਰੀ ! ਹੜ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ 14 ਜ਼ਿਲ੍ਹਿਆਂ ਤੱਕ ਪਹੁੰਚਿਆ ਚੰਡੀਗੜ੍ਹ, 16 ਅਕਤੂਬਰ, 2025, ਦੇਸ਼ ਕਲਿੱਕ ਬਿਓਰੋ : ਦੀਵਾਲੀ ਤੋਂ ਪਹਿਲਾਂ, ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੇ ਘਰਾਂ ਵਿੱਚ ਖੁਸ਼ੀ ਦੀ ਲਾਟ ਫਿਰ ਜਗ ਪਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿਰਫ਼ 30 […]

Continue Reading

ਵੱਡੀ ਖਬਰ: ਕੈਨੇਡਾ ‘ਚ ਕਪਿਲ ਸ਼ਰਮਾ ਦੇ ਕੈਫੇ ‘ਤੇ ਫਿਰ ਹੋਈ ਫਾਇਰਿੰਗ

ਚੰਡੀਗੜ੍ਹ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਕੈਨੇਡਾ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ‘ਤੇ ਇੱਕ ਵਾਰ ਫੇਰ ਤੋਂ ਗੋਲੀਬਾਰੀ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕਪਿਲ ਸ਼ਰਮਾ ਦੇ ਕੈਪਸ ਕੈਫੇ ਨੂੰ ਦੋ ਵਾਰ ਗੋਲੀਬਾਰੀ ਦਾ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ। ਇਸਦਾ ਮਤਲਬ ਹੈ ਕਿ ਅੱਜ ਦੀ ਘਟਨਾ […]

Continue Reading

ਵੱਡੀ ਖਬਰ: ਪੰਜਾਬ ਦੇ ਡੀਆਈਜੀ ਦੇ ਘਰੋਂ ਕਰੋੜਾਂ ਰੁਪਏ ਦੀ ਨਕਦੀ ਮਿਲੀ

ਚੰਡੀਗੜ੍ਹ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਸੀਬੀਆਈ ਨੇ ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਡੀਆਈਜੀ ਭੁੱਲਰ ਨੇ ਮੰਡੀ ਗੋਬਿੰਦਗੜ੍ਹ ਦੇ ਇੱਕ ਸਕ੍ਰੈਪ ਡੀਲਰ ਤੋਂ ਰਿਸ਼ਵਤ ਮੰਗੀ ਸੀ। ਵੀਰਵਾਰ ਨੂੰ, ਦਿੱਲੀ ਅਤੇ ਚੰਡੀਗੜ੍ਹ ਤੋਂ ਸੀਬੀਆਈ ਟੀਮ ਨੇ ਜਾਲ […]

Continue Reading

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 16 ਅਕਤੂਬਰ, 2025 – ਦੇਸ਼ ਕਲਿੱਕ ਬਿਓਰੋ  ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਪਠਾਨਕੋਟ ਦੇ ਤਹਿਸੀਲ ਕੰਪਲੈਕਸ ਵਿੱਚ ਕੰਮ ਕਰਦੇ ਇੱਕ ਵਸੀਕਾ ਨਵੀਸ (ਡੀਡ ਰਾਈਟਰ), ਦੀਪਕ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਖੁਲਾਸਾ ਕੀਤਾ ਕਿ […]

Continue Reading

‘ਯੁੱਧ ਨਸਿ਼ਆਂ ਵਿਰੁੱਧ’: 229ਵੇਂ ਦਿਨ 95 ਨਸ਼ਾ ਤਸਕਰ 3.4 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 229ਵੇਂ ਦਿਨ ਪੰਜਾਬ ਪੁਲਿਸ ਨੇ ਵੀਰਵਾਰ ਨੂੰ 427 ਥਾਵਾਂ `ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਉਪਰੰਤ 82 ਐਫਆਈਆਰਜ਼ ਦਰਜ ਕੀਤੀਆਂ ਗਈਆਂ। […]

Continue Reading

350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਅਰਦਾਸ ਕਰਕੇ ਹੋਵੇਗੀ

ਨਵੀਂ ਦਿੱਲੀ/ਚੰਡੀਗੜ੍ਹ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ 25 ਅਕਤੂਬਰ ਨੂੰ ਕੌਮੀ ਰਾਜਧਾਨੀ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕਰਕੇ […]

Continue Reading

ਪੰਜਾਬ ਤੋਂ ਰਾਜ ਸਭਾ ਮੈਂਬਰ ਚੁਣੇ ਗਏ ਰਜਿੰਦਰ ਗੁਪਤਾ

ਚੰਡੀਗੜ੍ਹ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਪੰਜਾਬ ਦੇ ਅਰਬਪਤੀ ਅਤੇ ਆਪ ਉਮੀਦਵਾਰ ਰਜਿੰਦਰ ਗੁਪਤਾ ਨਿਰਵਿਰੋਧ ਰਾਜ ਸਭਾ ਮੈਂਬਰ ਚੁਣੇ ਗਏ ਹਨ। ਉਨ੍ਹਾਂ ਨੇ ‘ਆਪ’ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਹਾਲਾਂਕਿ ਇਕ ਆਜ਼ਾਦ ਉਮੀਦਵਾਰ ਨੇ ਕਾਗਜ਼ ਦਾਖਲ ਕੀਤੇ ਸਨ ਪਰ ਕਿਸੇ ਕਾਰਨ ਉਨ੍ਹਾਂ ਦੇ ਕਾਗਜ਼ ਰੱਦ ਹੋ ਗਏ। ਹੁਣ ਰਜਿੰਦਰ ਗੁਪਤਾ ਬਿਨਾਂ ਵਿਰੋਧ […]

Continue Reading

‘ਸੂਈ ਅਤੇ ਧਾਗੇ’ ਦੀ ਤਾਕਤ ਨਾਲ, ਹੁਣ ਹਰ ਹੱਥ ਕੋਲ ਹੋਵੇਗੀ ਸਥਾਈ ਨੌਕਰੀ !

ਪੰਜਾਬ ਵਿੱਚ ₹1,600 ਕਰੋੜ ਦੇ ਨਿਵੇਸ਼ ਨਾਲ ਇੱਕ Technical Textile Hub,ਪੰਜਾਬ ਦੀ ਖੁਸ਼ਹਾਲੀ ਦੇ ਧਾਗੇ ਨੂੰ ਕਰੇਗਾ ਮਜ਼ਬੂਤ ਚੰਡੀਗੜ੍ਹ, 16 ਅਕਤੂਬਰ, 2025, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨਿਵੇਸ਼-ਅਨੁਕੂਲ ਨੀਤੀਆਂ ਦਾ ਪ੍ਰਭਾਵ ਹੁਣ ਸਪੱਸ਼ਟ ਤੌਰ ‘ਤੇ ਦਿਖਾਈ ਦੇ ਰਿਹਾ ਹੈ। ਪੰਜਾਬ ਤੇਜ਼ੀ ਨਾਲ ਉਦਯੋਗ ਅਤੇ ਰੁਜ਼ਗਾਰ ਦਾ ਇੱਕ ਨਵਾਂ ਕੇਂਦਰ ਬਣ ਗਿਆ […]

Continue Reading