ਪੰਜਾਬ ਸਰਕਾਰ ਨੇ ਸਿੱਖਿਆ ਬੋਰਡ ਦਾ ਚੇਅਰਮੈਨ ਲਗਾਇਆ
ਚੰਡੀਗੜ੍ਹ, 5 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਅਮਰਪਾਲ ਸਿੰਘ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਮੈਨ ਲਗਾਇਆ ਹੈ।
Continue Readingਚੰਡੀਗੜ੍ਹ, 5 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਅਮਰਪਾਲ ਸਿੰਘ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਮੈਨ ਲਗਾਇਆ ਹੈ।
Continue Readingਮਾਨਸਾ, 05 ਮਾਰਚ: ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਅਤੇ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਨੇ ਜ਼ਿਲ੍ਹਾ ਪ੍ਰੀਸ਼ਦ ਵਿਖੇ ਮੀਟਿੰਗ ਕਰਦਿਆਂ ਜ਼ਿਲ੍ਹੇ ਦੀਆਂ ਸਮੂਹ ਗ੍ਰਾਮ ਪੰਚਾਇਤਾਂ ਨੂੰ ਨਸ਼ਿਆਂ ਖਿਲਾਫ ਸਿਵਲ ਤੇ ਪੁਲਿਸ ਪ੍ਰਸਾਸ਼ਨ ਦਾ ਸਹਿਯੋਗ ਕਰਨ […]
Continue Readingਚੰਡੀਗੜ੍ਹ 5 ਮਾਰਚ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਰਾਜਪਾਲ ਦੁਆਰਾ ਮਿਤੀ 4 ਮਾਰਚ, 2025 ਨੂੰ ਪੰਜਾਬ ਵਿਧਾਨ ਸਭਾ, ਜਿਸ ਦੀ ਮਿਤੀ 25 ਫਰਵਰੀ, 2025 ਦੀ ਬੈਠਕ ਅਣਮਿਥੇ ਸਮੇਂ ਲਈ ਸਥਗਿਤ ਕਰ ਦਿੱਤੀ ਗਈ ਸੀ, ਦਾ ਉਠਾਣ ਕਰ ਦਿੱਤਾ ਗਿਆ ਹੈ।
Continue Readingਚੰਡੀਗੜ੍ਹ/ਜਲੰਧਰ, 5 ਮਾਰਚ, ਦੇਸ਼ ਕਲਿੱਕ ਬਿਓਰੋ : ਨਸ਼ਾ ਤਸਕਰਾਂ ਵਿਰੁੱਧ ਇੱਕ ਹੋਰ ਕਾਰਵਾਈ ਵਿੱਚ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਗਰ ਨਿਗਮ ਦੇ ਤਾਲਮੇਲ ਨਾਲ ਬੁੱਧਵਾਰ ਨੂੰ ਇੱਕ ਨਸ਼ਾ ਤਸਕਰ ਦੀ ਇੱਕ ਗੈਰ-ਕਾਨੂੰਨੀ ਜਾਇਦਾਦ ਨੂੰ ਢਾਹ ਦਿੱਤਾ। ਸਰਕਾਰੀ ਜ਼ਮੀਨ ‘ਤੇ ਕਥਿਤ ਤੌਰ ‘ਤੇ ਡਰੱਗ ਪੈਸੇ ਦੀ ਵਰਤੋਂ ਕਰਕੇ ਬਣਾਏ ਗਏ ਕਬਜ਼ੇ ਵਾਲੇ ਢਾਂਚੇ ਨੂੰ “ਯੁੱਧ ਨਸ਼ਿਆਂ ਵਿਰੁੱਧ” […]
Continue Readingਚੰਡੀਗੜ੍ਹ: 5 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ 58 ਤਹਿਸੀਲਦਾਰਾਂ ਦੇ ਨਾਲ ਨਾਲ 177 ਨਾਇਬ ਤਹਿਸੀਲਦਾਰਾਂ ਦੀਆਂ ਵੀ ਬਦਲੀਆਂ ਕੀਤੀਆਂ ਗਈਆਂ ਹਨ।
Continue Readingਚੰਡੀਗੜ੍ਹ: 5 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਪੰਜਾਬ ਦੇ ਵੱਡੀ ਗਿਣਤੀ ‘ਚ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਦੇ 58 ਤਹਿਸੀਲਦਾਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
Continue Readingਬਠਿੰਡਾ : 5 ਮਾਰਚ, ਦੇਸ਼ ਕਲਿੱਕ ਬਿਓਰੋ ਭਗਵੰਤ ਮਾਨ ਸਰਕਾਰ ਦੇ ਇਸ਼ਾਰੇ ਤੇ ਪੰਜਾਬ ਪੁਲਿਸ ਵੱਲੋਂ ਕਿਸਾਨੀ ਮਸਲਿਆਂ ਨੂੰ ਹੱਲ ਕਰਨ ਦੀ ਥਾਂ ਕਿਸਾਨ ਆਗੂਆਂ ਦੇ ਘਰਾਂ ਤੇ ਛਾਪੇਮਾਰੀ ਕਰਕੇ ਦਹਿਸ਼ਤ ਪਾਉਣਾ ਤੇ ਗ੍ਰਿਫਤਾਰ ਕਰਕੇ ਲੋਕਾਂ ਨੂੰ ਸ਼ਾਂਤਮਈ ਸੰਘਰਸ਼ ਕਰਨ ਦੇ ਜਮਹੂਰੀ ਹੱਕ ਤੋਂ ਵਾਂਝੇ ਕਰਨ ਨੂੰ ਸ਼ਰੇਆਮ ਧਕੇਸ਼ਾਹੀ ਦਸਦਿਆਂ ਜਮਹੂਰੀ ਅਧਿਕਾਰ ਸਭਾ ਪੰਜਾਬ ਦੀ […]
Continue Readingਚੰਡੀਗੜ੍ਹ, 5 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਮੂਲ ਦੇ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ਼ ਜੱਗੀ ਜੌਹਲ ਨੂੰ ਮੋਗਾ ਦੀ ਅਦਾਲਤ ਨੇ ਕਤਲ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਉਨ੍ਹਾਂ ਦੇ ਵਕੀਲ ਜਸਪਾਲ ਸਿੰਘ ਮੰਜਪੁਰ ਨੇ ਸਾਂਝੀ ਕੀਤੀ ਹੈ। ਜੱਗੀ ਜੌਹਲ ਅਤੇ ਉਸ ਦੇ ਤਿੰਨ ਸਾਥੀਆਂ ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ […]
Continue Readingਫਾਜਿਲਕਾ 05 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਫਾਜਿਲਕਾ ਵਿੱਚ 20 ਫਰਵਰੀ ਤੋਂ 31 ਮਾਰਚ 2025 ਤੱਕ ਇੱਕ ਵਿਸ਼ੇਸ਼ ਮੁਹਿੰਮ ਰਾਹੀਂ ਗੈਰ ਸੰਚਾਰੀ ਬਿਮਾਰੀਆਂ ਮੁੱਢਲੀ ਸਟੇਜ ਤੇ ਲੱਭਣ ਦੇ ਟੀਚੇ ਨਾਲ ਪੰਜਾਬ ਦੇ 30 ਸਾਲ ਤੋਂ ਵੱਧ ਸਾਰੇ ਵਿਅਕਤੀਆਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ। ਇਸ ਮੁਹਿੰਮ ਅਧੀਨ ਸਿਹਤ ਵਿਭਾਗ ਫਾਜਿਲਕਾ ਵੱਲੋਂ ਡਾ ਐਰਿਕ ਅਤੇ ਡਾ ਕਵਿਤਾ ਸਿੰਘ ਦੀ ਪ੍ਰਧਾਨਗੀ ਵਿੱਚ […]
Continue Readingਜਲੰਧਰ, 5 ਮਾਰਚ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ 25 ਜਨਵਰੀ (ਸ਼ਨੀਵਾਰ) ਨੂੰ ਛਾਪੇਮਾਰੀ ਕਰਨ ਗਈ ਜਲੰਧਰ ਕਮਿਸ਼ਨਰੇਟ ਪੁਲਸ ਦੀ ਸੀ.ਆਈ.ਏ ਸਟਾਫ ਟੀਮ ‘ਤੇ ਗੋਲੀ ਚਲਾਉਣ ਵਾਲੇ ਧਰਮਿੰਦਰ ਦੇ ਘਰ ‘ਤੇ ਅੱਜ ਪੁਲਸ ਨੇ ਬੁਲਡੋਜ਼ਰ ਚਲਾ ਦਿੱਤਾ। ਮੁਲਜ਼ਮ ਨੂੰ ਸੀਆਈਏ ਪੁਲੀਸ ਪਾਰਟੀ ਨੇ ਘਟਨਾ ਤੋਂ ਕੁਝ ਦਿਨ ਬਾਅਦ ਗ੍ਰਿਫ਼ਤਾਰ ਕਰ ਲਿਆ ਸੀ।ਉਸ ਖਿਲਾਫ ਥਾਣਾ ਰਾਮਾ ਮੰਡੀ […]
Continue Reading