ਪੰਜਾਬ ਦਾ DIG ਰਿਸ਼ਵਤ ਲੈਣ ਦੇ ਮਾਮਲੇ ’ਚ CBI ਵੱਲੋਂ ਗ੍ਰਿਫਤਾਰ
ਚੰਡੀਗੜ੍ਹ, 16 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਦੇ ਡੀਆਈਜੀ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਸੀਬੀਆਈ ਵੱਲੋਂ ਰੋਪੜ ਰੇਂਜ ਦੇ ਡੀਆਈਜੀ ਨੂੰ ਸੀਬੀਆਈ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸੀਬੀਆਈ ਵੱਲੋਂ DIG ਰੋਪੜ ਰੇਂਜ ਦੇ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
Continue Reading
