350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਅਰਦਾਸ ਕਰਕੇ ਹੋਵੇਗੀ

ਨਵੀਂ ਦਿੱਲੀ/ਚੰਡੀਗੜ੍ਹ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ 25 ਅਕਤੂਬਰ ਨੂੰ ਕੌਮੀ ਰਾਜਧਾਨੀ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕਰਕੇ […]

Continue Reading

ਪੰਜਾਬ ਤੋਂ ਰਾਜ ਸਭਾ ਮੈਂਬਰ ਚੁਣੇ ਗਏ ਰਜਿੰਦਰ ਗੁਪਤਾ

ਚੰਡੀਗੜ੍ਹ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਪੰਜਾਬ ਦੇ ਅਰਬਪਤੀ ਅਤੇ ਆਪ ਉਮੀਦਵਾਰ ਰਜਿੰਦਰ ਗੁਪਤਾ ਨਿਰਵਿਰੋਧ ਰਾਜ ਸਭਾ ਮੈਂਬਰ ਚੁਣੇ ਗਏ ਹਨ। ਉਨ੍ਹਾਂ ਨੇ ‘ਆਪ’ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਹਾਲਾਂਕਿ ਇਕ ਆਜ਼ਾਦ ਉਮੀਦਵਾਰ ਨੇ ਕਾਗਜ਼ ਦਾਖਲ ਕੀਤੇ ਸਨ ਪਰ ਕਿਸੇ ਕਾਰਨ ਉਨ੍ਹਾਂ ਦੇ ਕਾਗਜ਼ ਰੱਦ ਹੋ ਗਏ। ਹੁਣ ਰਜਿੰਦਰ ਗੁਪਤਾ ਬਿਨਾਂ ਵਿਰੋਧ […]

Continue Reading

‘ਸੂਈ ਅਤੇ ਧਾਗੇ’ ਦੀ ਤਾਕਤ ਨਾਲ, ਹੁਣ ਹਰ ਹੱਥ ਕੋਲ ਹੋਵੇਗੀ ਸਥਾਈ ਨੌਕਰੀ !

ਪੰਜਾਬ ਵਿੱਚ ₹1,600 ਕਰੋੜ ਦੇ ਨਿਵੇਸ਼ ਨਾਲ ਇੱਕ Technical Textile Hub,ਪੰਜਾਬ ਦੀ ਖੁਸ਼ਹਾਲੀ ਦੇ ਧਾਗੇ ਨੂੰ ਕਰੇਗਾ ਮਜ਼ਬੂਤ ਚੰਡੀਗੜ੍ਹ, 16 ਅਕਤੂਬਰ, 2025, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨਿਵੇਸ਼-ਅਨੁਕੂਲ ਨੀਤੀਆਂ ਦਾ ਪ੍ਰਭਾਵ ਹੁਣ ਸਪੱਸ਼ਟ ਤੌਰ ‘ਤੇ ਦਿਖਾਈ ਦੇ ਰਿਹਾ ਹੈ। ਪੰਜਾਬ ਤੇਜ਼ੀ ਨਾਲ ਉਦਯੋਗ ਅਤੇ ਰੁਜ਼ਗਾਰ ਦਾ ਇੱਕ ਨਵਾਂ ਕੇਂਦਰ ਬਣ ਗਿਆ […]

Continue Reading

ਸਿੱਖਿਆ ਬੋਰਡ ਨੇ ਮਾਰਚ ਦੀਆਂ ਅਨੁਪੂਰਕ ਪ੍ਰੀਖਿਆਵਾਂ ਦਾ ਸ਼ਡਿਊਲ ਕੀਤਾ ਜਾਰੀ

ਮੋਹਾਲੀ, 16 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2026 ਦੀਆਂ ਅਨੁਪੂਰਕ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਪਰੀਖਿਆ ਮਾਰਚ,2026 ਦੀਆਂ ਅਨੁਪੂਰਕ ਪ੍ਰੀਖਿਆਵਾਂ ਕੰਪਾਰਟਮੈਂਟ/ ਰੀਅਪੀਅਰ, ਵਾਧੂ ਵਿਸ਼ਾ ਅਤੇ ਕਾਰਗੁਜਾਰੀ ਸੁਧਾਰ (ਸਮੇਤ ਓਪਨ ਸਕੂਲ) ਦੀਆਂ ਪ੍ਰੀਖਿਆ ਫੀਸਾਂ ਪ੍ਰਾਪਤ ਕਰਨ ਦਾ ਸ਼ਡਿਊਲ ਜਾਰੀ […]

Continue Reading

ਐਲਾਨੇ ਸਮੇਂ ਵਿੱਚ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇ ਕੇ ਪੰਜਾਬ ਸਰਕਾਰ ਨੇ ਕਾਇਮ ਕੀਤੀ ਮਿਸਾਲ: ਅਮਨ ਅਰੋੜਾ

ਸੁਨਾਮ, 16 ਅਕਤੂਬਰ : ਦੇਸ਼ ਕਲਿਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੀਤੇ ਐਲਾਨ ਮੁਤਾਬਕ ਹੜ੍ਹ ਪੀੜ੍ਹਤਾਂ ਨੂੰ ਦੀਵਾਲੀ ਤੋਂ ਪਹਿਲਾਂ (30 ਦਿਨਾਂ ਵਿੱਚ) ਮੁਆਵਜ਼ਾ/ਰਾਹਤ ਰਾਸ਼ੀ ਪ੍ਰਦਾਨ ਕਰ ਕੇ ਮਿਸਾਲ ਕਾਇਮ ਕੀਤੀ ਹੈ। ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਕਿਸੇ ਕੁਦਰਤੀ ਕਰੋਪੀ ਦਾ ਮੁਆਵਜ਼ਾ […]

Continue Reading

350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ

ਚੰਡੀਗੜ੍ਹ/ਬੈਂਗਲੁਰੂ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨਾਲ ਬੈਂਗਲੁਰੂ ਵਿਖੇ ਮੁਲਾਕਾਤ ਕਰਕੇ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ […]

Continue Reading

ਸੀਬੀਆਈ ਨੇ ਬਠਿੰਡਾ ਅਦਾਲਤ ਦੇ ਜੱਜ ਨੂੰ ਦਿੱਤੀ ਕਲੀਨ ਚਿੱਟ

ਬਠਿੰਡਾ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਸੀਬੀਆਈ ਨੇ ਬਠਿੰਡਾ ਦੇ ਇੱਕ ਜੱਜ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਕਲੀਨ ਚਿੱਟ ਦੇ ਦਿੱਤੀ ਹੈ। ਇਸ ਮਾਮਲੇ ਵਿੱਚ ਜੱਜ ਦੇ ਨਾਮ ‘ਤੇ 30 ਲੱਖ ਰੁਪਏ ਦੀ ਰਿਸ਼ਵਤ ਦੀ ਮੰਗਣ ਦੇ ਦੋਸ਼ ਸਨ। ਸੀਬੀਆਈ ਨੇ ਵਕੀਲ ਅਤੇ ਉਸਦੇ ਸਾਥੀ ਨੂੰ ਚੰਡੀਗੜ੍ਹ ਵਿੱਚ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ […]

Continue Reading

ਗੁਰੂ ਤੇਗ ਬਹਾਦਰ ਸ਼ਹੀਦੀ ਦਿਵਸ ‘ਤੇ ਪੰਜਾਬ ਸਰਕਾਰ ਵੱਲੋਂ ਰਾਸ਼ਟਰਪਤੀ ਅਤੇ PM ਨੂੰ ਦਿੱਤਾ ਜਾਵੇਗਾ ਸੱਦਾ

ਚੰਡੀਗੜ੍ਹ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਪੰਜਾਬ ਸਰਕਾਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਵੱਡੇ ਪੱਧਰ ‘ਤੇ ਮਨਾਏਗੀ। ਸਰਕਾਰ ਨੇ ਇਸ ਸਮਾਗਮ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦੇਣ ਦੀਆਂ ਤਿਆਰੀਆਂ ਕੀਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਸੱਦਾ ਪੱਤਰ ਦੇਣ ਲਈ ਨਿੱਜੀ ਤੌਰ ‘ਤੇ ਦਿੱਲੀ […]

Continue Reading

ਫ਼ਰੀਦਕੋਟ ਦੀ DC ਨੇ ਕਿਸਾਨਾਂ ਆਗੂਆਂ ਨਾਲ ਕੀਤੀ ਮੀਟਿੰਗ, ਪੜ੍ਹੋ ਕੀ ਹੈ ਮਾਮਲਾ

ਫ਼ਰੀਦਕੋਟ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵੱਲੋਂ ਸੰਯੁਕਤ ਕਿਸਾਨ ਯੂਨੀਅਨ ਜਿਲ੍ਹਾ ਫਰੀਦਕੋਟ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਉਂਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਇਸ ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਵੱਖ-ਵੱਖ ਪਿੰਡਾਂ ਦੇ ਸਰਪੰਚ […]

Continue Reading

ਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ

ਚੰਡੀਗੜ੍ਹ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 355ਵੇਂ ਜਨਮ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਦੇ ਨਾਲ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਵਿਧਾਇਕ ਫੌਜਾ ਸਿੰਘ ਸਰਾਰੀ, ਸਕੱਤਰ ਪੰਜਾਬ ਵਿਧਾਨ ਸਭਾ ਰਾਮ […]

Continue Reading