ਨਸ਼ਾ ਵਿਰੋਧੀ ਆਗੂ ਅਮਨਦੀਪ ਸਿੰਘ ਕਾਲੇਕੇ ‘ਤੇ ਨਸ਼ਾ ਤਸਕਰਾਂ ਦਾ ਹਮਲਾ
ਚੰਡੀਗੜ੍ਹ, 14 ਨਵੰਬਰ (ਦੇਸ਼ ਕਲਿੱਕ ਬਿਊਰੋ): ਜ਼ਿਲ੍ਹਾ ਬਰਨਾਲਾ ਦੇ ਹਲਕਾ ਭਦੌੜ ਅਧੀਨ ਪੈਂਦੇ ਪਿੰਡ ਕਾਲੇਕੇ ਦੇ ਨਸ਼ਾ ਵਿਰੋਧੀ ਕਮੇਟੀ ਦੇ ਕਾਰਕੁੰਨ ਅਮਨਦੀਪ ਸਿੰਘ ਦੀ ਬੀਤੇ ਦਿਨੀਂ ਨਸ਼ਾ ਤਸਕਰਾਂ ਵੱਲੋਂ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਅਤੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਜੀ ਨੇ ਪੀੜਤ ਨੌਜਵਾਨ […]
Continue Reading
