ਅਦਾਲਤ ਨੇ ਨਵਨੀਤ ਚਤੁਰਵੇਦੀ ਨੂੰ 7 ਦਿਨ ਲਈ ਪੁਲਿਸ ਰਿਮਾਂਡ ਉਤੇ ਭੇਜਿਆ

ਰੋਪੜ, 16 ਅਕਤੂਬਰ, ਦੇਸ਼ ਕਲਿੱਕ ਬਿਓਰੋ : ਵਿਧਾਇਕਾਂ ਦੇ ਜ਼ਾਅਲੀ ਦਸਤਖਤਾਂ ਨਾਲ ਰਾਜ ਸਭਾ ਉਪ ਚੋਣ ਲਈ ਨਾਮਜ਼ਦਗੀ ਕਰਨ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਨਵੀਨ ਚਤੁਰਵੇਦੀ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੰਜਾਬ ਪੁਲਿਸ ਵੱਲੋਂ ਅੱਜ ਰੋਪੜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਚਤੁਰਵੇਦੀ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ਉਤੇ […]

Continue Reading

ਸਿਰਸਾ ਨਾਲ ਮੁਲਾਕਾਤ ਦੀਆਂ ਚਰਚਾਵਾਂ ‘ਤੇ ਚੰਦੂਮਾਜਰਾ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

ਮੋਰਿੰਡਾ , 16 ਅਕਤੂਬਰ (ਭਟੋਆ) – ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਹਾਲ ਹੀ ਵਿੱਚ ਦਿੱਲੀ ਦੇ ਉਦਯੋਗ ਮੰਤਰੀ ਮਨਜਿੰਦਰ ਸਿੰਘ ਸਿਰਸਾ ਨਾਲ ਹੋਈ ਆਪਣੀ ਮੁਲਾਕਾਤ ਸਬੰਧੀ ਚੱਲ ਰਹੀਆਂ ਰਾਜਸੀ ਚਰਚਾਵਾਂ ‘ਤੇ ਵੱਡਾ ਬਿਆਨ ਦੰਦਿਆਂ ਇਹਨਾਂ ਚਰਚਾਵਾਂ ਨੂੰ ਨਿਰਮੂਲ ਕਰਾਰ ਦਿੱਤਾ ਹੈ। ਇੱਥੇ ਪੰਥਕ ਕਵੀ ਬਲਬੀਰ ਸਿੰਘ ਬੱਲ […]

Continue Reading

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ 26 ਨੂੰ ਕੀਤਾ ਜਾਵੇਗਾ ਕੈਬਨਿਟ ਮੰਤਰੀ ਡਾਕਟਰ ਬਲਬੀਰ ਦੇ ਘਰ ਵੱਲ ਰੋਸ ਮਾਰਚ

18 ਨਵੰਬਰ 2022 ਦੇ ਆਪਣੇ ਹੀ ਕੀਤੇ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਵਿੱਚ ਪੂਰੀ ਤਰ੍ਹਾਂ ਨਕਾਮ ਰਹੀ ਹੈ ‘ਆਪ ਸਰਕਾਰ’- ਅਤਿੰਦਰ ਪਾਲ ਸਿੰਘ  ਪਟਿਆਲਾ, 16 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸੂਬਾਈ ਸੱਦੇ ਤਹਿਤ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਸਥਾਨਕ ਡਿਪਟੀ ਕਮਿਸ਼ਨਰ ਪਟਿਆਲਾ ਦਫਤਰ ਵਿਖੇ ਕੀਤੀ ਗਈ। ਜਿਸ ਵਿੱਚ ਫਰੰਟ ਵੱਲੋਂ 26 ਅਕਤੂਬਰ […]

Continue Reading

ਪੰਜਾਬ ਦਾ DIG ਰਿਸ਼ਵਤ ਲੈਣ ਦੇ ਮਾਮਲੇ ’ਚ CBI ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 16 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਦੇ ਡੀਆਈਜੀ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਸੀਬੀਆਈ ਵੱਲੋਂ ਰੋਪੜ ਰੇਂਜ ਦੇ ਡੀਆਈਜੀ ਨੂੰ ਸੀਬੀਆਈ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸੀਬੀਆਈ ਵੱਲੋਂ DIG ਰੋਪੜ ਰੇਂਜ ਦੇ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Continue Reading

ਦਿਵਾਲੀ ਤੋਂ ਪਹਿਲਾਂ ਸਕੱਤਰੇਤ ਦੇ ਮੁਲਾਜਮਾਂ ਦਾ ਵੱਡਾ ਇਕੱਠ, ਸਰਕਾਰ ਨੂੰ ਚਿਤਾਵਨੀ, ਮੰਗਾਂ ਨਾ ਮੰਨੀਆਂ ਤਾਂ ਹੋਵੇਗਾ ਵੱਡਾ ਅੰਦੋਲਨ

ਚੰਡੀਗੜ੍ਹ, 16 ਅਕਤੂਬਰ 2025, ਦੇਸ਼ ਕਲਿੱਕ ਬਿਓਰੋ : ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਮੁਲਾਜ਼ਮਾ ਨੇ ਦਿਵਾਲੀ ਤੋਂ ਪਹਿਲਾਂ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾ ਪੂਰੀਆਂ ਨਾ ਹੋਣ ਕਾਰਨ ਦੇ ਰੋਸ ਵੱਜੋਂ ਇਕ ਜ਼ੋਰਦਾਰ ਰੈਲੀ ਕੀਤੀ। ਇਸ ਰੈਲੀ ਵਿਚ ਵੱਡੀ ਗਿਣਤੀ ਵਿੱਚ ਮੁਲਾਜ਼ਮਾ ਵੱਲੋ ਸ਼ਮੂਲੀਅਤ ਕੀਤੀ ਗਈ। ਰੈਲੀ ਦੌਰਾਨ ਮੁਲਾਜਮਾਂ ਨੇ ਸਰਕਾਰ ਪ੍ਰਤੀ ਗੁੱਸਾ ਪ੍ਰਗਟਾਉਂਦੇ ਹੋਏ ਕਿਹਾ […]

Continue Reading

ਪੰਜਾਬ ‘ਚ ਸਰਪੰਚ ਦੀ ਦੁਕਾਨ ‘ਤੇ ਚਲਾਈਆਂ ਗੋਲੀਆਂ, ਘਟਨਾ CCTV ’ਚ ਕੈਦ

ਜਲੰਧਰ, 16 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਰ ਰਾਤ ਜਲੰਧਰ ਦੇ ਰਾਮਾ ਮੰਡੀ ਨੇੜੇ ਅਣਪਛਾਤੇ ਬਾਈਕ ਸਵਾਰਾਂ ਨੇ ਕਪੂਰਥਲਾ ਜ਼ਿਲ੍ਹੇ ਦੇ ਬਹਾਨੀ ਪਿੰਡ ਦੇ ਮੌਜੂਦਾ ਸਰਪੰਚ ਭੁਪਿੰਦਰ ਸਿੰਘ ਦੀ ਦੁਕਾਨ ‘ਤੇ ਗੋਲੀਆਂ ਚਲਾ ਦਿੱਤੀਆਂ। ਇਹ ਸਾਰੀ ਘਟਨਾ ਦੁਕਾਨ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਛੇ ਗੋਲੀਆਂ ਦੇ ਖੋਲ ਬਰਾਮਦ […]

Continue Reading

ਮਾਤਾ-ਪਿਤਾ ਦੇ ਸਿਹਤ ‘ਤੇ ਪੰਜਾਬ ਸਰਕਾਰ ਦਾ ਫੋਕਸ! ਮਾਪੇ ਅਧਿਆਪਕ ਮੀਟਿੰਗਾਂ ਬਣਨਗੀਆਂ ‘ਹਾਈਪਰਟੈਂਸ਼ਨ ਅਤੇ ਮਾਨਸਿਕ ਤੰਦਰੁਸਤੀ’ ਮੁਹਿੰਮ ਦਾ ਕੇਂਦਰ

PTM ‘ਤੇ ਸਰਕਾਰੀ ਸਕੂਲਾਂ ਵਿੱਚ ਮਾਪਿਆਂ ਦੀ ਮਾਨਸਿਕ ਸਿਹਤ ਜਾਂਚ! ਪੰਜਾਬ ਸਿੱਖਿਆ ਵਿਭਾਗ ਦੀ ਅਨੋਖੀ ਪਹਿਲ ਲੁਧਿਆਣਾ, 16 ਅਕਤੂਬਰ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਲਗਾਤਾਰ ਨਵੀਆਂ ਪਹਿਲਕਦਮੀਆਂ ਕਰ ਰਹੀ ਹੈ। ਇਸੇ ਲੜੀ ਵਿੱਚ, ਸਿੱਖਿਆ ਨੂੰ ਜਨ-ਸਿਹਤ ਨਾਲ ਜੋੜਦੇ ਹੋਏ ਸਰਕਾਰ ਨੇ ਪੇਰੈਂਟ ਟੀਚਰ ਮੀਟਿੰਗ (PTM) ਨੂੰ ਜਨ-ਸਿਹਤ ਮੁਹਿੰਮ […]

Continue Reading

ਪੰਜਾਬ ਤੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲਾਂ ਤੇ ਡਿਸਪੈਂਸਰੀਆਂ ‘ਚ ਅੱਜ ਤੋਂ OPD ਦਾ ਸਮਾਂ ਬਦਲਿਆ

ਚੰਡੀਗੜ੍ਹ, 16 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਅੱਜ ਤੋਂ ਓਪੀਡੀ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਹ ਨਿਰਦੇਸ਼ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਰੀ ਕੀਤੇ ਗਏ ਹਨ। ਨਵੇਂ ਆਦੇਸ਼ ਅੱਜ (16 ਅਕਤੂਬਰ) ਤੋਂ ਲਾਗੂ ਹੋਣਗੇ, ਜਦੋਂ ਕਿ ਐਮਰਜੈਂਸੀ […]

Continue Reading

ਲੁਧਿਆਣਾ ਦੇ ਪੰਜ ਮਸ਼ਹੂਰ ਡਾਕਟਰਾਂ ‘ਤੇ ਪਰਚਾ ਦਰਜ

ਲੁਧਿਆਣਾ, 16 ਅਕਤੂਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਪ੍ਰਮੁੱਖ ਸੋਫਤ ਪਰਿਵਾਰ ਦੇ ਪੰਜ ਮੈਂਬਰਾਂ ਵਿਰੁੱਧ ਪੁਲਿਸ ਨੇ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 8 ਵਿਖੇ ਮਾਮਲਾ ਦਰਜ ਕੀਤਾ ਹੈ। ਸਾਰੇ ਮੁਲਜ਼ਮ ਮਸ਼ਹੂਰ ਡਾਕਟਰ ਹਨ। ਮੁਲਜ਼ਮਾਂ ਨੇ ਕਥਿਤ ਤੌਰ ‘ਤੇ ਰਿਹਾਇਸ਼ੀ ਅਤੇ ਵਪਾਰਕ ਸਥਾਨਾਂ ‘ਤੇ ਆਮਦਨ ਕਰ ਵਿਭਾਗ ਦੀ ਤਲਾਸ਼ੀ ਵਿੱਚ ਰੁਕਾਵਟ ਪਾਈ।ਮੁਲਜ਼ਮਾਂ ‘ਚ ਸੰਗਤ ਰੋਡ, ਕਾਲਜ ਰੋਡ […]

Continue Reading

ਪੰਜਾਬ ‘ਚ ਸਵੇਰ-ਸ਼ਾਮ ਹਲਕੀ ਠੰਢ ਤੇ ਦਿਨ ‘ਚ ਗਰਮੀ

ਚੰਡੀਗੜ੍ਹ, 16 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਜਿੱਥੇ ਸਵੇਰ ਅਤੇ ਸ਼ਾਮ ਨੂੰ ਹਲਕੀ ਠੰਢ ਮਹਿਸੂਸ ਹੋਣ ਲੱਗ ਪਈ ਹੈ, ਉੱਥੇ ਹੀ ਦਿਨ ਗਰਮ ਹਨ। ਪਿਛਲੇ 24 ਘੰਟਿਆਂ ਵਿੱਚ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.1 ਡਿਗਰੀ ਵਧਿਆ ਹੈ, ਜੋ ਔਸਤ ਵੱਧ ਤੋਂ ਵੱਧ ਤਾਪਮਾਨ ਦੇ ਨੇੜੇ ਪਹੁੰਚ […]

Continue Reading