BREAKING- ਪੰਜਾਬ ਦੇ ਸਰਕਾਰੀ ਮੁਲਾਜ਼ਮ 10 ਅਕਤੂਬਰ ਨੂੰ ਸੰਗਰੂਰ ‘ਚ ਕਰਨਗੇ ਮਹਾਂ-ਰੈਲੀ!

  ਪੰਜਾਬ ਸਿਵਲ ਸਕੱਤਰੇਤ ਜੁਆਇੰਟ ਐਕਸ਼ਨ ਕਮੇਟੀ ਦੀ ਮੀਟਿੰਗ ਦੌਰਾਨ ਅਹਿਮ ਫੈਸਲੇ; 10 ਅਕਤੂਬਰ ਦੀ ਸੰਗਰੂਰ ਮਹਾਂ ਰੈਲੀ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚੰਡੀਗੜ੍ਹ  5 ਅਕਤੂਬਰ 2026 : ਪੰਜਾਬ ਸਿਵਲ ਸਕੱਤਰੇਤ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਮਹਾਂ ਰੈਲੀ ਦੀਆਂ ਤਿਆਰੀਆਂ ਸਬੰਧੀ […]

Continue Reading

ਸਿੱਖ ਆਗੂ ਗ੍ਰਿਫਤਾਰੀ ਮਾਮਲਾ: ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ – ਐਡਵੋਕੇਟ ਧਾਮੀ

ਅੰਮ੍ਰਿਤਸਰ, 5 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਰਾਜਸਥਾਨ ਪੁਲਿਸ ਵੱਲੋਂ ਗੁਰੂ ਕੇ ਲੰਗਰਾਂ ਦੀ ਬੇਅਦਬੀ ਕਰਨ, ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਅਤੇ ਹੋਰ ਸ਼ਹੀਦ ਸਿੰਘਾਂ ਦੇ ਪੋਸਟਰ ਪਾੜਨ ਅਤੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ […]

Continue Reading

ਪ੍ਰੇਮ ਵਿਆਹ ਤੋਂ ਖ਼ਫ਼ਾ ਲੜਕੀ ਵਾਲਿਆਂ ਨੇ ਘਰ ’ਚ ਦਾਖਲ ਹੋ ਕੇ ਚਲਾਈਆਂ ਗੋਲੀਆਂ, ਨੌਜਵਾਨ ਦੀ ਮੌਤ

  ਪ੍ਰੇਮ ਵਿਆਹ ਤੋਂ ਖ਼ਫ਼ਾ ਲੜਕੀ ਵਾਲਿਆਂ ਨੇ ਘਰ ’ਚ ਦਾਖਲ ਹੋ ਕੇ ਚਲਾਈਆਂ ਗੋਲੀਆਂ, ਨੌਜਵਾਨ ਦੀ ਮੌਤ ਝਬਾਲ (ਤਰਨਤਾਰਨ), 5 ਅਕਤੂਬਰ 2026: ਥਾਣਾ ਝਬਾਲ ਅਧੀਨ ਪੈਂਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ ਨੂੰ ਲੈ ਕੇ ਇੱਕ ਨੌਜਵਾਨ ਅਤੇ ਉਸ ਦੇ ਪਿਤਾ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਨੌਜਵਾਨ ਅੰਮ੍ਰਿਤਪਾਲ ਸਿੰਘ […]

Continue Reading

ਵਿੱਤ ਮੰਤਰੀ ਚੀਮਾ ਦਾ ਪਿੰਡਾਂ ਦੇ ਵਿਕਾਸ ਲਈ ਵੱਡਾ ਐਲਾਨ! ਸੱਥਾਂ ‘ਚ ਪਹੁੰਚ ਕੇ ਸੌਂਪੀਆਂ ਸਰਪੰਚਾਂ ਨੂੰ ਗਰਾਂਟਾਂ

  ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਹਲਕੇ ਦੇ ਪੰਜ ਪਿੰਡਾਂ ਦੇ ਵਿਕਾਸ ਲਈ 01 ਕਰੋੜ 18 ਲੱਖ ਰੁਪਏ ਦੇ ਚੈੱਕ ਭੇਟ ਪਿੰਡਾਂ ਦੀਆਂ ਸੱਥਾਂ ਵਿੱਚ ਪਹੁੰਚ ਕੇ ਸਰਪੰਚਾਂ ਨੂੰ ਸੌਂਪੀਆਂ ਗਰਾਂਟਾਂ; ਵਿਕਾਸ ਕਾਰਜ ਜਲਦੀ ਸ਼ੁਰੂ ਕਰਕੇ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਫੰਡਾਂ ਦੀ ਸੁਚੱਜੀ ਵਰਤੋਂ ਅਤੇ ਉਸਾਰੀ ਦੀ ਗੁਣਵੱਤਾ ਯਕੀਨੀ ਬਣਾਈ ਜਾਵੇ; […]

Continue Reading

Punjab Breaking: ਗਾਹਕ ਬਣ ਕੇ ਆਏ 2 ਬਦਮਾਸ਼ਾਂ ਨੇ ਐਗਰੋ ਸਰਵਿਸ ’ਚ ਕੀਤੀ ਲੁੱਟ

  ਗਾਹਕ ਬਣ ਕੇ ਆਏ 2 ਬਦਮਾਸ਼ਾਂ ਨੇ ਐਗਰੋ ਸਰਵਿਸ ’ਚ ਕੀਤੀ ਲੁੱਟ ਮਾਲਕ ਨਾਲ ਹੱਥੋਪਾਈ ਦੌਰਾਨ ਹੋਇਆ ਜ਼ਖ਼ਮੀ; ਮੋਬਾਈਲ ਤੇ 5 ਹਜ਼ਾਰ ਰੁਪਏ ਲੈ ਕੇ ਫਰਾਰ, CCTV ’ਚ ਕੈਦ ਹੋਈ ਵਾਰਦਾਤ ਲੁਧਿਆਣਾ, 5 ਅਕਤੂਬਰ 2026: ਲੁਧਿਆਣਾ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਸੜਕ) ’ਤੇ ਖੇੜੀ ਲਲਤੋਂ ਚੌਂਕ ਨੇੜੇ ਸਥਿਤ ‘ਸ਼ਾਰਦਾ ਐਗਰੋ ਸਰਵਿਸ’ ’ਚ […]

Continue Reading

BREAKING- ਜਲੰਧਰ ਬੰਬ ਧਮਾਕਾ ਸਾਜ਼ਿਸ਼ ਮਾਮਲੇ ’ਚ ਵੱਡੀ ਕਾਰਵਾਈ, BKI ਮਾਡਿਊਲ ਦਾ ਫਰਾਰ ਮੁਲਜ਼ਮ ਗ੍ਰਿਫ਼ਤਾਰ

BREAKING- ਜਲੰਧਰ ਬੰਬ ਧਮਾਕਾ ਸਾਜ਼ਿਸ਼ ਮਾਮਲੇ ’ਚ ਵੱਡੀ ਕਾਰਵਾਈ, BKI ਮਾਡਿਊਲ ਦਾ ਫਰਾਰ ਮੁਲਜ਼ਮ ਗ੍ਰਿਫ਼ਤਾਰ ਜਲੰਧਰ, 5 ਅਕਤੂਬਰ 2026: 15 ਅਗਸਤ ਨੂੰ ਜਲੰਧਰ ਵਿੱਚ ਹੋਏ ਬੰਬ ਧਮਾਕੇ ਦੀ ਸਾਜ਼ਿਸ਼ ਦੇ ਮਾਮਲੇ ਵਿੱਚ ਜਲੰਧਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਸਬੰਧਤ ਦੱਸੇ ਜਾ ਰਹੇ ਮਾਡਿਊਲ ਦੇ ਫਰਾਰ ਮੁਲਜ਼ਮ ਰਣਦੀਪ ਸਿੰਘ ਉਰਫ਼ […]

Continue Reading

ASI ’ਤੇ ਫਾਇਰਿੰਗ ਦਾ ਮਾਮਲਾ: ਭਰਜਾਈ ਸਮੇਤ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ

  ਅਜਨਾਲਾ ਨੇੜੇ GRP ਦੇ ASI ’ਤੇ ਫਾਇਰਿੰਗ, ਭਰਜਾਈ ਸਮੇਤ ਅਣਪਛਾਤਿਆਂ ਖ਼ਿਲਾਫ਼ ਕੇਸ ਅਜਨਾਲਾ, 5 ਅਕਤੂਬਰ 2026: ਅਜਨਾਲਾ ਨੇੜੇ ਬੀਤੀ ਸ਼ਾਮ ਜੀ.ਆਰ.ਪੀ. ਦੇ ਏ.ਐੱਸ.ਆਈ. ਸੁਖਚੈਨ ਸਿੰਘ ’ਤੇ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਪੁਲਿਸ ਨੇ ਉਸ ਦੀ ਭਰਜਾਈ ਗੁਰਪ੍ਰੀਤ ਕੌਰ ਸਮੇਤ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ […]

Continue Reading

CMO ਨਾਲ ਜੁੜੇ ਵਿਵਾਦ ‘ਚ ਹਾਈਕੋਰਟ ਦਾ ਵੱਡਾ ਫੈਸਲਾ: CBI ਕਰੇਗੀ ਮਾਮਲੇ ਦੀ ਜਾਂਚ, 2 ਮਹੀਨਿਆਂ ‘ਚ ਰਿਪੋਰਟ ਤਲਬ

  CMO ਨਾਲ ਜੁੜੇ ਵਿਵਾਦ ‘ਚ ਹਾਈਕੋਰਟ ਦਾ ਵੱਡਾ ਫੈਸਲਾ: CBI ਕਰੇਗੀ ਮਾਮਲੇ ਦੀ ਜਾਂਚ, 2 ਮਹੀਨਿਆਂ ‘ਚ ਰਿਪੋਰਟ ਤਲਬ ਚੰਡੀਗੜ੍ਹ, 5 ਅਕਤੂਬਰ 2026- ਪੰਜਾਬ ਵਿੱਚ ਮੁੱਖ ਮੰਤਰੀ ਦਫ਼ਤਰ (CMO) ਨਾਲ ਜੁੜੇ ਸਹਿਯੋਗੀਆਂ ਅਤੇ ਅਧਿਕਾਰੀਆਂ ਖ਼ਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਦੇ ਡੀਜੀਪੀ (DGP) ਨੂੰ ਭੇਜੇ ਗਏ ਵਿਵਾਦਤ ਪੱਤਰ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ […]

Continue Reading

Big Breaking: ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਗ੍ਰਿਫਤਾਰ

Big Breaking: ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਗ੍ਰਿਫਤਾਰ ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ- ਭਾਈ ਤੇਜਿੰਦਰਪਾਲ ਸਿੰਘ ਟਿੰਮਾ ਦੀ ਗ੍ਰਿਫਤਾਰੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ ਅੰਮ੍ਰਿਤਸਰ, 5 ਅਕਤੂਬਰ 2026- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ ਸਥਿਤ ਗੁਰਦੁਆਰਾ ਬਾਬਾ […]

Continue Reading

DA ਮਾਮਲਾ: ਹਾਈਕੋਰਟ ‘ਚ ਚੀਫ਼ ਸੈਕਟਰੀ ਪੇਸ਼

  DA ਮਾਮਲਾ: ਹਾਈਕੋਰਟ ‘ਚ ਚੀਫ਼ ਸੈਕਟਰੀ ਪੇਸ਼ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਨਜ਼ਰਾਂ ਹਾਈਕੋਰਟ ‘ਤੇ, 6 ਅਕਤੂਬਰ ਨੂੰ ਹੋਵੇਗੀ ਅਗਲੀ ਅਹਿਮ ਸੁਣਵਾਈ Desh Click ਚੰਡੀਗੜ੍ਹ, 5 ਅਕਤੂਬਰ 2026: ਪੰਜਾਬ ਸਰਕਾਰ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ (Dearness Allowance – DA) ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਨਾਲ ਸਬੰਧਤ ਅਹਿਮ ਮਾਮਲੇ ‘ਤੇ ਅੱਜ ਪੰਜਾਬ […]

Continue Reading