ਸਪੀਕਰ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ
ਚੰਡੀਗੜ੍ਹ, 26 ਅਗਸਤ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਨੂੰ ਸੰਭਾਲ ਕੇ ਰੱਖਣ ਹਿੱਤ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਵਧ ਰਹੀ ਆਲਮੀ ਤਪਸ਼ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸੰਧਵਾਂ ਨੇ ਚੇਤਾਵਨੀ ਦਿੱਤੀ ਕਿ ਗਲੋਬਲ ਵਾਰਮਿੰਗ ਧਰਤੀ […]
Continue Reading
