ਵੱਡੀ ਖ਼ਬਰ: ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 7 ਜੁਲਾਈ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨੈਟਵਰਕ ਦੇ ਤਿੰਨ ਵਿਅਕਤੀਆਂ ਨੂੰ 25 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ […]
Continue Reading
