ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ
ਚੰਡੀਗੜ੍ਹ, 5 ਜੁਲਾਈ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਤੱਕ ਉੱਚ ਸਿੱਖਿਆ ਦੀ ਪਹੁੰਚ ਯਕੀਨੀ ਬਣਾਉਣ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਹੈ ਕਿ **ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ (ਸਾਲ 2026-27) ਦਾ ਪੋਰਟਲ ਅਧਿਕਾਰਤ ਤੌਰ ‘ਤੇ ਖੋਲ੍ਹ ਦਿੱਤਾ ਗਿਆ […]
Continue Reading
