ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸੁਖਜਿੰਦਰ ਰੰਧਾਵਾ ਨੇ ਪ੍ਰਗਟਾਈ ਚਿੰਤਾ
ਗੁਰਦਾਸਪੁਰ, 6 ਮਾਰਚ, ਦੇਸ਼ ਕਲਿੱਕ ਬਿਓਰੋ :ਆਪ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਦੀ ਬੁਰੀ ਤਰ੍ਹਾਂ ਵਿਗੜੀ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕਿ ਅੱਜ ਪੰਜਾਬ ਦੇ ਵਾਸੀ ਡੂੰਘੀ ਚਿੰਤਾ ਵਿੱਚ ਡੁੱਬੇ ਦਿਖਾਈ ਦੇ ਰਹੇ ਹਨ। ਕਿਉਂਕਿ ਕਿ ਬੇਹੱਦ ਵਿਗੜੇ ਹਾਲਾਤਾਂ ਦੇ ਕਾਰਨ ਕੋਈ ਵੀ ਨਾਗਰਿਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ। ਜਿਸ ਤੋਂ […]
Continue Reading
