ਜਥੇਦਾਰ ਅਕਾਲ ਤਖ਼ਤ ਸਾਹਿਬ ਵੱਲੋਂ ਫਿਲਮ ‘ਸਤਲੁਜ’ ‘ਤੇ ਪਾਬੰਦੀ ਦੀ ਸਖ਼ਤ ਨਿੰਦਾ, ਕਿਹਾ- “ਇਹ ਵਿਚਾਰਾਂ ਦੀ ਆਜ਼ਾਦੀ ਨੂੰ ਦਬਾਉਣ ਦੀ ਕੋਸ਼ਿਸ਼”

  ਜਥੇਦਾਰ ਅਕਾਲ ਤਖ਼ਤ ਸਾਹਿਬ ਵੱਲੋਂ ਫਿਲਮ ‘ਸਤਲੁਜ’ ‘ਤੇ ਪਾਬੰਦੀ ਦੀ ਸਖ਼ਤ ਨਿੰਦਾ, ਕਿਹਾ- “ਇਹ ਵਿਚਾਰਾਂ ਦੀ ਆਜ਼ਾਦੀ ਨੂੰ ਦਬਾਉਣ ਦੀ ਕੋਸ਼ਿਸ਼” ਅੰਮ੍ਰਿਤਸਰ, 7 ਜੁਲਾਈ 2026– ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਸਰਕਾਰ ਵੱਲੋਂ ਫਿਲਮ ‘ਸਤਲੁਜ’ ਦੀ ਸਕ੍ਰੀਨਿੰਗ ‘ਤੇ ਲਗਾਈ ਗਈ ਪਾਬੰਦੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ […]

Continue Reading

BREAKING: ਫ਼ਿਲਮ ‘Satluj’ ‘ਤੇ ਕੇਂਦਰ ਸਰਕਾਰ ਵੱਲੋਂ ਜਾਂਚ ਲਈ ਹਾਈ-ਲੇਵਲ ਕਮੇਟੀ ਦਾ ਗਠਨ

  BREAKING: ਫ਼ਿਲਮ ‘Satluj’ ‘ਤੇ ਕੇਂਦਰ ਸਰਕਾਰ ਵੱਲੋਂ ਜਾਂਚ ਲਈ ਹਾਈ-ਲੇਵਲ ਕਮੇਟੀ ਦਾ ਗਠਨ ਨਵੀਂ ਦਿੱਲੀ/ਚੰਡੀਗੜ੍ਹ (07 ਜੁਲਾਈ, 2026): ਦਿਲਜੀਤ ਦੋਸਾਂਝ ਦੀ ਮੁੱਖ ਭੂਮਿਕਾ ਵਾਲੀ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ (Satluj) ਨੂੰ ਲੈ ਕੇ ਵਿਵਾਦ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ। ਓ.ਟੀ.ਟੀ (OTT) ਪਲੇਟਫਾਰਮ ZEE5 ਨੂੰ ਭਾਰਤ ਵਿੱਚੋਂ ਇਹ ਫ਼ਿਲਮ ਹਟਾਉਣ […]

Continue Reading

Breaking- ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ਸਖ਼ਤ: ED ਨੂੰ ਨੋਟਿਸ ਜਾਰੀ ਕਰਕੇ ਮੰਗੀ ‘ਸਟੇਟਸ ਰਿਪੋਰਟ’

  Sanjeev Arora’s bail plea! ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ਸਖ਼ਤ: ED ਨੂੰ ਨੋਟਿਸ ਜਾਰੀ ਕਰਕੇ ਮੰਗੀ ‘ਸਟੇਟਸ ਰਿਪੋਰਟ’ Sanjeev Arora’s bail plea! ਚੰਡੀਗੜ੍ਹ/ਗੁਰੂਗ੍ਰਾਮ, 07 ਜੁਲਾਈ 2026- ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਸੰਜੀਵ ਅਰੋੜਾ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ […]

Continue Reading

Canada ਤੋਂ ਆਈ ਰੂਹ ਕੰਬਾਊ ਖ਼ਬਰ: ਪੰਜਾਬ ਦੇ 2 ਗੱਭਰੂਆਂ ਦੀ ਮੌਤ

  Canada ਤੋਂ ਆਈ ਰੂਹ ਕੰਬਾਊ ਖ਼ਬਰ: ਪੰਜਾਬ ਦੇ 2 ਗੱਭਰੂਆਂ ਦੀ ਮੌਤ ਬਰਨਾਲਾ/ਤਪਾ ਮੰਡੀ, 07 ਜੁਲਾਈ 2026- ਕੈਨੇਡਾ ਦੇ ਸ਼ਹਿਰ ਮਾਂਟਰੀਅਲ ਤੋਂ ਇੱਕ ਬੇਹੱਦ ਦੁਖਦਾਈ ਅਤੇ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੀ ਪ੍ਰਸਿੱਧ ‘ਲਾਚੀਨ ਨਹਿਰ’ (Lachine Canal) ਵਿੱਚ ਡੁੱਬਣ ਕਾਰਨ ਪੰਜਾਬ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ […]

Continue Reading

ਲੈਂਡ ਪੂਲਿੰਗ ਪਾਲਿਸੀ ਖ਼ਿਲਾਫ਼ ਭਾਕਿਯੂ ਦੋਆਬਾ ਨੇ ਖੋਲ੍ਹਿਆ ਮੋਰਚਾ, ਦਿੱਤੀ ਵੱਡੇ ਸੰਘਰਸ਼ ਦੀ ਚਿਤਾਵਨੀ

  ਲੈਂਡ ਪੂਲਿੰਗ ਪਾਲਿਸੀ ਖ਼ਿਲਾਫ਼ ਭਾਕਿਯੂ ਦੋਆਬਾ ਨੇ ਖੋਲ੍ਹਿਆ ਮੋਰਚਾ, ਦਿੱਤੀ ਵੱਡੇ ਸੰਘਰਸ਼ ਦੀ ਚਿਤਾਵਨੀ ਫਗਵਾੜਾ, 7 ਜੁਲਾਈ 2026 ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਸੂਬੇ ਦੇ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਦੋਆਬਾ ਨੇ ਇਸ ਨੀਤੀ ਨੂੰ ਸਿੱਧੇ ਤੌਰ ‘ਤੇ ਕਿਸਾਨ ਵਿਰੋਧੀ ਅਤੇ ਪੰਜਾਬ […]

Continue Reading

Punjab ‘ਚ ਵੱਡੀ ਵਾਰਦਾਤ! ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

  Punjab ‘ਚ ਵੱਡੀ ਵਾਰਦਾਤ! ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਅੰਮ੍ਰਿਤਸਰ, 7 ਜੁਲਾਈ 2026: ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਵਿੱਚ ਅੱਜ ਇੱਕ ਦਿਲ ਕੰਬਾਊ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਦਿਨ-ਦਿਹਾੜੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨੇ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ […]

Continue Reading

ਕੋਟਕਪੂਰਾ ਗੋਲ਼ੀਕਾਂਡ: ਸੁਖਬੀਰ ਬਾਦਲ ਨੂੰ ਰਾਹਤ! ਕੋਰਟ ਨੇ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ

  ਕੋਟਕਪੂਰਾ ਗੋਲ਼ੀਕਾਂਡ: ਸੁਖਬੀਰ ਬਾਦਲ ਨੂੰ ਰਾਹਤ! ਕੋਰਟ ਨੇ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ ਚੰਡੀਗੜ੍ਹ, 7 ਜੁਲਾਈ 2026 ਕੋਟਕਪੂਰਾ ਗੋਲ਼ੀਕਾਂਡ ਮਾਮਲੇ ਵਿੱਚ ਮੁਲਜ਼ਮ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਪ੍ਰਾਪਤ ਜਾਣਕਾਰੀ […]

Continue Reading

Punjab News: ਦਰਦਨਾਕ ਸੜਕ ਹਾਦਸੇ ‘ਚ ਬਜ਼ੁਰਗ ਵਿਅਕਤੀ ਦੀ ਮੌਤ

  Punjab News: ਦਰਦਨਾਕ ਸੜਕ ਹਾਦਸੇ ‘ਚ ਬਜ਼ੁਰਗ ਵਿਅਕਤੀ ਦੀ ਮੌਤ ਨੂਰਪੁਰਬੇਦੀ, 7 ਜੁਲਾਈ 2026: ਨੂਰਪੁਰਬੇਦੀ ਦੇ ਪਿੰਡ ਸਰਾਏ ਨੇੜੇ ਅੱਜ ਇੱਕ ਬੇਹੱਦ ਦੁਖਦਾਈ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਸਕੂਟਰੀ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਹੋਈ ਜ਼ਬਰਦਸਤ ਟੱਕਰ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਘਟਨਾ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ […]

Continue Reading

ਪੰਜਾਬ ਕਾਂਗਰਸ ‘ਚ ਅੰਦਰੂਨੀ ਕਲੇਸ਼: ਚੋਣਾਂ ਤੋਂ ਪਹਿਲਾਂ ਹਾਈਕਮਾਨ ਦੀ ‘ਡੈਮੇਜ ਕੰਟਰੋਲ’ ਕਵਾਇਦ ਤੇਜ਼

  ਪੰਜਾਬ ਕਾਂਗਰਸ ‘ਚ ਅੰਦਰੂਨੀ ਕਲੇਸ਼: ਚੋਣਾਂ ਤੋਂ ਪਹਿਲਾਂ ਹਾਈਕਮਾਨ ਦੀ ‘ਡੈਮੇਜ ਕੰਟਰੋਲ’ ਕਵਾਇਦ ਤੇਜ਼ ਚੰਡੀਗੜ੍ਹ, 7 ਜੁਲਾਈ 2026- ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬਾ ਕਾਂਗਰਸ ਵਿੱਚ ਪੈਦਾ ਹੋਈ ਅੰਦਰੂਨੀ ਖਿੱਚੋਤਾਣ ਅਤੇ ਗੁੱਟਬਾਜ਼ੀ ਨੇ ਪਾਰਟੀ ਹਾਈਕਮਾਨ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਇਸ ਸਥਿਤੀ ਨੂੰ ਕਾਬੂ ਵਿੱਚ ਕਰਨ ਅਤੇ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ […]

Continue Reading

ਪੰਜਾਬ ਕਾਂਗਰਸ ‘ਚ ‘ਧੜੇਬੰਦੀ’ ਦੀਆਂ ਚਰਚਾਵਾਂ ‘ਤੇ ਰਾਜਾ ਵੜਿੰਗ ਦਾ ਵੱਡਾ ਬਿਆਨ; ਕਿਹਾ- “ਪਾਰਟੀ ਪੂਰੀ ਤਰ੍ਹਾਂ ਇੱਕਜੁੱਟ”

  ਪੰਜਾਬ ਕਾਂਗਰਸ ‘ਚ ‘ਧੜੇਬੰਦੀ’ ਦੀਆਂ ਚਰਚਾਵਾਂ ‘ਤੇ ਰਾਜਾ ਵੜਿੰਗ ਦਾ ਵੱਡਾ ਬਿਆਨ; ਕਿਹਾ- “ਪਾਰਟੀ ਪੂਰੀ ਤਰ੍ਹਾਂ ਇੱਕਜੁੱਟ” ਚੰਡੀਗੜ੍ਹ, 7 ਜੁਲਾਈ 2026 ਪੰਜਾਬ ਕਾਂਗਰਸ ਦੇ ਅੰਦਰੂਨੀ ਹਾਲਾਤਾਂ ਅਤੇ ਸਿਆਸੀ ਗਲਿਆਰਿਆਂ ਵਿੱਚ ਚੱਲ ਰਹੀ ਧੜੇਬੰਦੀ ਦੀ ਚਰਚਾ ਦਰਮਿਆਨ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਡਾ ਬਿਆਨ ਦਿੱਤਾ ਹੈ। ਰਾਜਾ ਵੜਿੰਗ ਨੇ ਪਾਰਟੀ ਵਿੱਚ ਕਿਸੇ ਵੀ […]

Continue Reading